• Latest
  • Trending
ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਜਾਰੀ

5 years ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

24 minutes ago
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

56 minutes ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

2 hours ago
SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

4 hours ago
Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

5 hours ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

Hindi News
English News
Sunday, June 7, 2026
No Result
View All Result
41 °c
Chandigarh
38 ° Mon
38 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਜਾਰੀ

July 12, 2021
in ਖਬਰਾਂ, ਪੰਜਾਬ
ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਜਾਰੀ

ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਲਈ ਆਨ ਲਾਈਨ ਰਜਿਸਟਰੇਸ਼ਨ ਜਾਰੀ
-ਹੁਣ ਤੱਕ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੇ ਕਰਵਾਈ ਰਜਿਸਟਰੇਸ਼ਨ
-ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਭਰਤੀ ‘ਚ ਲੈ ਸਕਣਗੇ ਹਿੱਸਾ
-ਭਰਤੀ ਲਈ ਆਨ ਲਾਇਨ ਰਜਿਸਟ੍ਰੇਸ਼ਨ 20 ਜੁਲਾਈ ਤੱਕ   ਕਰਨਲ ਚੰਦੇਲ
-6 ਅਗਸਤ ਤੋਂ 20 ਅਗਸਤ ਤੱਕ ਚਲੇਗੀ ਭਰਤੀ ਰੈਲੀ

flash2

ਪਟਿਆਲਾ, 12 ਜੁਲਾਈ:ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਭਾਰਤੀ ਫ਼ੌਜ ‘ਚ ਵੱਖ-ਵੱਖ ਅਹੁਦਿਆਂ ਲਈ ਸ਼ੁਰੂ ਕੀਤੀ ਗਈ ਭਰਤੀ ਰੈਲੀ ਲਈ ਹੁਣ ਤੱਕ 26 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਵੱਲੋਂ ਆਪਣੀ ਆਨ ਲਾਈਨ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ। 20 ਜੁਲਾਈ ਤੱਕ ਚੱਲਣ ਵਾਲੀ ਰਜਿਸਟਰੇਸ਼ਨ ‘ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ‘ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨ ਆਪਣੀ ਆਨ ਲਾਇਨ ਰਜਿਸਟਰੇਸ਼ਨ ਵੈਬਸਾਇਟ www.joinindianarmy.nic.in ‘ਤੇ 20 ਜੁਲਾਈ 2021 ਤੱਕ ਕਰਵਾਉਣ।
ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਫ਼ਲਾਇੰਗ ਕਲੱਬ ਪਟਿਆਲਾ ਦੇ ਸਾਹਮਣੇ ਪਟਿਆਲਾ ਮਿਲਟਰੀ ਸਟੇਸ਼ਨ ਦੇ ਖੁੱਲ੍ਹੇ ਮੈਦਾਨ ਵਿਖੇ 6 ਅਗਸਤ ਤੋਂ 20 ਅਗਸਤ ਤੱਕ ਹੋਣ ਵਾਲੀ ਇਸ ਭਰਤੀ ਰੈਲੀ ਵਿੱਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕਨੀਕੀ, ਸਿਪਾਹੀ ਕਲਰਕ, ਸਟੋਰ ਕੀਪਰ ਟੈਕਨੀਕਲ (ਐਸ.ਕੇ.ਟੀ.) ਅਤੇ ਸਿਪਾਹੀ ਤਕਨੀਕੀ ਦੀ ਭਰਤੀ ਕੀਤੀ ਜਾਵੇਗੀ।

Tags: BREAKING NEWSWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by Jaspreet Kaur
June 7, 2026
0

ਅਮਰੀਕਾ 'ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਕਤਲ - ਫਰਜ਼ੀ ਪੀਜ਼ਾ ਆਰਡਰ ਦੇ ਕੇ ਮਾਰੀ ਗੋਲੀ! ਅਮਰੀਕਾ, 7 ਜੂਨ...

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

by Jaspreet Kaur
June 7, 2026
0

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ ਦਿੜ੍ਹਬਾ, 7 ਜੂਨ (ਵਿਸ਼ਵ ਵਾਰਤਾ):ਹਾਂਗਕਾਂਗ...

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

by Jaspreet Kaur
June 7, 2026
0

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ ਨਵੀ ਦਿੱਲੀ, 7...

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ‘ਚ ਸੂ ਮੋਟੋ ਨੋਟਿਸ

by Jaspreet Kaur
June 7, 2026
0

SC ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ 'ਚ ਸੂ ਮੋਟੋ ਨੋਟਿਸ - ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

by Jaspreet Kaur
June 7, 2026
0

ਅਮਰੀਕਾ 'ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਕਤਲ - ਫਰਜ਼ੀ ਪੀਜ਼ਾ ਆਰਡਰ ਦੇ ਕੇ ਮਾਰੀ ਗੋਲੀ! ਅਮਰੀਕਾ, 7 ਜੂਨ...

Most Popular

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
1 week ago
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 