• Latest
  • Trending
ਪੰਜਾਬ ਸਰਕਾਰ 1 ਜੁਲਾਈ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਤਿਆਰ : ਬਲਬੀਰ ਸਿੱਧੂ

ਪੰਜਾਬ ਸਰਕਾਰ 1 ਜੁਲਾਈ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਤਿਆਰ : ਬਲਬੀਰ ਸਿੱਧੂ

7 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

54 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

14 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ 1 ਜੁਲਾਈ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਤਿਆਰ : ਬਲਬੀਰ ਸਿੱਧੂ

June 13, 2019
in ਪੰਜਾਬ
ਪੰਜਾਬ ਸਰਕਾਰ 1 ਜੁਲਾਈ ਤੋਂ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਤਿਆਰ : ਬਲਬੀਰ ਸਿੱਧੂ

43.18 ਲੱਖ ਲਾਭਪਾਤਰੀਆਂ ਨੂੰ ਸਲਾਨਾ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਦਿੱਤਾ ਜਾਵੇਗਾ ਸਿਹਤ ਕਵਰ
ਲਾਭਪਾਤਰੀਆਂ ਨੂੰ ਦੂਜੇ ਅਤੇ ਸਰਜਰੀ ਤੇ ਵੱਡੇ ਉਪਰੇਸ਼ਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਮਿਊਨਟੀ ਸਿਹਤ ਕੇਂਦਰ ਪੱਧਰ ਤੋਂ ਉੱਪਰ ਦੇ ਸਾਰੇ ਸਰਕਾਰੀ ਹਸਪਤਾਲ ਸੂਚੀਬੱਧ
ਪੰਜਾਬ ਦੇ ਲਗਭਗ 400 ਨਿਜੀ ਹਸਪਤਾਲਾਂ ਨੇ ਸੂਚੀਬੱਧ ਹੋਣ ਲਈ ਕੀਤਾ ਅਪਲਾਈ, ਸਕੀਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੀਤਾ ਜਾਵੇਗਾ ਸੂਚੀਬੱਧ
ਮੁੱਖ ਮੰਤਰੀ ਪੰਜਾਬ ਅਧੀਨ ਗਠਿਤ ਕੀਤੇ ਸਲਾਹਕਾਰ ਗਰੁੱਪ ਦੀ ਪਹਿਲੀ ਮੀਟਿੰਗ ਦੀ ਸਿਹਤ ਮੰਤਰੀ ਨੇ ਦੀ ਕੀਤੀ ਪ੍ਰਧਾਨਗੀ

ਚੰਡੀਗੜ•, 13 ਜੂਨ: ਪੰਜਾਬ ਸਰਕਾਰ 1 ਜੁਲਾਈ, 2019 ਤੋਂ ‘ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਲਈ ਪੂਰੀ ਤਰ•ਾਂ ਤਿਆਰ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਬਣਾਈ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਜਿਸ ਤਹਿਤ ਪੰਜਾਬ ਦੇ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਲਾਭਪਾਤਰੀਆਂ ਨੂੰ ਦੂਜੇ ਅਤੇ ਸਰਜਰੀ ਤੇ ਵੱਡੇ ਉਪਰੇਸ਼ਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਮਿਊਨਟੀ ਸਿਹਤ ਕੇਂਦਰ ਪੱਧਰ ਤੋਂ ਉੱਪਰ ਦੇ ਸਾਰੇ ਸਰਕਾਰੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਬੀਮਾ ਯੋਜਨਾ ਲਈ ਮੁੱਖ ਮੰਤਰੀ ਪੰਜਾਬ ਵਲੋਂ ਗਠਿਤ ਕੀਤੇ ਗਏ ਸਲਾਹਕਾਰ ਗਰੁੱਪਾਂ ਨਾਲ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੁੱਲ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਲਾਨਾ ਸਿਹਤ ਕਵਰ ਮੁਹੱਈਆ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਵਿਚੋਂ 14.86 ਲੱਖ ਪਰਿਵਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ, ਨੀਲੇ ਕਾਰਡ ਧਾਰਕ 20.48 ਲੱਖ ਗਰੀਬ ਪਰਿਵਾਰ ਅਤੇ 7.84 ਲੱਖ ਪਰਿਵਾਰ ਹੋਰ ਵਿਭਾਗਾਂ ਨਾਲ ਸਬੰਧਤ ਹਨ ਜਿਹਨਾਂ ਵਿਚੋਂ 5 ਲੱਖ ਕਿਸਾਨ ਪੰਜਾਬ ਮੰਡੀ ਬੋਰਡ, 0.46 ਲੱਖ ਪਰਿਵਾਰ ਆਬਕਾਰੀ ਅਤੇ ਕਰ ਵਿਭਾਗ ਅਤੇ 2.38 ਲੱਖ ਉਸਾਰੀ ਕਿਰਤੀ ਕੰਸਟਰੱਕਸ਼ਨ ਵਰਕਰਸ ਵੈੱਲਫੇਅਰ ਬੋਰਡ ਨਾਲ ਰਜਿਸਟਰਡ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 43.18 ਲੱਖ ਪਰਿਵਾਰਾਂ ਲਈ ਪਹਿਲਾਂ ਹੀ ਅੰਕੜੇ ਤਿਆਰ ਕਰ ਲਏ ਹਨ। ਜਿਹਨਾਂ ਦੀ ਸੂਚੀ ਜਲਦ ਹੀ ਆਨਲਾਈਨ ਕਰ ਦਿੱਤੀ ਜਾਵੇਗੀ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 400 ਨਿਜੀ ਹਸਪਤਾਲਾਂ ਨੇ ਸੂਚੀਬੱਧ ਹੋਣ ਲਈ ਅਪਲਾਈ ਕੀਤਾ ਸੀ ਜੋ ਕਿ ਪ੍ਰਕਿਰਿਆ ਅਧੀਨ ਹੈ। ਇਸ ਸਕੀਮ ਲਈ ਸੂਬੇ ਵਿਚ ਵੱਡੀ ਗਿਣਤੀ ਵਿਚ ਨਿਜੀ ਹਸਪਤਾਲਾਂ ਵਲੋਂ ਦਿਲਚਸਪੀ ਦਿਖਾਈ ਜਾ ਰਹੀ ਹੈ।

