ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਨੂੰ ਮਦੇ ਨਜ਼ਰ ਰੱਖਦੇ ਹੋਏ ਪੰਥਿਕ ਲਹਿਰ ਪਾਰਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਟੱਕਰ ਦਵੇਗੀ। ਸ਼੍ਰੀ ਅਕਾਲੀ ਤਖ਼ਤ ਦੇ ਪੁਰਬ ਜਥੇਦਾਰ ਭਾਈ ਰਣਜੀਤ ਸਿੰਘ ਨੇ ਚੰਡੀਗੜ੍ਹ ਵਿਖੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਪੰਥਿਕ ਲਹਿਰ ਪਾਰਟੀ ਬਣਾਈ ਗਈ ਹੈ, ਜਿਸਦਾ ਪ੍ਰਚਾਰ ਸੰਤ ਸਮਾਜ ਨੇਤਾ ਸਰਬਜੋਤ ਸਿੰਘ ਬੇਦੀ ਕਰਨਗੇ। ਪਾਰਟੀ ਦਾ ਮੁੱਖ ਉਦੇਸ਼ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਹੈ। ਪਾਰਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਪੁਰਾਣੀ ਮਰਿਆਦਾ ਦੀ ਬਹਾਲੀ ਲਈ ਪੁਰਜ਼ੋਰ ਕੰਮ ਕਰੇਗੀ।
CHANDIGARH NEWS:ਪ੍ਰਧਾਨ ਦੀ ਕੁਰਸੀ ਦੇ ਕਾਂਟੋਂ-ਕਲੇਸ਼ ਚ ਉਲਝਿਆ ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ 28 ਜੂਨ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੁਰਸੀ ਡਗਮਗਾਉਂਣ ਲੱਗੀ ਹੈ। ਪਾਰਟੀ ਵਿੱਚੋਂ ਹੀ...