• Latest
  • Trending
ਪੰਜਾਬ ਸਰਕਾਰ ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

ਪੰਜਾਬ ਸਰਕਾਰ ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

2 years ago
Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

14 minutes ago
Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

10 hours ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

11 hours ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

11 hours ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

12 hours ago
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

12 hours ago
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

12 hours ago
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

12 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

12 hours ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

13 hours ago
Hindi News
English News
Tuesday, July 28, 2026
No Result
View All Result
27 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

March 11, 2024
in ਖਬਰਾਂ, ਖਰੜ, ਖੇਡਾਂ, ਪੰਜਾਬ
ਪੰਜਾਬ ਸਰਕਾਰ ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

ਪੰਜਾਬ ਸਰਕਾਰ ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਅਨਮੋਲ ਗਗਨ ਮਾਨ

ਜੰਡਪੁਰ ਦੇ ਕਬੱਡੀ ਮੇਲੇ ‘ਚ ਪ੍ਰਬੰਧਕਾਂ ਤੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ 

ਖਰੜ, 11 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਸੈਰਕ ਸਪਾਟਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਮਹਿਮਾਨਨਿਵਾਜ਼ੀ ਅਤੇ ਕਿਰਤ ਮੰਤਰੀ ਅਨਮੋਲਕ ਗਗਨ ਮਾਨ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਪੰਜਾਬ ਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ। ਇਸੇ ਲਈ ਪੰਜਾਬ ਚ ਖੇਡਾਂ ਵਤਨ ਪੰਜਾਬ ਦਾ ਆਯੋਜਨ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਅੱਜ ਪਿੰਡ ਜੰਡਪੁਰ ਦੇ ਕਬੱਡੀ ਮੇਲੇ ਮੌਕੇ ਪ੍ਰਬੰਧਕਾਂ ਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਪੁੱਜੇ ਕੈਬਨਿਟ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ 14,728 ਖਿਡਾਰੀਆਂ ਨੂੰ 54 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਅਤੇ 11 ਉੱਘੇ ਖਿਡਾਰੀਆਂ ਨੂੰ ਪੀਸੀਐਸ/ਡੀਐਸਪੀ ਦੀਆਂ ਨੌਕਰੀਆਂ ਦੇ ਕੇ ਭਗਵੰਤ ਮਾਨ ਸਰਕਾਰ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਧਾਨ ਚ ਹਾਲ ਹੀ ਵਿੱਚ ਪੇਸ਼ ਬਜਟ ਦੌਰਾਨ ਖੇਡਾਂ ਲਈ 272 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਵਿੱਚ ਕੁੱਲ 1000 ਖੇਡ ਨਰਸਰੀਆਂ ਬਣਾਈਆਂ ਜਾਣੀਆਂ ਹਨ ਅਤੇ ਪ੍ਰਤੀ ਨਰਸਰੀ 60 ਖਿਡਾਰੀਆਂ ਦੇ ਹਿਸਾਬ ਨਾਲ ਕੁੱਲ 60000 ਖਿਡਾਰੀਆਂ ਦੀ ਕੋਚਿੰਗ, ਡਾਈਟ ਅਤੇ ਖੇਡ ਸਮਾਨ ਦਾ ਪ੍ਰਬੰਧ ਸਰਕਾਰ ਕਰੇਗੀ। ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾਣ ਵਾਲੀਆਂ 250 ਨਰਸਰੀਆਂ ਲਈ ਅੱਜ ਬਜਟ ਵਿੱਚ 50 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰਾਂ ਸੀਨੀਅਰ ਤੇ ਜੂਨੀਅਰ ਪੱਧਰ ਉੱਤੇ ਨੈਸ਼ਨਲ ਮੈਡਲ ਜੇਤੂ ਖਿਡਾਰੀਆਂ ਨੂੰ ਕ੍ਰਮਵਾਰ 16000 ਰੁਪਏ ਤੇ 12000 ਰੁਪਏ ਦੇਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਲਈ ਮੌਜੂਦਾ ਬਜਟ ਵਿੱਚ ਫੰਡ ਰੱਖਣ ਨਾਲ ਨਵੇਂ ਵਿੱਤੀ ਸਾਲ ਤੋਂ ਇਹ ਵੱਕਾਰੀ ਸਕੀਮ ਸ਼ੁਰੂ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਅੱਜ ਖੁਸ਼ੀ, ਸੁਲਤਾਨ ਤੇ ਅਰਸ਼ ਜਿਹੇ ਕਬੱਡੀ ਦੇ ਕੌਮਾਂਤਰੀ ਖਿਡਾਰੀਆਂ ਨੂੰ ਜੰਡਪੁਰ ਦੇ ਕਬੱਡੀ ਮੇਲੇ ਚ ਦੇਖ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਬੱਡੀ ਸਾਡੀ ਮਾਂ ਖੇਡ ਹੈ, ਸਾਡੀ ਸ਼ਾਨ ਹੈ, ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਰਹਿਣ ਲਈ ਪ੍ਰੇਰਦੀ ਹੈ। ਸ਼ਾਨਦਾਰ ਕਬੱਡੀ ਮੇਲੇ ਲਈ ਹਰਪ੍ਰੀਤ ਤੇ ਸਮੂਹ ਪ੍ਰਬੰਧਕਾਂ ਨੂੰ ਵਧਾਈ ਦਿਤੀ ਤੇ ਅਗਲੇ ਸਾਲ ਇਸ ਤੋਂ ਵੀ ਦੂਣਾ ਮੇਲਾ ਕਰਵਾਉਣ ਦੀ ਕਾਮਨਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਪਗ 85 ਲੱਖ ਰੁਪਏ ਦੇ ਕੰਮ ਪਿੰਡ ਜੰਡਪੁਰ ਦੇ ਵਿਕਾਸ ਲਈ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਚ 1.60 ਕਰੋੜ ਦੇ ਹੋਰ ਟੈਂਡਰ ਲੱਗਣ ਜਾ ਰਹੇ ਹਨ। ਪਿੰਡ ਚ 20 ਲੱਖ ਰੁਪਏ ਦਾ ਓਪਨ ਜਿੰਮ ਬਣੇਗਾ ਤਾਂ ਜੋ ਨੌਜੁਆਨਾਂ ਚ ਖੇਡਾਂ ਦਾ ਜੋਸ਼ ਮੱਠਾ ਨਾ ਪਵੇ। ਉਨ੍ਹਾਂ ਕਿਹਾ ਜੰਡਪੁਰ ਨੇੜਲੇ ਪਿੰਡ ਚੰਦੋ ਗੋਬਿੰਦਗੜ੍ਹ ਚ ਸਟੇਡੀਅਮ ਬਣ ਕੇ ਤਿਆਰ ਹੈ, ਜਿਸ ਦਾ ਜੰਡਪੁਰ ਦੇ ਖਿਡਾਰੀਆਂ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਵਾਅਦਾ ਕੀਤਾ ਕਿ ਜੰਡਪੁਰ ਪਿੰਡ ਨੂੰ ਪਹਿਲ ਦੇ ਆਧਾਰ ਤੇ ਆਮ ਆਦਮੀ ਕਲੀਨਿਕ ਮਿਲੇਗਾ। ਉਨ੍ਹਾਂ ਕਬੱਡੀ ਮੇਲਾ ਕਰਵਾਉਣ ਵਾਲੀ ਕਮੇਟੀ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

by Ranjit Singh
July 28, 2026
0

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ - ਸ਼ਰਮੀਲਾ ਧਨਖੜ ਨੇ ਸ਼ਾਟ ਪੁੱਟ ਵਿੱਚ ਜਿੱਤਿਆ...

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

by Ankit
July 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 28-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

by Ranjit Singh
July 28, 2026
0

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ - ਸ਼ਰਮੀਲਾ ਧਨਖੜ ਨੇ ਸ਼ਾਟ ਪੁੱਟ ਵਿੱਚ ਜਿੱਤਿਆ...

Most Popular

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

by Ranjit Singh
2 weeks ago
0

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ - ਚੌਥੀ ਵਾਰ ਸੈਮੀਫਾਈਨਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 