• Latest
  • Trending
ਪੱਤਰਕਾਰ ਮੇਜਰ ਸਿੰਘ ਤੇ ਕੋਵਿਡ ਤਾਲਾਬੰਦੀ ਦੌਰਾਨ ਪੁਲਿਸ ਤਸ਼ੱਦਦ ਮਾਮਲਾ

ਪੱਤਰਕਾਰ ਮੇਜਰ ਸਿੰਘ ਤੇ ਕੋਵਿਡ ਤਾਲਾਬੰਦੀ ਦੌਰਾਨ ਪੁਲਿਸ ਤਸ਼ੱਦਦ ਮਾਮਲਾ

5 years ago
FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

6 minutes ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

16 minutes ago
Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

CBSE 10ਵੀਂ ਦੀ ‘ਦੂਜੀ’ ਬੋਰਡ ਪ੍ਰੀਖਿਆ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

10 hours ago
ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

11 hours ago
72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

11 hours ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

12 hours ago
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

12 hours ago
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

12 hours ago
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

12 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

13 hours ago
Hindi News
English News
Sunday, July 19, 2026
No Result
View All Result
30 °c
Chandigarh
30 ° Mon
26 ° Tue
26 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੱਤਰਕਾਰ ਮੇਜਰ ਸਿੰਘ ਤੇ ਕੋਵਿਡ ਤਾਲਾਬੰਦੀ ਦੌਰਾਨ ਪੁਲਿਸ ਤਸ਼ੱਦਦ ਮਾਮਲਾ

June 25, 2021
in CRIME, ਖਬਰਾਂ, ਪੰਜਾਬ
ਪੱਤਰਕਾਰ ਮੇਜਰ ਸਿੰਘ ਤੇ ਕੋਵਿਡ ਤਾਲਾਬੰਦੀ ਦੌਰਾਨ ਪੁਲਿਸ ਤਸ਼ੱਦਦ ਮਾਮਲਾ

ਪੱਤਰਕਾਰ ਮੇਜਰ ਸਿੰਘ ਤੇ ਕੋਵਿਡ ਤਾਲਾਬੰਦੀ ਦੌਰਾਨ ਪੁਲਿਸ ਤਸ਼ੱਦਦ ਮਾਮਲਾ

ਪ੍ਰੈਸ ਕਾਉਂਸਲ ਆਫ ਇੰਡੀਆਂ ਨੇ ਪੰਜਾਬ ਦੇ ਚੀਫ਼ ਸੈਕਟਰੀ ਅਤੇ ਡੀਜੀਪੀ ਨੂੰ  ਦਿੱਤੇ ਸਖ਼ਤ ਨਿਰਦੇਸ਼

ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)-: ਪੰਜਾਬ ਪੁਲਿਸ ਵਲੋਂ ਕੋਵਿਡ 19 ਦੋਰਾਨ ਸੀਨੀਅਰ ਜਰਨਲਿਸਟ ਮੇਜਰ ਸਿੰਘ ਦੀ ਰਿਪੋਰਟਿੰਗ ਕਰਦੇ ਹੋਈ ਕੁੱਟਮਾਰ ਦੇ ਮਾਮਲੇ ਨੂੰ ਕਾਨੂੰਨੀ ਅਧਿਕਾਰ ਤਹਿਤ ਪ੍ਰੈਸ ਕਾਉਂਸਲ ਆਫ ਇੰਡੀਆ ਨੇ ਗੰਭੀਰਤਾ ਨਾਲ ਲੈਂਦਿਆਂ ਵਿਸ਼ੇਸ਼ ਟਿਪਣੀਆਂ ਕਰਦੇ ਹੋਏ ਇਸ ਮਾਮਲੇ ਵਿਚ ਚੀਫ਼ ਸੈਕਟਰੀ ਪੰਜਾਬ ਅਤੇ ਡੀਜੀਪੀ ਪੰਜਾਬ ਨੂੰ ਸਖ਼ਤ ਨਿਰਦੇਸ਼ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਦੂਜੇ ਵਿਆਕਤੀ ਦੇ ਮਨੁੱਖੀ ਅਧਿਕਾਰਾਂ ਅਤੇ ਅਜ਼ਾਦੀ ‘ਤੇ ਹਮਲਾ ਕੀਤਾ ਗਿਆ ਹੋਵੇ ਤਾਂ ਇਹਨਾਂ ਮਾਮਲਿਆਂ ਵਿਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਦੋਸ਼ੀਆਂ ਨੂੰ ਸਬਕ ਸਿਖਾਇਆ ਜਾ ਸਕੇ।