ਸ. ਸਿੱਧੂ ਨੇ ਕਿਹਾ ਕਿ ਐਸ.ਈ.ਸੀ.ਸੀ. ਦੇ ਅੰਕੜਿਆਂ ਅਨੁਸਾਰ ਪ੍ਰਧਾਨ ਮੰਤਰੀ ਜਨ ਅਰੋਗਯਾ ਯੋਜਨਾ ਅਧੀਨ 14.86 ਲੱਖ ਪਰਿਵਾਰਾਂ ਦਾ ਖਰਚਾ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ 60:40 ਦੇ ਅਨੁਪਾਤ ਨਾਲ ਕੀਤਾ ਜਾਵੇਗਾ ਜਦੋਂ ਕਿ ਬਾਕੀ ਲਾਭਪਾਤਰੀਆਂ ਦਾ ਮੁਕੰਮਲ ਖਰਚਾ ਸੂਬਾ  ਸਰਕਾਰ ਵਲੋਂ ਕੀਤਾ ਜਾਵੇਗਾ। ਇਸ ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਹਰੇਕ ਪਰਿਵਾਰ ਨੂੰ ਸਲਾਨਾ 5 ਲੱਖ ਰੁਪਏ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਇਆ ਜਾਵੇਗਾ। ਲਾਭਪਾਤਰੀਆਂ ਦੂਜੇ ਤੇ ਤੀਜੇ ਦਰਜੇ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪੰਜਾਬ ਅਤੇ ਚੰਡੀਗੜ• ਦੇ ਸੂਚੀਬੱਧ ਨਿੱਜੀ ਅਤੇ ਸਰਕਾਰੀ ਹਸਪਤਾਲਾ ਤੋਂ ਪ੍ਰਾਪਤ ਕਰ ਸਕਦੇ ਹਨ।

ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਮੀਟਿੰਗ ਵਿਚ ਮੌਜੂਦ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਨਿੱਜੀ ਹਸਪਤਾਲਾਂ ਵਿਚ 194 ਆਯੂਸ਼ਮਾਨ ਕੇਂਦਰ ਸਥਾਪਿਤ ਕੀਤੇ ਗਏ ਹਨ ਜਦਕਿ ਡਿਪਟੀ ਮੈਡੀਕਲ ਕਮਿਸ਼ਨਰਸ ਨੂੰ ਜ਼ਿਲ•ਾ ਨੋਡਲ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ•ਾਂ ਬੀਮਾ ਏਜੰਸੀ ਨੇ ਲਾਭਪਾਤਰੀਆਂ ਨੂੰ ਬੀਮਾ ਕਵਰ ਦੀ ਸਹੂਲਤ ਦੇਣ ਲਈ ਸੂਬਾ ਅਤੇ ਜ਼ਿਲ•ਾ ਪੱਧਰ ‘ਤੇ ਪ੍ਰੋਜੈਕਟ ਦਫਤਰ ਸਥਾਪਿਤ ਕੀਤੇ ਹਨ।

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਜ ਕੁਮਾਰ ਛੱਬੇਵਾਲ, ਸ੍ਰੀ ਨਿਰਮਲ ਸਿੰਘ ਸ਼ੁਤਰਾਨਾ, ਸ੍ਰੀ ਧਰਮਵੀਰ ਅਗਨੀਹੋਤਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਲਖਬੀਰ ਸਿੰਘ ਲੱਖਾ, ਸ੍ਰੀ ਦਲਵੀਰ ਸਿੰਘ ਗੋਲਡੀ, ਸ੍ਰੀ ਅਵਤਾਰ ਸਿੰਘ (ਸਾਰੇ ਵਿਧਾਇਕ), ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ, ਮੁੱਖ ਸਕੱਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸ੍ਰੀ ਅਮਿਤ ਕੁਮਾਰ, ਐਮ.ਡੀ.,  ਐਨ.ਐਚ.ਐਮ. ਸ਼ਾਮਿਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
2 weeks ago
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 