• Latest
  • Trending
ਪੰਜਾਬ ਸਰਕਾਰ ਵੱਲ੍ਹੋਂ ਮਿਲਣਗੇ ਵਿਦਿਆਰਥੀਆਂ ਨੂੰ ਭਲਕੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲ੍ਹੋਂ ਮਿਲਣਗੇ ਵਿਦਿਆਰਥੀਆਂ ਨੂੰ ਭਲਕੇ ਸਮਾਰਟ ਫੋਨ

6 years ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

7 minutes ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

14 minutes ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

37 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

38 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

1 hour ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

2 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

2 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

2 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲ੍ਹੋਂ ਮਿਲਣਗੇ ਵਿਦਿਆਰਥੀਆਂ ਨੂੰ ਭਲਕੇ ਸਮਾਰਟ ਫੋਨ

August 11, 2020
in ਪੰਜਾਬ
ਪੰਜਾਬ ਸਰਕਾਰ ਵੱਲ੍ਹੋਂ ਮਿਲਣਗੇ ਵਿਦਿਆਰਥੀਆਂ ਨੂੰ ਭਲਕੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲ੍ਹੋਂ ਮਿਲਣਗੇ ਵਿਦਿਆਰਥੀਆਂ ਨੂੰ ਭਲਕੇ ਸਮਾਰਟ ਫੋਨ

