• Latest
  • Trending
ਫਗਵਾੜਾ ‘ਚ ਅੱਜ ਕਿਸਾਨ ਕਰਨਗੇ ਪੂਰਾ ਨੈਸ਼ਨਲ ਹਾਈਵੇ ਜਾਮ 

ਫਗਵਾੜਾ ‘ਚ ਅੱਜ ਕਿਸਾਨ ਕਰਨਗੇ ਪੂਰਾ ਨੈਸ਼ਨਲ ਹਾਈਵੇ ਜਾਮ 

4 years ago
Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

17 minutes ago
Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

54 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

2 hours ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

2 hours ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

3 hours ago
Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

3 hours ago
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

3 hours ago
Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

4 hours ago
National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

4 hours ago
Hindi News
English News
Saturday, May 16, 2026
No Result
View All Result
41 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਗਵਾੜਾ ‘ਚ ਅੱਜ ਕਿਸਾਨ ਕਰਨਗੇ ਪੂਰਾ ਨੈਸ਼ਨਲ ਹਾਈਵੇ ਜਾਮ 

August 12, 2022
in ADMINISTRATION, MOHALI, ਅਜੀਤਗੜ੍ਹ, ਅੰਮ੍ਰਿਤਸਰ, ਸਾਹਿਤਕ, ਸਿਆਸੀ, ਕਪੂਰਥਲਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਬਦਲੀਆਂ, ਰਾਸ਼ਟਰੀ
ਫਗਵਾੜਾ ‘ਚ ਅੱਜ ਕਿਸਾਨ ਕਰਨਗੇ ਪੂਰਾ ਨੈਸ਼ਨਲ ਹਾਈਵੇ ਜਾਮ 

ਫਗਵਾੜਾ ‘ਚ ਅੱਜ ਕਿਸਾਨ ਕਰਨਗੇ ਪੂਰਾ ਨੈਸ਼ਨਲ ਹਾਈਵੇ ਜਾਮ 

ਅੱਜ ਜਥੇਬੰਦੀਆਂ ਲੈ ਸਕਦੀਆਂ ਹਨ ਪੰਜਾਬ ‘ਚ ਸੜਕਾਂ ਜਾਮ ਕਰਨ ਦਾ ਫੈਸਲਾ

ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ)- ਗੰਨਾ ਮਿੱਲਾਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾ ਜਾਰੀ ਕਰਨ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੇ ਜਲੰਧਰ-ਲੁਧਿਆਣਾ ਹਾਈਵੇਅ ਜਾਮ ਕੀਤਾ ਗਿਆ ਸੀ। ਹਾਲਾਂਕਿ ਰੱਖੜੀ ਦਾ ਤਿਉਹਾਰ ਹੋਣ ਕਾਰਨ ਕਿਸਾਨਾਂ ਨੇ ਹਾਈਵੇਅ ਦੀ ਇੱਕ ਲਾਈਨ ਹੀ ਜਾਮ ਕੀਤੀ ਸੀ ਪਰ ਹੁਣ ਰੱਖੜੀ ਦਾ ਤਿਉਹਾਰ ਖਤਮ ਹੋਣ ਤੋਂ ਬਾਅਦ ਕਿਸਾਨ ਅੱਜ ਤੋਂ ਫਗਵਾੜਾ ‘ਚ ਪੂਰਾ ਹਾਈਵੇ ਜਾਮ ਕਰਨਗੇ। ਕਿਸਾਨ ਪਹਿਲਾਂ ਫਗਵਾੜਾ ਦੀ ਸ਼ੂਗਰ ਮਿੱਲ ਦੇ ਸਾਹਮਣੇ ਲੁਧਿਆਣਾ ਤੋਂ ਜਲੰਧਰ ਆਉਣ ਵਾਲੀ ਲੇਨ ਨੂੰ ਜਾਮ ਕਰ ਰਹੇ ਸਨ ਪਰ ਹੁਣ ਕਿਸਾਨ ਅੱਜ ਤੋਂ ਜਲੰਧਰ ਤੋਂ ਲੁਧਿਆਣਾ ਨੂੰ ਜਾਣ ਵਾਲੀ ਲੇਨ ਨੂੰ ਵੀ ਜਾਮ ਕਰਨਗੇ।

ਕਿਸਾਨਾਂ ਦਾ ਕਹਿਣਾ ਹੈ ਕਿ ਤਿਉਹਾਰ ਦੇ ਮੱਦੇਨਜ਼ਰ ਉਨ੍ਹਾਂ ਨੇ ਪਹਿਲਾਂ ਆਪਣੇ ਅੰਦੋਲਨ ਨੂੰ ਹੌਲੀ ਕਰ ਦਿੱਤਾ ਸੀ। ਇਸ ਦੇ ਪਿੱਛੇ ਇਕ ਮਨੋਰਥ ਇਹ ਵੀ ਸੀ ਕਿ ਸਰਕਾਰ ਇਸ ਗੱਲ ਨੂੰ ਮੰਨ ਲਵੇ ਪਰ ਅਜੇ ਤੱਕ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ। ਹੁਣ ਕਿਸਾਨ ਆਪਣੇ ਹੱਕ ਲੈਣ ਲਈ ਵੱਡੇ ਕਦਮ ਚੁੱਕਣ ਲਈ ਮਜਬੂਰ ਹਨ।

ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਫਗਵਾੜਾ ਸ਼ੂਗਰ ਮਿੱਲ ਕੋਲ ਕਿਸਾਨਾਂ ਦੇ ਗੰਨੇ ਦੇ 72 ਕਰੋੜ ਰੁਪਏ ਫਸੇ ਹੋਏ ਹਨ। ਮਿੱਲ ਮਾਲਕ ਖੁਦ ਲਾਪਤਾ ਹੈ ਅਤੇ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਉਹ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸਾ ਦਿੰਦੇ ਹਨ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਆਗੂ ਨੇ ਦੱਸਿਆ ਕਿ ਉਨ੍ਹਾਂ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਮਿੱਲ ਦੀ ਕੁਰਕੀ ਕਰਕੇ ਕਿਸਾਨਾਂ ਦੀ ਬਕਾਇਆ ਅਦਾਇਗੀ ਕੀਤੀ ਜਾਵੇ। ਮੀਟਿੰਗ ਵਿੱਚ ਸਰਕਾਰ ਨੇ ਸਹਿਮਤੀ ਜਤਾਈ ਪਰ ਬਾਅਦ ਵਿੱਚ ਪਿੱਛੇ ਹਟ ਗਈ।

ਇਸ ਦੇ ਨਾਲ ਹੀ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਗਈ ਹੈ। ਖੰਡ ਮਿੱਲਾਂ ਦੇ ਬਕਾਏ ਬਾਰੇ ਵੀ ਚਰਚਾ ਹੋਵੇਗੀ। ਕਾਬਲੇਗੌਰ ਹੈ ਕਿ ਮੀਟਿੰਗ ਵਿੱਚ ਕਿਸਾਨ ਪੰਜਾਬ ਦੀਆਂ ਖੰਡ ਮਿੱਲਾਂ ਅੱਗੇ ਹਾਈਵੇਅ ਅਤੇ ਸੜਕਾਂ ’ਤੇ ਧਰਨਾ ਦੇਣ ਦਾ ਫੈਸਲਾ ਲੈਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

by Ranjit Singh
May 16, 2026
0

Entertainment: ਬਾਕਸ ਆਫਿਸ 'ਤੇ ਰਿਕਾਰਡ-ਤੋੜਨ ਵਾਲੀ 'ਧੁਰੰਧਰ 2' ਹੁਣ OTT 'ਤੇ ਹੋਵੇਗੀ ਰਿਲੀਜ਼ ਮੁੰਬਈ, 16 ਮਈ – ਬਾਕਸ ਆਫਿਸ 'ਤੇ...

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਕੋਲੋਂ ਸੋਨਾ ਬਰਾਮਦ

by Ranjit Singh
May 16, 2026
0

Punjab: ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀ ਕੋਲੋਂ ਸੋਨਾ ਬਰਾਮਦ ਅੰਮ੍ਰਿਤਸਰ, 16 ਮਈ – ਕਸਟਮਜ਼ ਵਿਭਾਗ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
May 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 16 ਮਈ – ਪੰਜਾਬ ਅਤੇ ਚੰਡੀਗੜ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

Entertainment: ਬਾਕਸ ਆਫਿਸ ‘ਤੇ ਰਿਕਾਰਡ-ਤੋੜਨ ਵਾਲੀ ‘ਧੁਰੰਧਰ 2’ ਹੁਣ OTT ‘ਤੇ ਹੋਵੇਗੀ ਰਿਲੀਜ਼

by Ranjit Singh
May 16, 2026
0

Entertainment: ਬਾਕਸ ਆਫਿਸ 'ਤੇ ਰਿਕਾਰਡ-ਤੋੜਨ ਵਾਲੀ 'ਧੁਰੰਧਰ 2' ਹੁਣ OTT 'ਤੇ ਹੋਵੇਗੀ ਰਿਲੀਜ਼ ਮੁੰਬਈ, 16 ਮਈ – ਬਾਕਸ ਆਫਿਸ 'ਤੇ...

Most Popular

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ

by Navjot
3 weeks ago
0

Vancouver Concert : ਕੈਨੇਡਾ ਵਿੱਚ ਦਿਲਜੀਤ ਦੋਸਾਂਝ ਦੇ ਕੰਸਰਟ ਵਿੱਚ ਲੱਗੇ ਖਾਲਿਸਤਾਨ ਦੇ ਨਾਅਰੇ   ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)  ਪੰਜਾਬੀ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 