ਬਰੇਟਾ, 13 ਅਪ੍ਰੈਲ (ਵਿਸ਼ਵ ਵਾਰਤਾ) – ਬਰੇਟਾ ਵਿਖੇ ਅੱਜ ਪੱਕੀ ਕਣਕ ਨੂੰ ਅੱਗ ਲੱਗਣ ਕਾਰਨ ਲਗਪਗ 12 ਏਕੜ ਵਿਚ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ|
ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਅਖਤਿਆਰ ਕਰ ਲਿਆ| ਇਹ ਅੱਗ ਕਰਨੈਲ ਸਿੰਘ ਤੋਂ ਇਲਾਵਾ ਹੋਰਨਾਂ ਕਿਸਾਨਾਂ ਦੇ ਖੇਤਾਂ ਵਿਚ ਲੱਗੀ, ਜਿਸ ਕਾਰਨ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ|
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...