• Latest
  • Trending
ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ: ਅਰੁਣਾ ਚੌਧਰੀ

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ: ਅਰੁਣਾ ਚੌਧਰੀ

8 years ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

12 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

21 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

41 minutes ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

48 minutes ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

57 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

1 hour ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

1 hour ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

11 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

12 hours ago
Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ: ਅਰੁਣਾ ਚੌਧਰੀ

August 17, 2018
in ਪੰਜਾਬ
ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ: ਅਰੁਣਾ ਚੌਧਰੀ

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ: ਅਰੁਣਾ ਚੌਧਰੀ

– ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮੰਗੀਆਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ

ਚੰਡੀਗੜ੍ਹ,17 ਅਗਸਤ (ਵਿਸ਼ਵ ਵਾਰਤਾ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ  ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀਆਂ ਕੇਂਦਰੀ  ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ÎਿÂੱਕ ਪ੍ਰੈਸ ਬਿਆਨ ਵਿੱਚ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਸਬੰਧਤ ਹਰ ਕਿਸਮ ਦੀਆਂ ਗਤਿਵਿਧੀਆਂ ਨੂੰ ਬੜੀ ਸੰਜੀਦਗੀ ਤੇ ਤਰਜੀਹ ਨਾਲ ਅਮਲ ਵਿੱਚ ਲਿਆ ਰਹੀ ਹੈ ਅਤੇ ਅਜਿਹੇ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਨਾਉਣ ਲਈ ਵਚਨਬੱਧ ਹੈ। ਮੰਤਰੀ ਨੇ ਦੱਸਿਆ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ 9ਵੀਂ ਅਤੇ 10ਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ‘ਤੇ ਲਾਗੂ ਹੁੰਦੀ ਹੈ ਜਿੰਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 2.50 ਲੱਖ ਤੋਂ ਵੱਧ ਨਾ ਹੋਵੇ ਅਤੇ ਇਸ ਸਕਾਲਰਸ਼ਿਪ ਲਈ ਬਿਨੈ ਕਰਨ ਦੀ ਅੰਤਿਮ ਮਿਤੀ 30 ਸਤੰਬਰ ,2018 ਹੈ। ਜਦਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਫਾਇਦਾ 11ਵੀਂ ਜਮਾਤ ਤੋਂ ਲੈਕੇ ਮਾਸਟਰ ਡਿਗਰੀ/ਡਿਪਲੋਮਾ ਕਰਨ ਵਾਲੇ ਉਹ ਵਿਦਿਆਰਥੀ ਲੈ ਸਕਣਗੇ ਜਿੰਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ  2.50 ਲੱਖ ਤੋਂ ਵੱਧ ਨਹੀਂ ਹੈ। ਇਸ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ  31 ਅਕਤੂਬਰ ,2018 ਹੈ। ਸ੍ਰੀਮਤੀ ਚੌਧਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਅਗਲੀ ਭਲਾਈ  ਸਕੀਮ , ਸਰਵੋਤਮ ਸ੍ਰੇਣੀ ਵਿਦਿਆ , ਹੈ ਅਤੇ ਇਸ ਸਕੀਮ  ਦਾ  ਲਾਹਾ ਉਹ ਵਿਦਿਆਰਥੀ ਲੈ ਸਕਦੇ ਹਨ ਜਿੰਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 6 ਲੱਖ ਰੁਪਏ ਤੋਂ ਵੱਧ ਨਹੀਂ ਹੈ। ਇਸ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਵੀ 31 ਅਕਤੂਬਰ , 2018 ਹੈ। ਇਹ ਸਕੀਮ ਇਨਸਟੀਟਿਊਸ਼ਨ ਆਫ਼ ਐਕਸੀਲੈਂਸ ਵਿੱਚ ਗਰੈਜੂਏਟ/ਪੋਸਟ ਗਰੈਜੂਏਟ ਡਿਗਰੀ/ਡਿਪਲੋਮਾ ਕੋਰਸ ਕਰਨ ਵਾਲੇ ਵਿਦਿਆਰਥੀਆਂ ‘ਤੇ ਲਾਗੂ ਹੇਵੇਗੀ। ਉਕਤ ਤਿੰਨੇ ਕਿਸਮ ਦੀਆਂ ਸਕੀਮਾਂ ਦਾ ਫਾਇਦਾ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in   ਰਾਹੀਂ ਲਿਆ ਜਾ ਸਕਦਾ ਹੈ। ਇਨ੍ਹਾਂ ਤਿੰਨਾਂ ਸਕੀਮਾਂ ਸਬੰਧੀ ਅਰਜ਼ੀਆਂ ਸਿਰਫ ਆਨਲਾਈਨ ਹੀ ਅਪਲਾਈ ਕੀਤੀਆਂ ਜਾ ਸਕਣਗੀਆਂ।

ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਮਾਸਟਰ ਡਿਗਰੀ ਜਾਂ ਡਾਕਟ੍ਰੇਟ  ਕਰ ਰਹੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਨੈਸ਼ਨਲ ਫੈਲੋਸ਼ਿਪ ਲੈਣ ਲਈ ਸਾਲਾਨਾ  ਪਰਿਵਾਰਕ ਆਮਦਨ 6 ਲੱਖ ਹੈ ਅਤੇ ਇਸ ਸਬੰਧੀ ਅਰਜ਼ੀਆਂ ਸਾਰਾ ਸਾਲ ਦਿੱਤੀਆਂ ਜਾ ਸਕਦੀਆਂ ਹਨ। ਇਸ ਸਕੀਮ ਤਹਿਤ ਅਪਲਾਈ ਕਰਨ ਲਈ ਪਰਫਾਰਮਾ ਪੋਰਟਲ www.disabilityaffairs.gov.in ‘ਤੇ ਉਪਲਬਧ ਹੈ। ਇਸ ਪਰਫਾਰਮੇ ਵਿੱਚ ਦਿੱਤੀ ਅਰਜ਼ੀ ਨੂੰ ਅੰਡਰ ਸੈਕਟਰੀ (ਸਕਾਲਰਸ਼ਿਪ), ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸ਼ਕਤੀਕਰਨ ਬਾਰੇ ਵਿਭਾਗ, ਕਮਰਾ ਨੰ:516, ਪੰਜਵੀਂ ਮੰਜ਼ਿਲ, ਪੰਡਿਤ ਦੀਨ ਦਿਆਲ ਅੰਨਤੋਦਿਆ ਭਵਨ, ਸੀ.ਜੀ.ਓ ਕੰਪਲੈਕਸ, ਲੋਧੀ ਰੋਡ, ਨਵੀਂ ਦਿੱਲੀ-110003 ਵਿਖੇ ਭੇਜੀਆਂ ਜਾ ਸਕਦੀਆਂ ਹਨ। ਭਾਰਤੀ ਯੂਨੀਵਰਸਿਟੀਆਂ ਵਿੱਚ ਐਮ.ਫਿਲ/ ਪੀ.ਐਚ.ਡੀ  ਕਰ ਰਹੇ ਅਜਿਹੇ ਵਿਦਿਆਰਥੀਆਂ ਲਈ ਸਾਲਾਨਾ ਪਰਿਵਾਰਕ ਆਮਦਨ ਦੀ ਕੋਈ ਸ਼ਰਤ ਨਹੀਂ ਹੈ ਅਤੇ ਅਜਿਹੇ ਵਿਦਿਆਰਥੀ ਆਪਣੀਆਂ ਅਰਜ਼ੀਆਂ (ਜਦੋਂ ਵੀ ਮੰਗੀਆਂ ਜਾਣ) ਯੂਨੀਵਰਸਿਟੀ ਗਰਾਂਟਜ਼ ਕਮਿਸ਼ਨ(ਯੂ.ਜੀ.ਸੀ) ਵਿੱਚ ਜਮਾਂ ਕਰਵਾ ਸਕਦੇ ਹਨ। ਸਰਕਾਰੀ ਜਾਂ ਗੈਰ-ਸਰਕਾਰੀ ਖੇਤਰਾਂ ਵਿੱਚ ਨੌਕਰੀ ਲੈਣ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਅਤੇ ਤਕਨੀਕੀ / ਕਿੱਤਾ ਮੁਖੀ ਕੋਰਸਾਂ ਵਿੱਚ ਦਾਖਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਨੂੰ ਮੁਫਤ ਸਿਖਲਾਈ ਲੈਣ ਲਈ Àੁੱਚਤਮ ਸਾਲਾਨਾ ਆਮਦਨ ਸੀਮਾ 6 ਲੱਖ ਰੁਪਏ ਹੈ। ਸਿਖਲਾਈ ਦੀ ਫੀਸ ਵਿਭਾਗ ਵੱਲੋਂ ਚੁਣਕੇ ਸੂਚੀਬੱਧ ਕੀਤੇ ਅਦਾਰਿਆਂ ਨੂੰ ਜਮਾਂ ਕਰਵਾਉਣੀ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਲਈ ਵਿਦਿਆਰਥੀ ਵਿਭਾਗ ਦੀ ਵੈਬਸਾਈਟ ‘ਤੇ ਜਾਕੇ ਦਿੱਤੇ ਗਏ ਅਦਾਰਿਆਂ ਨਾਲ ਸੰਪਰਕ ਕਰ ਸਕਦੇ ਹਨ।

ਮੰਤਰੀ ਨੇ ਦੱਸਿਆ ਕਿ ਇਹ ਸਾਰੇ ਸਕਾਲਰਸ਼ਿਪ 40 ਫੀਸਦ ਵਿਕਲਾਂਗਤਾ ਵਾਲੇ ਉਨ੍ਹਾਂ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਣਗੇ ਜਿੰਨਾਂ ਕੋਲ ਪ੍ਰਮਾਣਿਤ ਮੈਡੀਕਲ ਅਥਾਰਟੀ ਵੱਲੋਂ ਜਾਰੀ ਕੀਤਾ ਵਿਕਲਾਂਗਤਾ ਸਰਟੀਫਿਕੇਟ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ www.disabilityaffairs.gov.in  ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ranjit Singh
November 12, 2026
0

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Most Popular

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

by Ranjit Singh
1 week ago
0

International: ਅਮਰੀਕਾ ਨੇ ਈਰਾਨ 'ਤੇ ਫੇਰ ਕੀਤਾ ਹਮਲਾ ! ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਮੰਗਲਵਾਰ ਨੂੰ ਮਿਡਟਰਮ ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 