• Latest
  • Trending
ਫਰਵਰੀ ਮਹੀਨੇ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਅਧਿਆਪਕਾਂ ‘ਚ ਭਾਰੀ ਰੋਸ  

ਫਰਵਰੀ ਮਹੀਨੇ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਅਧਿਆਪਕਾਂ ‘ਚ ਭਾਰੀ ਰੋਸ  

5 years ago
ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

2 minutes ago
ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

28 minutes ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

3 hours ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

4 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

4 hours ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

5 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

6 hours ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

7 hours ago
Hindi News
English News
Tuesday, November 24, 2026
No Result
View All Result
23 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਰਵਰੀ ਮਹੀਨੇ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਅਧਿਆਪਕਾਂ ‘ਚ ਭਾਰੀ ਰੋਸ  

March 18, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਫਰਵਰੀ ਮਹੀਨੇ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਅਧਿਆਪਕਾਂ ‘ਚ ਭਾਰੀ ਰੋਸ  
ਫਰਵਰੀ ਮਹੀਨੇ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਅਧਿਆਪਕਾਂ ‘ਚ ਭਾਰੀ ਰੋਸ  
ਪੰਜਾਬ ਦੇ ਸਮੁੱਚੇ ਪ੍ਰਾਇਮਰੀ ਅਤੇ ਕਈ ਥਾਈਂ ਸੈਕੰਡਰੀ ਸਕੂਲ ਵੀ ਤਨਖਾਹਾਂ ਤੋਂ ਵਾਂਝੇ 
ਸੰਗਰੂਰ, 18 ਮਾਰਚ, 2022 : ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਉਂਦੇ ਸਾਰੇ ਅਧਿਆਪਕਾਂ ਅਤੇ ਕਈ ਥਾਈਂ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਫਰਵਰੀ ਮਹੀਨੇ ਦੀ ਤਨਖ਼ਾਹ ਦੇਣ ਲਈ, ਸਕੂਲਾਂ ਅਤੇ ਸਿੱਖਿਆ ਦਫਤਰਾਂ ਵਿੱਚ, ਪੰਜਾਬ ਸਰਕਾਰ ਵੱਲੋਂ ਲੋੜੀਂਦਾ ਬਜ਼ਟ ਨਾ ਭੇਜਣ ਕਾਰਨ, ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਧਿਆਪਕਾਂ ਵੱਲੋਂ ਇਸ ਸਬੰਧੀ ਕਈ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ, ਨਾ ਪੁਰਾਣੀ ਅਤੇ ਨਾ ਹੀ ਨਵੀਂ ਸਰਕਾਰ ਵੱਲੋਂ ਹਾਲੇ ਤੱਕ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ ਹੈ, ਸਗੋਂ ਖਜ਼ਾਨੇ ਵਿਚੋਂ ਅਦਾਇਗੀਆਂ ਰੋਕਣ ਦੀਆਂ ਕੰਨਸੋਆਂ ਹਨ।
ਇਸ ਸਬੰਧੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਸਮੁੱਚੇ ਪ੍ਰਾਇਮਰੀ ਸਕੂਲਾਂ ਸਮੇਤ ਕਈ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਫਰਵਰੀ-2022 ਮਹੀਨੇ ਦੀਆਂ ਤਨਖਾਹਾਂ ਬਣਾਉਣ ਅਤੇ ਹਜਾਰਾਂ ਅਧਿਆਪਕਾਂ ਤੇ ਡੀ.ਈ.ਓ./ਬੀ.ਪੀ.ਈ.ਓ. ਦਫਤਰਾਂ ