• Latest
  • Trending

ਪੰਜ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਪਾਰਟੀ ਪੱਧਰ ’ਤੇ ਮਨਾਏ ਜਾਣਗੇ : ਅਕਾਲੀ ਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜ ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਪਾਰਟੀ ਪੱਧਰ ’ਤੇ ਮਨਾਏ ਜਾਣਗੇ : ਅਕਾਲੀ ਦਲ

July 19, 2018
in ਪੰਜਾਬ

ਪਾਰਟੀ ਪ੍ਰਧਾਨ ਵੱਲੋਂ ਐਸ ਸੀ ਵਿੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਨ ਦਾ ਨਿਰਦੇਸ਼ 

ਚੰਡੀਗੜ, 19 ਜੁਲਾਈ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਪੰਜ ਮਹਾਂਪੁਰਸ਼ਾਂ ਸ੍ਰੀ ਗੁਰੂ ਰਵੀਦਾਸ ਜੀ, ਮਹਾਂਰਿਸ਼ੀ ਬਾਲਮੀਕ ਜੀ, ਭਗਤ ਕਬੀਰ ਜੀ, ਬਾਬਾ ਜੀਵਨ ਸਿੰਘ ਜੀ ਅਤੇ ਡਾਕਟਰ ਬੀ ਆਰ ਅੰਬੇਦਕਰ ਜੀ ਦੇ ਜਨਮ ਦਿਹਾੜੇ ਆਪਣੇ ਪੱਧਰ ਉੱਤੇ ਮਨਾਏ ਜਾਣਗੇ। ਇਸ ਤੋਂ ਇਲਾਵਾ ਉਹਨਾਂ ਨੇ ਪਾਰਟੀ ਦੇ ਐਸ ਸੀ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਲ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਨ ਅਤੇ ਜ਼ਿਲਾ ਪੱਧਰ ਉੱਤੇ ਵਰਕਿੰਗ ਕਮੇਟੀਆਂ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।
ਬੀਤੇ ਦਿਨੀ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸਮੂਹ ਜ਼ਿਲਾ ਪ੍ਰਧਾਨਾਂ ਦੀ ਇੱਕ ਮੀਟਿੰਗ ਦੌਰਾਨ ਇਹ ਅਹਿਮ ਫੈਸਲੇ ਲਏ ਗਏ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਸੀ ਵਿੰਗ ਦੇ ਦਫਤਰ ਸਕੱਤਰ ਸਰਦਾਰ ਭਗਤ ਸਿੰਘ ਨੇ ਦੱਸਿਆ ਕਿ ਸਰਦਾਰ ਬਾਦਲ ਨੇ ਐਸ ਸੀ ਵਿੰਗ ਦੇ ਸਮੂਹ ਜ਼ਿਲ•ਾ ਪ੍ਰਧਾਨਾਂ ਨੂੰ 15 ਅਗਸਤ 2018 ਤਕ ਆਪਣੇ ਅਧੀਨ ਸਾਰੇ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜ਼ਿਲ•ਾ ਪ੍ਰਧਾਨਾਂ ਨੂੰ ਆਪੋ ਆਪਣੇ ਜ਼ਿਲਿ•ਆਂ ਦੀਆਂ 51 ਮੈਂਬਰੀ ਵਰਕਿੰਗ ਕਮੇਟੀਆਂ ਬਣਾਉਣ ਲਈ ਵੀ ਆਖਿਆ ਗਿਆ ਹੈ।
