• Latest
  • Trending
ਪੰਥ ਦੇ ਭਲੇ ਲਈ ਸਿੱਖ ਲੀਡਰ ਬਾਦਲਾਂ ਨੂੰ ਅਲਵਿਦਾ ਆਖਣ- ਰਵੀਇੰਦਰ ਸਿੰਘ

ਪੰਥ ਦੇ ਭਲੇ ਲਈ ਸਿੱਖ ਲੀਡਰ ਬਾਦਲਾਂ ਨੂੰ ਅਲਵਿਦਾ ਆਖਣ- ਰਵੀਇੰਦਰ ਸਿੰਘ

4 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

21 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

15 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

15 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਥ ਦੇ ਭਲੇ ਲਈ ਸਿੱਖ ਲੀਡਰ ਬਾਦਲਾਂ ਨੂੰ ਅਲਵਿਦਾ ਆਖਣ- ਰਵੀਇੰਦਰ ਸਿੰਘ

February 25, 2023
in ਸਿਆਸੀ, ਖਬਰਾਂ, ਪੰਜਾਬ
ਪੰਥ ਦੇ ਭਲੇ ਲਈ ਸਿੱਖ ਲੀਡਰ ਬਾਦਲਾਂ ਨੂੰ ਅਲਵਿਦਾ ਆਖਣ- ਰਵੀਇੰਦਰ ਸਿੰਘ

