• Latest
  • Trending
ਪੰਜਾਬ ਸਰਕਾਰ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਅਪੀਲ ਕਰੇਗੀ: ਸਿੰਗਲਾ

ਪੰਜਾਬ ਸਰਕਾਰ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਅਪੀਲ ਕਰੇਗੀ: ਸਿੰਗਲਾ

6 years ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

6 minutes ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

11 minutes ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

15 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

2 hours ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

3 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

4 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

4 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

4 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

5 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

5 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਅਪੀਲ ਕਰੇਗੀ: ਸਿੰਗਲਾ

July 1, 2020
in HINDI NEWS, Hindi news
ਪੰਜਾਬ ਸਰਕਾਰ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਅਪੀਲ ਕਰੇਗੀ: ਸਿੰਗਲਾ

੍ਹ ਕੇਸ ਵਿੱਚ ਸ਼ਾਮਲ ਸਾਰੀਆਂ ਧਿਰਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤੀ ਜਾਵੇਗੀ ਕਾਨੂੰਨੀ ਚਾਰਾਜੋਈ

੍ਹ ਅਦਾਲਤ ਨੇ ਪੰਜਾਬ ਸਰਕਾਰ ਦੀਆਂ ਪੰਜ ਦਲੀਲਾਂ ਮੰਨੀਆਂ

ਚੰਡੀਗੜ੍ਹ, 1 ਜੁਲਾਈ ( Wishavwarta)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲੌਕਡਾਊਨ/ਕਰਫਿਊ ਦੌਰਾਨ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਉਗਰਾਹੁਣ ਸਬੰਧੀ ਸੁਣਾਏ ਫੈਸਲੇ ਡਬਲ ਬੈਂਚ ਕੋਲ ਅਪੀਲ ਕਰੇਗੀ।

ਇੱਥੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੀ ਹੈ ਪਰ ਲੌਕਡਾਊਨ ਦੌਰਾਨ ਲੋਕਾਂ ਦੇ ਕੰਮਾਂ ਕਾਰਾਂ ਉਤੇ ਪਏ ਮਾੜੇ ਅਸਰ ਅਤੇ ਆਰਥਿਕ ਮੰਦਹਾਲੀ ਦੇ ਸਨਮੁੱਖ ਇਸ ਫੈਸਲੇ ਉਤੇ ਮੁੜ ਨਜ਼ਰਸਾਨੀ ਲਈ ਹਾਈ ਕੋਰਟ ਦੇ ਡਬਲ ਬੈਂਚ ਕੋਲ ਅਪੀਲ ਦਾਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਪੰਜਾਬ ਸਰਕਾਰ ਦੀਆਂ ਪੰਜ ਦਲੀਲਾਂ ਨੂੰ ਮੰਨਿਆ ਹੈ ਅਤੇ ਜਿਨ੍ਹਾਂ ਦਲੀਲਾਂ ਨੂੰ ਨਹੀਂ ਮੰਨਿਆ ਗਿਆ, ਉਨ੍ਹਾਂ ਉਤੇ ਮੁੜ ਨਜ਼ਰਸਾਨੀ ਲਈ ਹਾਈ ਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਸਾਰੀਆਂ ਧਿਰਾਂ ਜਿਵੇਂ ਮਾਪਿਆਂ, ਅਧਿਆਪਕਾਂ, ਸਟਾਫ਼, ਸਕੂਲ ਪ੍ਰਬੰਧਕਾਂ ਤੇ ਹੋਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਅਗਲੇ ਦੋ ਜਾਂ ਤਿੰਨ ਦਿਨਾਂ ਵਿੱਚ ਇਸ ਫੈਸਲੇ ਖ਼ਿਲਾਫ਼ ਐਲ.ਪੀ. ਏ. ਦਾਖ਼ਲ ਕਰੇਗੀ।

ਹਾਈ ਕੋਰਟ ਦੇ ਫੈਸਲੇ ਦਾ ਵਿਸਤਾਰ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਕੇਸ ਵਿੱਚ ਬਹੁਤ ਮਜ਼ਬੂਤ ਤਰੀਕੇ ਨਾਲ ਆਪਣਾ ਪੱਖ ਰੱਖਿਆ ਅਤੇ ਇਨ੍ਹਾਂ ਮਾਮਲਿਆਂ ਵਿੱਚ ਐਡਵੋਕੇਟ ਜਨਰਲ ਖ਼ੁਦ ਹਾਈ ਕੋਰਟ ਵਿੱਚ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਲੌਕਡਾਊਨ ਦੇ ਸਮੇਂ ਦੌਰਾਨ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਸੌ ਫੀਸਦੀ ਤਨਖ਼ਾਹ ਦੇਣ, ਕਿਸੇ ਵੀ ਅਧਿਆਪਕ ਤੇ ਸਟਾਫ਼ ਮੈਂਬਰ ਦੀ ਛਾਂਟੀ ਨਾ ਕਰਨ, ਅਕਾਦਮਿਕ ਸੈਸ਼ਨ 2020-21 ਵਿੱਚ ਫੀਸ ਵਿੱਚ ਕੋਈ ਵਾਧਾ ਨਾ ਕਰਨ, ਮਾਪਿਆਂ ਤੋਂ ਫੀਸ ਮਹੀਨਾਵਾਰ ਜਾਂ ਤਿਮਾਹੀ ਆਧਾਰ ਉਤੇ ਭਰਨ ਦੀ ਵਿਵਸਥਾ ਕਰਨ, ਆਰਥਿਕ ਮੰਦਹਾਲੀ ਦਾ ਸ਼ਿਕਾਰ ਮਾਪਿਆਂ ਦੇ ਬੱਚਿਆਂ ਦੀ ਫੀਸ ਮੁਆਫ਼ ਕਰਨ ਜਾਂ ਕੋਈ ਰਿਆਇਤ ਦੇਣ ਉਤੇ ਵਿਚਾਰ ਕਰਨ, ਫੀਸ ਨਾ ਦੇ ਸਕਣ ਵਾਲੇ ਬੱਚਿਆਂ ਨੂੰ ਆਨਲਾਈਨ ਜਾਂ ਰੈਗੂਲਰ ਸਿੱਖਿਆ ਤੋਂ ਵਾਂਝਾ ਨਾ ਕਰਨ ਵਰਗੇ ਫੈਸਲਿਆਂ ਨੂੰ ਅਦਾਲਤ ਨੇ ਬਰਕਰਾਰ ਰੱਖਿਆ ਹੈ।

ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਸਕੂਲ ਗਰਮੀਆਂ ਦੀਆਂ ਛੁੱਟੀਆਂ ਦੇ ਸਮੇਂ ਨੂੰ ਛੱਡ ਕੇ ਕਰਫਿਊ/ਲੌਕਡਾਊਨ ਦੇ ਸਮੇਂ ਦੀ ਕੋਈ ਫੀਸ ਨਹੀਂ ਲੈ ਸਕਣਗੇ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਨੇ ਲੌਕਡਾਊਨ ਦੌਰਾਨ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾਂ ਪੜ੍ਹਾਈ ਕਰਵਾ ਰਹੇ ਹਨ, ਉਹ ਬਿਲਡਿੰਗ ਖ਼ਰਚੇ, ਟਰਾਂਸਪੋਰਟੇਸ਼ਨ ਖ਼ਰਚੇ, ਰੋਟੀ ਦੇ ਖਰਚੇ ਨੂੰ ਛੱਡ ਕੇ ਸਿਰਫ਼ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ, ਜਿਨ੍ਹਾਂ ਨੂੰ ਅਦਾਲਤ ਨੇ ਨਹੀਂ ਮੰਨਿਆ। ਇਸੇ ਤਰ੍ਹਾਂ ਅਦਾਲਤ ਨੇ ਆਪਣੇ ਫੈਸਲੇ ਵਿੱਚ ਸਿੱਖਿਆ ਵਿਭਾਗ ਦੇ ਸਕੂਲ ਸਿੱਖਿਆ ਦੇ ਸਮੁੱਚੇ ਹਿੱਤ ਵਿੱਚ ਤਰਕਸੰਗਤ ਆਧਾਰ ਉਤੇ ਕੋਈ ਫੈਸਲਾ ਲੈਣ ਬਾਰੇ ਵੀ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਵਿਆਪਕ ਹਿੱਤ ਵਿੱਚ ਇਨ੍ਹਾਂ ਨੁਕਤਿਆਂ ਨੂੰ ਵਿਚਾਰ ਲਈ ਅਦਾਲਤ ਸਾਹਮਣੇ ਦੁਬਾਰਾ ਰੱਖਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HARYANA NEWS:ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨਸਭਾ ਚੋਣਾਂ ਲਈ 67 ਉਮੀਦਵਾਰਾਂ ਦੀ list ਕੀਤੀ ਜਾਰੀ, ਵੇਖੋ ਸੀਐਮ ਸੈਣੀ ਕਿੱਥੋਂ ਲੜਨਗੇ ਚੋਣ ?

HARYANA NEWS:ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨਸਭਾ ਚੋਣਾਂ ਲਈ 67 ਉਮੀਦਵਾਰਾਂ ਦੀ list ਕੀਤੀ ਜਾਰੀ, ਵੇਖੋ ਸੀਐਮ ਸੈਣੀ ਕਿੱਥੋਂ ਲੜਨਗੇ ਚੋਣ ?

by Wishavwarta
September 5, 2024
0

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

‘आप’ पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे

by Wishavwarta
April 15, 2024
0

  'आप' पंजाब सरकार के मुख्यमंत्री भगवंत मान साहब लोकसभा चुनाव में प्रचार के लिए गुजरात पहुंचे पंजाब के मुख्यमंत्री...

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन दबा कर असम में लाएं बदलाव

by Wishavwarta
April 13, 2024
0

असम में आप उम्मीदवारों के लिए मुख्यमंत्री भगवंत मान ने जनसभा करते की अपील ,1 नंबर वाला झाड़ू का बटन...

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत

by Wishavwarta
April 11, 2024
0

लोक सभा मतदान 2024 के मद्देनज़र मुख्य निर्वाचन अधिकारी सिबिन सी द्वारा पी. ए. एम. एस. की शुरुआत चंडीगढ़, 11...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

by Ankit
July 9, 2026
0

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
7 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 