ਚੰਡੀਗੜ, 18 ਅਕਤੂਬਰ (ਵਿਸ਼ਵ ਵਾਰਤ) : ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ ‘ਤੇ ਤਬਾਦਲੇ ਕੀਤੇ ਹਨ।
ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ ਅਤੇ ਸ੍ਰੀ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲਾਂ, ਪੰਜਾਬ, ਚੰਡੀਗੜ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਮਿਸ਼ਨ ਗ੍ਰੀਨ ਇਲੈਕਸ਼ਨ-2024: ਅੱਠ ਬੈਂਕਾਂ ਨੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਸਹੁੰ ਚੁਕਾਉਣ ਅਤੇ ਸਮਾਗਮਾਂ ਦਾ ਆਯੋਜਨ ਕਰਕੇ ਮਿਸ਼ਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ
ਮਿਸ਼ਨ ਗ੍ਰੀਨ ਇਲੈਕਸ਼ਨ-2024: ਅੱਠ ਬੈਂਕਾਂ ਨੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਸਹੁੰ ਚੁਕਾਉਣ ਅਤੇ ਸਮਾਗਮਾਂ ਦਾ ਆਯੋਜਨ ਕਰਕੇ ਮਿਸ਼ਨ...