ਪ੍ਰੈਸ ਕਾਊਂਸਲ ਆਫ਼ ਇੰਡੀਆ ਵਲੋਂ ਨਿਯੁਕਤ ਕੀਤੀ ਇਨਕੁਆਰੀ ਕਮੇਟੀ ਦੀ ਰਿਪੋਰਟ ਨੂੰ ਮੰਨਦੇ ਹੋਏ ਅਮਲ ਵਿਚ ਲਿਆ ਕੇ ਇਹ ਫੈਸਲਾ ਲੈਂਦਿਆਂ ਚੀਫ਼ ਸੈਕਟਰੀ ਪੰਜਾਬ ਅਤੇ ਡੀਜੀਪੀ ਪੰਜਾਬ ਨੂੰ ਨਿਰਦੇਸ਼ ਕੀਤਾ ਹੈ ਜਨਰਲਿਸਟ ਮੇਜਰ ਸਿੰਘ ਦੇ ਕੁੱਟਮਾਰ ਕੇਸ ਦੀ ਜਾਂਚ ਦੋ ਮਹੀਨਿਆਂ ਵਿਚ ਮੁਕੰਮਲ ਕੀਤੀ ਜਾਵੇ। ਪੱਤਰਕਾਰ ਮੇਜਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਮਈ 2020 ਨੂੰ ਉਹ ਗੁਰੂਦੁਆਰਾ ਕਲਗੀਧਰ ਸਿੰਘ ਸਭਾ ਫੇਜ਼ 4 ਵਿਚ ਪ੍ਰੈਸ ਕਵਰੇਜ਼ ਕਰ ਰਿਹਾ ਸੀ ਤਾਂ ਉੱਥੇ ਮੌਜੂਦ ਏ.ਐਸ.ਆਈ ਓਮ ਪ੍ਰਕਾਸ਼ ਅਤੇ ਏ.ਐਸ.ਆਈ ਅਮਰਨਾਥ ਨੇ ਮੇਰਾ ਮੋਬਾਇਲ ਖੋਹ ਲਿਆ ਅਤੇ ਫਿਰ ਜ਼ਬਰੀ ਆਪਣੀ ਨਿੱਜੀ ਗੱਡੀ ਵਿਚ ਸੁੱਟ ਲਿਆ ਤੇ ਥਾਣਾ ਫੇਜ਼ 1 ਲਿਜਾ ਕੇ ਅਣਮਨੁੱਖੀ ਤਸ਼ਦੱਦ ਕਰਦਿਆਂ ਪੱਗ ਅਤੇ ਕੰਘਾ ਪੈਰਾਂ ਵਿਚ ਰੋਲ਼ ਅਤੇ ਨਜ਼ਾਇਜ ਹੀ ਜੇਲ੍ਹ ਵਿਚ ਬੰਦ ਕਰ ਦਿੱਤਾ। ਜਦੋਂ ਇਸ ਘਟਨਾ ਬਾਰੇ ਮੇਜਰ ਸਿੰਘ ਵਲੋਂ ਆਪਣੇ ਸਾਥੀ ਪੱਤਰਕਾਰਾਂ ਦੇ ਸਹਿਯੋਗ ਨਾਲ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਬੀਤੀ ਘਟਨਾ ਸਬੰਧੀ ਲਿਖਤੀ ਸ਼ਿਕਾਇਤ ਕੀਤੀ ਗਈ ਤਾਂ ਦੋਸ਼ੀ ਪੁਲਿਸ ਵਾਲਿਆਂ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਗਈ। ਉਨਾਂ ਕਿਹਾ ਕਿ ਪੱਤਰਕਾਰਾਂ ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਵੇਖਦਿਆਂ ਆਲ ਇੰਡੀਆ ਸਮਾਲ ਐਂਡ ਮੀਡੀਅਮ ਨਿਊਜ਼ ਪੇਪਰ ਫੈਡਰੇਸ਼ਨ ਦੇ ਪੰਜਾਬ ਕਨਵਿਨਰ ਰਵਨੀਤ ਸਿੰਘ ਜੋਸ਼ੀ ਵਲੋਂ ਤੁਰੰਤ ਲਿਖਤੀ ਤੌਰ ਤੇ ਪ੍ਰੈਸਸ ਕਾਊਂਸਲ ਆਫ਼ ਇੰਡੀਆ ਦੇ ਧਿਆਨ ਵਿਚ ਲਿਆਂਦੀ ਗਈ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰੈਸ ਕਾਊਂਸਲ ਆਫ਼ ਇੰਡੀਆ ਨੇ ਸੂਅ ਮੋਟੋ  ਲਿਆ ਅਤੇ ਕੇਸ ਨੰ: 184-185/2020/ SM/B ਦਰਜ਼ ਕਰਨ ਦੇ ਨਾਲ ਇਨਕੁਆਰੀ ਕਮੇਟੀ ਦਾ ਗਠਨ ਕਰਕੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਜਿਸ ਦੇ ਜਵਾਬ ਵਿਚ ਸਪੈਸ਼ਲ ਚੀਫ਼ ਸਕੱਤਰ(ਗ੍ਰਹਿ ਵਿਭਾਗ ਪੰਜਾਬ) ਨੇ ਆਪਣੇ ਪੱਤਰ 18/09/2020 ਰਾਹੀਂ ਦੱਸਿਆ ਕਿ ਏ.ਐਸ.ਆਈ ਓਮ ਪ੍ਰਕਾਸ਼ ਅਤੇ ਏ.ਐਸ.ਆਈ ਅਮਰਨਾਥ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਏ.ਐਸ.ਆਈ ਓਮ ਪ੍ਰਕਾਸ਼ ਦਾ ਜ਼ਿਲ੍ਹਾ ਤਰਨਤਾਰਨ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ।

ਇਨਕੁਆਰੀ ਕਮੇਟੀ ਵਲੋਂ ਸਾਹਮਣੇ ਲਿਆਂਦੇ ਗਏ ਤੱਥਾਂ, ਜਾਣਕਾਰੀਆਂ, ਰਿਪੋਰਟਾਂ ਅਤੇ ਦੋਵੇਂ ਪੱਖਾਂ ਨੂੰ ਸੁਣ ਕੇ ਕਿਹਾ ਕਿ ਇਹ ਮਾਮਲਾ 22 ਮਈ 2020 ਦਾ ਹੈ ਜਿਸ ਵਿਚ ਦੋਵੇਂ ਪੁਲਿਸ ਅਧਿਕਾਰੀ ਆਪ ਦੋਸ਼ੀ ਹਨ ਜਿਸ ਕਾਰਨ ਇਸ ਮਾਮਲੇ ਦੀ ਜਾਂਚ ਐਸ.ਡੀ.ਐਮ ਰੈਂਕ ਦੇ ਅਧਿਕਾਰੀ ਵਲੋਂ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਡਿਪਾਰਟਮੈਂਟਲ ਪ੍ਰੋਸੀਡੀਂਗ ਅਤੇ ਕਰੀਮੀਨਲ ਇਨਵੈਸਟੀਗੇਸ਼ਨ ਹਾਲੇ ਤੱਕ ਪੈਂਡਿੰਗ ਹਨ, ਜਦਕਿ ਅਜਿਹੇ ਮਾਮਲਿਆਂ ਵਿਚ ਜਾਂਚ ਤੁਰੰਤ ਮੁਕੰਮਲ ਹੋਣੀ ਚਾਹੀਦੀ ਹੈ। ਇਨਕੁਆਰੀ ਕਮੇਟੀ ਨੇ ਉਪਰੋਕਤ ਟਿਪੱਣੀ ਕਰਦਿਆਂ ਚੀਫ਼ ਸਕੱਤਰ ਪੰਜਾਬ ਅਤੇ ਡੀਜੀਪੀ ਪੰਜਾਬ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਰਿਪੋਰਟ ਸ਼੍ਰੀ ਚੰਦਰ ਮੋਲੀ ਕੁਮਾਰ ਪ੍ਰਸ਼ਾਦ, ਚੇਅਰਮੈਨ ਪ੍ਰੈਸ ਕਾਉਂਸਲ ਆਫ਼ ਇੰਡੀਆ ਨੂੰ ਸੌਂਪੀ ਜਿਨ੍ਹਾਂ ਨੇ ਇਨਕੁਆਰੀ ਕਮੇਟੀ ਵਲੋਂ ਪ੍ਰਾਪਤ ਹੋਈ ਰਿਪੋਰਟ ਵਿਚ ਦਿੱਤੇ ਨਿਰਦੇਸ਼ਾਂ ਨੂੰ ਵਿਚਾਰਨ ਉਪਰੰਤ ਮਨਜੂਰੀ ਦਿੱਤੀ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

by Ranjit Singh
July 19, 2026
0

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ - ਬੁਕਾਯੋ ਸਾਕਾ ਦੀ ਹੈਟ੍ਰਿਕ ਨੇ ਐਮਬਾਪੇ...

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

by Ranjit Singh
July 19, 2026
0

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ - ਸੀਰੀਜ਼ 1-1 ਨਾਲ ਬਰਾਬਰੀ 'ਤੇ -...

Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 July 2026 | Ang 658 I ਅੱਜ ਦਾ ਹੁਕਮਨਾਮਾ

by Ankit
July 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 19-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

by Ranjit Singh
July 19, 2026
0

FIFA World Cup: ਇੰਗਲੈਂਡ ਨੇ ਫਰਾਂਸ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ - ਬੁਕਾਯੋ ਸਾਕਾ ਦੀ ਹੈਟ੍ਰਿਕ ਨੇ ਐਮਬਾਪੇ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
4 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 