ਕੋਲਕਾਤਾ, 28 ਮਈ : ਲੋਕ ਸਭਾ ਚੋਣਾਂ ਤੋਂ ਮਗਰੋਂ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲੱਗਾ, ਜਦੋਂ ਉਹਨਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ 2 ਵਿਧਾਇਕ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ 50 ਕੌਂਸਲਰ ਵੀ ਭਾਜਪਾ ਵਿਚ ਸ਼ਾਮਿਲ ਹੋਏ।
ਇਥੇ ਇਕ ਸਮਾਗਮ ਵਿਚ ਸੀਪੀਐੱਮ ਦੇ 1 ਵਿਧਾਇਕ ਨੇ ਵੀ ਭਾਜਪਾ ਦਾ ਲੜ ਫੜਿਆ।