<img class="alignnone size-full wp-image-42188" src="http://wishavwarta.in/wp-content/uploads/2019/03/harinder-singh-khalsa.jpg" alt="" width="200" height="250" /> ਨਵੀਂ ਦਿੱਲੀ, 28 ਮਾਰਚ – ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ।