ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ.ਮਨਜੀਤ ਸਿੰਘ ਨੇ ਦਿੱਤਾ ਅਸਤੀਫਾ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ.ਮਨਜੀਤ ਸਿੰਘ ਨੇ ਅੱਜ ਦੁਪਹਿਰ ਨੂੰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ । ਦੱਸ ਦਈਏ ਕਿ ਡਾ.ਸਿੰਘ ਦੀਆਂ ਸੇਵਾਂਵਾਂ ਵਿੱਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਸੀ।