• Latest
  • Trending
ਪੱਤਰਕਾਰ ਕਮਲਜੀਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਪੱਤਰਕਾਰਾਂ ਨੇ ਕੀਤਾ ਰੋਸ ਮਾਰਚ 

ਪੱਤਰਕਾਰ ਕਮਲਜੀਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਪੱਤਰਕਾਰਾਂ ਨੇ ਕੀਤਾ ਰੋਸ ਮਾਰਚ 

9 years ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

33 minutes ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

1 hour ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

3 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

3 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

4 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

4 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

6 hours ago
Hindi News
English News
Friday, November 6, 2026
No Result
View All Result
24 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੱਤਰਕਾਰ ਕਮਲਜੀਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਪੱਤਰਕਾਰਾਂ ਨੇ ਕੀਤਾ ਰੋਸ ਮਾਰਚ 

September 27, 2017
in ਪੰਜਾਬ
ਪੱਤਰਕਾਰ ਕਮਲਜੀਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਪੱਤਰਕਾਰਾਂ ਨੇ ਕੀਤਾ ਰੋਸ ਮਾਰਚ 

ਪੱਤਰਕਾਰ ਕਮਲਜੀਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਾਉਣ ਲਈ ਪੱਤਰਕਾਰਾਂ ਨੇ ਕੀਤਾ ਰੋਸ ਮਾਰਚ 
ਅੰਮ੍ਰਿਤਸਰ, 27ਸਤੰਬਰ (ਵਿਸ਼ਵ ਵਾਰਤਾ)-ਚੰਡੀਗ਼ੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੇ ਮੋਹਾਲੀ ਵਿਖੇ ਕਤਲ ਕੀਤੇ ਗਏ ਪੱਤਰਕਾਰ ਕਮਲਜੀਤ ਸਿੰਘ ਤੇ ਉਸ ਦੀ ਮਾਤਾ ਦੇ ਕਾਤਲਾਂ ਨੂੰ ਪੁਲੀਸ ਵੱਲੋ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋ ਸ਼ਹਿਰ ਵਿੱਚ ਕਾਲੀਆ ਪੱਟੀਆ ਬਣ ਕੇ ਅਤੇ ਕਾਲੀਆ ਝੰਡੀਆ ਫੜ ਕੇ ਰੋਸ ਮਾਰਚ ਕਰਕੇ ਸਰਕਾਰ ਤੋ ਮੰਗ ਕੀਤੀ ਦੋਸ਼ੀਆ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਨੂੰਨ ਦੇ ਹਵਾਲੇ ਕਰਨ ਦੇ ਨਾਲ ਨਾਲ ਪੱਤਰਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਸਥਾਨਕ ਕੋਤਵਾਲੀ ਤੋ ਹਾਲ ਗੇਟ ਤੱਕ ਕਾਲੀਆ ਪੱਟੀਆ ਬੰਨ ਤੇ ਹੱਥਾਂ ਵਿੱਚ ਕਾਲੀਆ ਝੰਡੀਆ ਫੜ ਕੇ ਸਰਕਾਰ ਤੇ ਪੁਲੀਸ ਦੇ ਖਿਲਾਫ ਨਾਅਰੇ ਕਰਦਿਆ ਰੋਸ ਮਾਰਚ ਕੀਤਾ ਤੇ ਹਾਲ ਗੇਟ ਦੇ ਬਾਹਰ ਕੁਝ ਸਮਾਂ ਬੈਠ ਕੇ ਸਰਕਾਰ ਤੇ ਪੁਲੀਸ ਦੀ ਕਾਰਗੁਜਾਰੀ ਤੇ ਅਸ਼ਤੁੰਸ਼ਟੀ ਪ੍ਰਗਟ ਕਰਦਿਅਆ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਸਰਕਾਰ ਨਾਮ ਦੇ ਕੋਈ ਚੀਜ਼ ਨਹੀ ਹੈ ਅਤੇ ਗੁੰਡਾ ਰਾਜ ਚਰਮ ਸੀਮਾ ਤੇ ਪੁੱਜ ਗਿਆ ਹੈ। ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਤੇ ਉਸ ਦੀ ਮਾਤਾ ਗੁਰਚਰਨ ਕੌਰ ਦੇ ਕਤਲਾਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਸਰਕਾਰ ਤੋ ਮੰਗ ਕੀਤੀ ਕਿ ਦੋਸ਼ੀਆ ਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫਤਾਰ ਕੀਤਾ ਜਾਵੇ। ਇਸ ਤਰਾਂ ਕੇਂਦਰ ਸਰਕਾਰ ਵੀ ਕਾਰਗੁਜਾਰੀ ਤੇ ਕਿੰਤੂ ਕਰਦਿਆ ਵੱਖ ਵੱਖ ਬੁਲਾਰਿਆ ਨੇ ਕਿਹਾ ਕਿ ਦਾਭੋਲਕਰ, ਕੁਲਬੁਰਗੀ ਤੇ ਗੌਰੀ ਲੰਕੇਸ਼ ਦੇ ਕਾਤਲਾਂ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸੂਬਾ ਸਰਕਾਰਾਂ ਪੂਰੀ ਤਰ੍ਵਾ ਨਾਕਾਮ ਰਹੀਆ ਹਨ ਅਤੇ ਕੇਂਦਰ ਸਰਕਾਰ ਨੇ ਵੀ ਕੋਈ ਠੋਸ ਕਦਮ ਨਹੀ ਚੁੱਕੇ। ਅੱਜ ਲੋਕਤੰਤਰ ਦਾ ਚੌਥਾ ਥੰਮ ਪੂਰੀ ਤਰਾ ਖਤਰੇ ਵਿੱਚ ਹੈ ਅਤੇ ਸਿਆਸੀ ਆਗੂ, ਲੈਡ ਮਾਫੀਆ ਸੈਂਡ ਮਾਫੀਆ ਦੀ ਪੁਸ਼ਤਪਨਾਹੀ ਕਰ ਰਹੇ ਹਨ। ਲੈਂਡ ਮਾਫੀਆ ਤੇ ਸੈਂਡ ਮਾਫੀਆ ਨੂੰ ਜਦੋ ਵੀ ਪੱਤਰਕਾਰਾਂ ਨੇ ਨੰਗਾ ਕਰਨ ਦੀ ਕੋਸ਼ਿਸ਼ ਕੀਤੀ ਹੈ ਉਦੋ ਹੀ ਮੀਡੀਏ ਤੇ ਹਮਲੇ ਤੇਜ਼ ਹੋਏ ਹਨ ਪਰ ਸਰਕਾਰਾਂ ਹਮੇਸ਼ਾਂ ਹੀ ਖਾਮੋਸ਼ ਰਹੀਆ ਹਨ। ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕਮਲਜੀਤ ਸਿੰਘ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਵੱਡਾ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ।
ਇਸੇ ਤਰਾ ਬੀਤੇ ਸਾਲ ਸੱਤ ਸਤੰਬਰ 2016 ਨੂੰ ਸ਼ਾਤਮਈ ਢੰਗ ਨਾਲ ਤੱਤਕਾਲੀ ਲੋਕ ਸੰਪਰਕ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾਂਦੇ ਪੱਤਰਕਾਰਾਂ ਤੇ ਲਾਠੀਚਾਰਜ ਕਰਨ ਵਾਲੇ ਡੀ ਐਸ ਪੀ ਬਾਲ ਕ੍ਰਿਸ਼ਨ ਸਿੰਗਲਾ ਦੇ ਖਿਲਾਫ ਵੀ ਨਾਅਰੇਬਾਜੀ ਕੀਤੀ ਤੇ ਮੰਗ ਕੀਤੀ ਕਿ ਦੋਸ਼ੀ ਅਧਿਕਾਰੀ ਤੇ ਹੋਰ ਪੁਲੀਸ ਵਾਲਿਆ ਦੇ ਖਿਲਾਫ ਵਾਅਦੇ ਮੁਤਾਬਕ ਮੁੱਖ ਮੰਤਰੀ ਤੁਰੰਤ ਕਾਰਵਾਈ ਕਰਨ। ਜਿਲਾ ਦੇ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਵੀ ਭੇਜਿਆ ਗਿਆ ਜਿਹੜਾ ਧਰਨੇ ਵਾਲੀ ਜਗਾ ਤੇ ਆ ਕੇ ਤਹਿਸੀਲਦਰ ਜੇ. ਪੀ. ਸਲਵਾਨ ਨੇ ਪ੍ਰਾਪਤ ਕੀਤਾ ਤੇ ਭਰੋਸਾ ਦਿਵਾਇਆ ਕਿ ਮੰਗ ਪੱਤਰ ਤੁਰੰਤ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ।
ਇਸ ਧਰਨੇ ਨੂੰ ਜਸਬੀਰ ਸਿੰਘ ਪੱਟੀ ਤੋ ਇਲਾਵਾ ਕਨਵੀਨਰ ਵਿਜੈ ਪੰਕਜ਼, ਜਿਲਾ ਪ੍ਰਧਾਨ (ਸ਼ਹਿਰੀ) ਜਗਜੀਤ ਸਿੰਘ ਜੱਗਾ, ਜਿਲਾ (ਦਿਹਾਤੀ) ਪ੍ਰਧਾਨ ਬਲਵਿੰਦਰ ਸਿੰਘ ਸੰਧੂ , ਬਲਜੀਤ ਸਿੰਘ ਜੈਂਤੀਪੁਰ,  ਅਮਨ ਦੇਵਗਨ ਅਜਨਾਲਾ, ਜਗਤਾਰ ਸਿੰਘ ਸਹਿਮੀ ਮਜੀਠਾ, ਰਮੇਸ਼ ਕੁਮਾਰ ਡੇਰਾ ਬਾਬਾ ਨਾਨਕ, ਹੀਰਾ ਸਿੰਘ ਮਾਂਗਟ ਡੇਰਾ ਬਾਬਾ ਨਾਨਕ, ਵਿਜੈ ਭਸੀਨ ਛੇਹਰਟਾ, ਜਸਬੀਰ ਸਿੰਘ ਛੀਨਾ ਤਰਨ ਤਾਰਨ, ਪਹਿਲਵਾਨ ਕਮਲ ਸ਼ਰਮਾ, ਰਾਜੇਸ਼ ਡੈਨੀ, ਕਸ਼ਮੀਰ ਸਹੋਤਾ, ਪਲਵਿੰਦਰ ਸਿੰਘ ਸਾਰੰਗਲ ਫਤਹਿਗੜ ਚੂੜੀਆ, ਡਾ ਦਿਲਬਾਗ ਸਿੰਘ ਰਮਦਾਸ( ਪ੍ਰਧਾਨ ਰਮਦਾਸ ਇਕਾਈ), ਹਰਦੀਪ ਸਿੰਘ ਜੌਹਲ, ਰਮਨ ਸਰਪੰਚ ਨੇ ਵੀ ਸੰਬੋਧਨ ਕੀਤਾ। ਧਰਨੇ ਤੇ ਰੋਸ ਮੁਜਾਹਰੇ ਵਿੱਚ ਹਰਦੇਵ ਪ੍ਰਿੰਸ, ਮਲਕੀਤ ਸਿੰਘ ਗਾਡ ਫਾਦਰ, ਸੁਖਵਿੰਦਰ ਸਿੰਘ ਕੋਹਲੀ, ਸਤਬੀਰ ਸਿੰਘ ਰਾਜੂ, ਮਨਜਿੰਦਰ ਸਿੰਘ, ਅਰਵਿੰਦਰ ਕੁਮਾਰ, ਗੁਰਜੰਟ ਸਿੰਘ ਭਿੰਡੀ ਸੈਦਾਂ, ਗੁਰਪ੍ਰੀਤ ਸਿੰਘ ਭਗਤ, ਸੁਖਜੀਤ ਸਿੰਘ, ਵਿਜੈ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ ਅਜਨਾਲਾ, ਜਸਜੀਤ ਸਿੰਘ, ਦਿਨੇਸ਼ ਕੁਮਾਰ, ਗੁਰਨਾਮ ਸਿੰਘ ਬੁੱਟਰ, ਮੁਕੇਸ਼ ਹਨੀ, ਸਿਮਰਨਜੀਤ ਸਿੰਘ ਸਾਹੋਵਾਲ, ਮਨਜੀਤ ਸਿੰਘ, ਅਜੈ ਸ਼ਰਮਾ, ਪੰਕਜ਼ ਮੱਲੀ, ਵਿਸ਼ਾਲ ਸ਼ਰਮਾ, ਰਮਨ ਗ੍ਰੰਥਗੜ ਅਜਨਾਲਾ, ਰਣਜੀਤ ਸਿੰਘ, ਵਿਸ਼ਾਲ ਸ਼ਰਮਾ, ਨਰਿੰਦਰਜੀਤ ਸਿੰਘ, ਸੁਰਿੰਦਰਪਾਲ ਰਮਦਾਸ, ਸਵਿੰਦਰ ਸਿੰਘ ਗੱਗੋ ਮਾਹਲ, ਹਰਪਾਲ ਸਿੰਘ ਵਾਹਲਾ, ਬਲਜੀਤ ਸਿੰਘ ਕਲੇਰ, ਵਿਜੇ ਕੁਮਾਰ ਟਾਈਮ ਟੀ ਵੀ, ਰਾਜ ਕੁਮਾਰ ਬੱਬਲੂ ਨੇ ਵੀ ਸ਼ਮੂਲੀਅਤ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
November 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

by Jaspreet Kaur
November 6, 2026
0

Punjab 'ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ - ਯਾਤਰੀਆਂ ’ਚ ਮਚੀ ਹਫੜਾ-ਦਫੜੀ ਰਾਜਪੁਰਾ, 6 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

Most Popular

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

by Jaspreet Kaur
1 week ago
0

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ ਚੰਡੀਗੜ੍ਹ, 27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 