ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ 73 ਜੱਜਾਂ ਦਾ ਤਬਾਦਲਾ
ਪੜ੍ਹੋ ਕਿਸਨੂੰ ਕਿੱਥੇ ਕੀਤਾ ਗਿਆ ਤਬਦੀਲ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈਕਰੋਟ ਦੇ ਚੀਫ ਜਸਟਿਸ ਵੱਲੋਂ ਪੰਜਾਬ ਦੇ 73 ਜ਼ਿਲ੍ਹਾ ਸ਼ੈਸ਼ਨ ਜੱਜਾਂ ਅਤੇ ਵਧੀਕ ਸ਼ੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਹੁਕਮਾਂ ਦੀ ਕਾਪੀ ਪੜ੍ਹਨ ਲਈ ਲਿੰਕ ਨੂੰ ਖੋਲ੍ਹੋ TRANSFERS