ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦਾ ਆਰੰਭ
ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)-ਫਤਿਹਗੜ੍ਹ ਸਾਹਿਬ ‘ਚ ਅੱਜ ਤੋਂ ਸ਼ਹੀਦੀ ਜੋੜ ਮੇਲ ਦਾ ਆਗਾਜ਼ ਹੋ ਗਿਆ ਹੈ। ਸ਼ਹੀਦੀ ਜੋੜ ਮੇਲ ‘ਚ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦੀ ਜੋੜ ਮੇਲ 28 ਦਸੰਬਰ ਤੱਕ ਚੱਲਣਗੇ ।