ਸਰਕਾਰੀ ਸਕੂਲਾਂ ਦੀ ਆਨਲਾਈਨ ਸਿੱਖਿਆ ਨੂੰ ਮਿਲੇਗਾ ਹੋਰ ਹੁਲਾਰਾ
ਮਾਨਸਾ 11 ਅਪ੍ਰੈਲ (ਵਿਸ਼ਵ ਵਾਰਤਾ)- ਕੌਮਾਂਤਰੀ ਯੁਵਾ ਦਿਵਸ ਤੇ ਭਲਕੇ 12 ਅਗਸਤ ਨੂੰ ਪੰਜਾਬ ਸਰਕਾਰ ਵੱਲ੍ਹੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਲਗਭਗ ਪੋਣੇ ਦੋ ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਨੂੰ ਲੈ ਕੇ ਰਾਜ ਭਰ ਦੇ ਵਿਦਿਆਰਥੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਿੱਖਿਆ ਵਿਭਾਗ ਨਾਲ ਜੁੜੇ ਅਧਿਆਪਕ ਅਤੇ ਮਾਪੇ ਵੀ ਬਾਗੋਬਾਗ ਹਨ ਕਿ ਵਿਭਾਗ ਵੱਲ੍ਹੋਂ ਚਲ ਰਹੀ ਆਨਲਾਈਨ ਸਿੱਖਿਆ ਨੂੰ ਹੁਣ ਇਸ ਸਹੂਲਤ ਨਾਲ ਹੋਰ ਵੱਡਾ ਹੁਲਾਰਾ ਮਿਲੇਗਾ। ਬੇਸ਼ੱਕ ਕਰੋਨਾ ਵਾਇਰਸ ਦੇ ਮੱਦੇਨਜ਼ਰ ਭਲਕੇ ਪਹਿਲੇ ਦਿਨ ਹਰ ਜ਼ਿਲ੍ਹੇ ਵਿੱਚ ਗਿਣਤੀ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣੇ ਹਨ,ਪਰ ਅਗਲੇ ਕੁਝ ਦਿਨਾਂ ਤੱਕ ਸਾਰੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲ੍ਹੋਂ ਸਮਾਰਟ ਫੋਨ ਦੇਣ ਦੇ ਲੋੜੀਂਦੇ ਪ੍ਰਬੰਧ ਕੀਤੇ ਹਨ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲ੍ਹੋਂ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇਹ ਸਮਾਰਟ ਫੋਨ 12 ਅਗਸਤ ਨੂੰ ਕੌਮਾਂਤਰੀ ਯੁਵਾ ਦਿਵਸ ਤੇ ਇਹ ਸਮਾਰਟ ਫੋਨ ਵੰਡਣ ਦੀਆਂ ਹਦਾਇਤਾਂ ਲਿਖਤੀ ਰੂਪ ਵਿੱਚ ਜਾਰੀ ਕੀਤੀਆਂ ਗਈਆਂ ਹਨ।
ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤਾਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਐਲਾਨ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨਾਲ ਸਬੰਧਤ ਮਾਪੇ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ,ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਹੂਲਤ ਸਿਰਫ ਬਾਰਵੀਂ ਦੇ ਵਿਦਿਆਰਥੀਆਂ ਲਈ ਹੀ ਨਹੀਂ ਸਗੋਂ ਉਨ੍ਹਾਂ ਦੇ ਹੋਰ ਭੈਣ ਭਰਾ ਵੀ ਆਨਲਾਈਨ ਸਿੱਖਿਆ ਲਈ ਇਸ ਦਾ ਵੱਡਾ ਫਾਇਦਾ ਉਠਾ ਸਕਣਗੇ। ਮਾਪਿਆਂ ਦਾ ਇਹ ਵੀ ਕਹਿਣਾ ਸੀ ਕਿ ਬੇਸ਼ੱਕ ਬਹੁਤੇ ਘਰਾਂ ਵਿੱਚ ਮੋਬਾਈਲ ਫੋਨ ਉਪਲੱਬਧ ਵੀ ਸਨ,ਪਰ ਮਾਪਿਆ ਨੂੰ ਇਹ ਫੋਨ ਅਪਣੇ ਕੰਮਾਂ ਧੰਦਿਆਂ ਦੇ ਕਾਰਨ ਨਾਲ ਲੈਕੇ ਜਾਣ ਦੀ ਮਜਬੂਰੀ ਕਾਰਨ ਵਿਦਿਆਰਥੀਆਂ ਆਨਲਾਈਨ ਸਿੱਖਿਆ ਦਾ ਪੂਰੀ ਤਰ੍ਹਾਂ ਲਾਭ ਨਹੀਂ ਲੈ ਸਕਦੇ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲ੍ਹੋਂ ਪਿਛਲੇ ਦਿਨੀਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਇਲ ਦਿੱਤੇ ਜਾਣ ਤੋਂ ਬਾਅਦ ਸਿੱਖਿਆ ਵਿਭਾਗ ਪੰਜਾਬ ਵੱਲ੍ਹੋਂ ਅਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲਿਸਟਾਂ ਤਿਆਰ ਕਰਨ ਦੇ ਪਹਿਲਾ ਹੀ ਹੁਕਮ ਦਿੱਤੇ ਸਨ। ਪਰ ਸਮਾਰਟ ਫੋਨ ਕਦੋਂ ਵੰਡੇ ਜਾਣੇ ਹਨ,ਇਸ ਬਾਰੇ ਸਪੱਸ਼ਟ ਨਹੀਂ ਸੀ। ਪਰ ਬੀਤੇ ਦਿਨੀਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲ੍ਹੋਂ ਜਾਰੀ ਡਿਪਟੀ ਕਮਿਸ਼ਨਰਾਂ ਨੂੰ ਸਮਾਰਟਫੋਨ ਵੰਡਣ ਦੇ ਨਿਰਦੇਸ਼ਾਂ ਨੇ ਵਿਦਿਆਰਥੀਆਂ ਦੇ ਮਨਾਂ ਵਿੱਚ ਖੁਸ਼ੀ ਤੇ ਚਾਅ ਭਰ ਦਿੱਤੇ।
ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਵੀ ਬਾਗੋਬਾਗ ਹਨ ਕਿ ਸਰਕਾਰੀ ਸਕੂਲਾਂ ਵਿੱਚ ਚਲ ਰਹੀ ਆਨਲਾਈਨ ਸਿੱਖਿਆ ਨੂੰ ਹੋਰ ਵੱਡਾ ਹੁਲਾਰਾ ਮਿਲੇਗਾ, ਇਸ ਨਾਲ ਨਾ ਸਿਰਫ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਸਗੋਂ ਉਨ੍ਹਾਂ ਦੇ ਹੋਰਨਾਂ ਭੈਣ ਭਰਾਵਾਂ ਨੂੰ ਆਨਲਾਈਨ ਸਿੱਖਿਆ ਦਾ ਵੱਡਾ ਲਾਭ ਪੁੱਜੇਗਾ।
ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਦੱਸਿਆ ਕਿ ਅੰਮ੍ਰਿਤਸਰ ਚ 13471, ਬਰਨਾਲਾ ਚ 3792, ਬਠਿੰਡਾ ਚ 8955, ਫਰੀਦਕੋਟ ਚ 3812, ਫਤਿਹਗੜ੍ਹ ਸਾਹਿਬ ਚ 3991, ਫਾਜਿਲਕਾ ਚ 8663, ਫਿਰੋਜ਼ਪੁਰ ਚ 5168, ਗੁਰਦਾਸਪੁਰ ਚ 12703,ਹੁਸ਼ਿਆਰਪੁਰ ਚ 10584, ਜਲੰਧਰ ਚ 11894, ਕਪੂਰਥਲਾ ਚ 4306, ਲੁਧਿਆਣਾ ਚ 16682, ਮਾਨਸਾ ਚ 6227, ਮੋਗਾ ਚ 6348,ਸ੍ਰੀ ਮੁਕਤਸਰ ਸਾਹਿਬ ਚ 6175 ਪਟਿਆਲਾ ਚ 13926 ਪਠਾਨਕੋਟ ਚ 5283, ਰੂਪਨਗਰ ਚ 4721, ਸੰਗਰੂਰ ਚ 11179,ਐੱਸ ਏ ਐੱਸ ਨਗਰ ਚ 5686,ਐੱਸ ਬੀ ਐੱਸ ਨਗਰ ਚ 3762,ਤਰਨਤਾਰਨ ਚ 6417 ਮੋਬਾਈਲ ਦਿੱਤੇ ਜਾਣੇ ਹਨ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਅੰਮ੍ਰਿਤਸਰ, 18 ਨਵੰਬਰ (ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

by Navjot
November 18, 2026
0

ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿੱਚ ਹੀ ਰਹੀ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

by Ankit
November 18, 2026
0

ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...

Most Popular

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

by Ankit
7 days ago
0

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 