ਚਾਰਜਸ਼ੀਟ ਹੋਣ ਤੇ ਬਾਦਲ ਅਸਤੀਫੇ ਦੇਣ – ਰਵੀਇੰਦਰ ਸਿੰਘ

ਪੰਥ ਦੇ ਭਲੇ ਲਈ ਸਿੱਖ ਲੀਡਰ ਬਾਦਲਾਂ ਨੂੰ ਅਲਵਿਦਾ ਆਖਣ- ਰਵੀਇੰਦਰ ਸਿੰਘ

ਚੰਡੀਗੜ੍ਹ ,25 ਫਰਵਰੀ (ਵਿਸ਼ਵ ਵਾਰਤਾ ) ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਮੂੰਹ ਲੀਡਰਸ਼ਿਪ ਨੂੰ ਜ਼ੋਰ ਦਿੱਤਾ ਹੈ ਕਿ ਉਹ ਪੰਥ ਦੇ ਭਲੇ ਲਈ ਪ੍ਰਕਾਸ਼ ਸਿੰਘ ਬਾਦਲ,ਸੁਖਬੀਰ ਸਿੰਘ ਬਾਦਲ ਨਾਲ ਨਾਤਾ ਤੋੜ ਕੇ,ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਸਾਥ ਦੇਣ ਤਾਂ ਜੋ ਸਿੱਖ ਕੌਮ ਚ ਆਈ ਖੜੋਤ ਦਾ ਖਾਤਮਾ ਕੀਤਾ ਜਾ ਸਕੇ। ਮੌਜੂਦਾ ਹਲਾਤਾਂ ਚ ਬਾਦਲ ਅਸਤੀਫਾ ਦੇਣ ਜਾਂ ਫਿਰ ਕੌਮ ਇਨ੍ਹਾ ਨੂੰ ਪਾਸੇ ਕਰੇ। ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਇਹ ਪ੍ਰਤੀਕ੍ਰਿਆ ਬਾਦਲਾਂ ਨੂੰ ਬੇਅਦਬੀ ਕਾਂਡ ਦੇ ਗੰਭੀਰ ਮਸਲੇ ਚ ਚਾਰਜਸ਼ੀਟ ਕਰਨਤੇ ਕਰਦਿਆਂ ਕਿਹਾ ਕਿ ਇਨ੍ਹਾ ਵੰਸ਼ਵਾਦੀਆਂ ਦੀ ਬਦੌਲਤ ਹੀ ਸ਼੍ਰੋਮਣੀ ਅਕਾਲੀ ਦਲ ਹਾਸ਼ੀਏ ਤੇ ਚਲਾ ਗਿਆ ਹੈ। ਪੰਜਾਬ ਸਿੱਖ ਤੇ ਪੰਥਕ ਮੱਸਲੇ ਲਟਕੇ ਪਏ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨਾ ਹੋਣ ਕਰਕੇ,ਬਾਦਲਾਂ ਦਾ ਏਕਾਧਿਕਾਰ ਕਾਇਮ ਹੈ,ਜਿਸ ਚ ਉਹ ਨਜਾਇਜ ਫਾਇਦਾ ਲੰਬੇ ਸਮੇਂ ਤੋ ਲੈ ਰਹੇ ਹਨ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀ ਨਿਰੱਪਖ ਜਾਂਚ ਨਾ ਹੋਣ ਦੇਣ ਲਈ ਉਕਤ ਪਰਿਵਾਰ ਨੇ ਸਾਰਾ ਜ਼ੋਰ ਲਾਇਆ ਤਾਂਜੋ ਸੌਦਾ-ਸਾਧ ਨੂੰ ਬਚਾਇਆ ਜਾ ਸਕੇ ,ਜਿਸ ਦੀਆਂ ਵੋਟਾਂ ਰਾਹੀ ਇਨ੍ਹਾ ਦੀ ਸਰਕਾਰ ਬਣਦੀ ਰਹੀ ਹੈ।ਅਕਾਲੀ ਨੇਤਾ ਰਵੀਇੰਦਰ ਸਿੰਘ ਨੇ ਇਹ ਵੀ ਮੰਗ ਕੀਤੀ ਕਿ ਇਸ ਪਰਿਵਾਰ ਨੂੰ ਮਿਲਿਆ ਫਖਰ-ਏ-ਕੌਮ ਪੁਰਸਕਾਰ ਵਾਪਸ ਲੈ ਲੈਣਾ ਚਾਹੀਦਾ ਹੈ । ਪੰਜਾਬ ਦੀ ਰਾਜਸੀ ਤਸਵੀਰ ਤੇ ਉਨ੍ਹਾ ਕਿਹਾ ਕਿ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਬਾਹਰੀ ਤੇ ਅੰਦਰੂਨੀ ਹਾਲਤ ਬੜੀ ਅਜੀਬ ਬਣੀ ਹੈ । ਆਮ ਲੋਕ ਤੰਗ ਹਨ। ਉਨ੍ਹਾ ਆਰਥਿਕ ਹਾਲਤ ਪਤਲੀ ਹੈ। ਕਿਸਾਨ ਸੜਕਾਂ ਤੇ ਘੋਲ ਕਰ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਕਰਕੇ ਪੰਥਕ ਸਫਾ ਚ ਰੋਹ ਪਨਪ ਰਿਹਾ ਹੈ। ਉਨ੍ਹਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਜੋਰ ਦਿੱਤਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹੋੋਣ ।

ਰਵੀਇੰਦਰ ਸਿੰਘ ਨੇ ਰਾਜੀਵ ਗਾਂਧੀ ਕਤਲ ਕੇਸ ਦਾ ਵੀ ਹਵਾਲਾ ਦਿੰਦਿਆਂ ਕਿਹਾ ਕਿ ਸਜਾਯਾਫਤਾ ਦੋਸ਼ੀ ਦੀ ਰਿਹਾਈ ਹੋ ਚੁੱਕੀ ਹੈ ਪਰ ਬੰਦੀ ਸਿੰਘ ਰਿਹਾਅ ਕਰਨ ਚ ਹੁਕਮਰਾਨ ਕੋਈ ਗੰਭੀਰਤਾ ਨਹੀ ਵਿਖਾ ਰਹੇ,ਜਿਸ ਤੋਂ ਸਿੱਖ ਕੌਮ ਨਿਰਾਸ਼ਤਾ ਹੈ। ਉਨ੍ਹਾ ਸਮੂੰਹ ਸਿੱਖਾਂ ਨੂੰ ਅਪੀਲ ਕੀਤੀ ਕਿ ਸੂਬੇ ਦੀ ਬਿਹਤਰੀ ਲਈ ਇਕ ਮੰਚ ਤੇ ਇਕੱਠੇ ਹੋਣ ਤਾਂ ਜੋ ਆਪਸੀ ਇਤਫਾਕ ਨਾਲ ਲਟਕ ਰਹੇ ਸਮੂੰਹ ਮਸਲੇ ਹੱਲ ਕਰਵਾਏ ਜਾ ਸਕਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 