ਵਿੰਗ ਅਹੁਦੇਦਾਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਸਾਰੇ ਸਰਕਲ ਪ੍ਰਧਾਨ ਆਪੋ ਆਪਣੇ ਸਰਕਲ ਦੀ ਇੱਕ 31 ਮੈਂਬਰੀ ਵਰਕਿੰਗ ਕਮੇਟੀ ਵੀ ਬਣਾਉਣਗੇ। ਇਸ ਤੋਂ ਇਲਾਵਾ ਸਮੂਹ ਜ਼ਿਲਾ ਪ੍ਰਧਾਨ ਮਹੀਨੇ ਵਿਚ ਇੱਕ ਵਾਰ ਜ਼ਿਲਾ ਪੱਧਰ 1ੁੱਤੇ ਇੱਕ ਮੀਟਿੰਗ ਜਰੂਰ ਕਰਨਗੇ। ਉਹਨਾਂ ਕਿਹਾ ਕਿ ਹਰ ਮੀਟਿੰਗ ਵਿਚ ਸਮੂਹ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਕਾਰਵਾਈ ਰਜਿਸਟਰ ਉੱਤੇ ਦਰਜ ਕੀਤੀ ਜਾਵੇਗੀ, ਜਿਸ ਉੱੱਤੇ ਹਾਜ਼ਰ ਮੈਂਬਰਾਂ ਦੇ ਦਸਤਖ਼ਤ ਕਰਵਾਉਣੇ ਲਾਜ਼ਮੀ ਹੋਣਗੇ।
ਵਿੰਗ ਅਹੁਦੇਦਾਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਇਹ ਵੀ ਕਿਹਾ ਹੈ ਕਿ ਉਹ ਅਕਾਲੀ ਦਲ ਦੀ ਜ਼ਿਲਾ ਪੱਧਰ ਉਤੇ ਹੋਣ ਵਾਲੀ ਮਹੀਨਾਵਾਰ ਮੀਟਿੰਗ ਵਿਚ ਐਸ ਸੀ ਵਿੰਗ ਦੇ ਜ਼ਿਲਾ ਪ੍ਰਧਾਨਾਂ ਨੂੰ ਸ਼ਾਮਲ ਕਰਨਾ ਯਕੀਨੀ ਬਣਾਉਣਗੇ। ਉਹਨਾਂ ਇਹ ਵੀ ਕਿਹਾ ਕਿ ਐਸ ਸੀ ਵਿੰਗ ਦੇ ਬੁੱਧੀਜੀਵੀ ਵਰਗ ਵਿਚੋਂ ਵੀ ਇੱਕ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਐਸ ਸੀ ਵਿੰਗ ਵਿਚੋਂ 5 ਵਧੀਆ ਬੁਲਾਰਿਆਂ ਦੀ ਨਿਯੁਕਤੀ ਕੀਤੀ ਜਾਵੇਗੀ, ਜਿਸ ਵਾਸਤੇ ਉਹਨਾਂ ਵਿੰਗ ਆਗੂਆਂ ਨੂੰ ਨਾਂ ਦੇਣ ਦੀ ਹਦਾਇਤ ਕੀਤੀ।
ਪਾਰਟੀ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸਮੂਹ ਜ਼ਿਲਾ ਪ੍ਰਧਾਨਾਂ ਨੂੰ ਸਿਖਲਾਈ ਦੇਣ ਲਈ ਪਾਰਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਤਲਵੰਡੀ ਸਾਬੋ (ਦਮਦਮਾ ਸਾਹਿਬ) ਅਤੇ ਸ੍ਰੀ ਅੰਮ੍ਰਿਤਸਾਰ ਸਾਹਿਬ ਵਿਖੇ ਟਰੇਨਿੰਗ ਕੈਂਪ ਲਗਾਏ ਜਾਣਗੇ। ਉਹਨਾਂ ਇਹ ਵੀ ਹਦਾਇਤ ਦਿੱਤੀ ਕਿ ਐਸ ਸੀ ਵਿੰਗ ਦੇ ਸਮੂਹ ਪ੍ਰਧਾਨ/ਵਰਕਿੰਗ ਮੈਂਬਰ ਸੋਸ਼ਲ ਮੀਡੀਆ (ਫੇਸਬੁੱਕ) ਉਤੇ ਆਪਸੀ ਤਾਲਮੇਲ ਬਣਾ ਕੇ ਰੱਖਣਗੇ।
ਵਿੰਗ ਅਹੁਦੇਦਾਰ ਨੇ ਦੱਸਿਆ ਕਿ  ਸਰਦਾਰ ਬਾਦਲ ਵੱਲੋਂ ਇਹ ਵੀ ਕਿਹਾ ਗਿਆ ਕਿ ਐਸ ਸੀ ਵਿੰਗ ਦੇ ਸਾਰੇ ਮੈਂਬਰਾਂ/ਅਹੁਦੇਦਾਰਾਂ ਦੇ ਸ਼ਨਾਖ਼ਤੀ ਕਾਰਡ ਬਣਾਏ ਜਾਣਗੇ।  ਉਹਨਾਂ ਇਹ ਵੀ ਕਿਹਾ ਕਿ ਐਸ ਸੀ ਵਿੰਗ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਚ ਇੱਕ ਦਫ਼ਤਰੀ ਕਮਰਾ ਅਲਾਟ ਕੀਤਾ ਜਾਵੇਗਾ ਅਤੇ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 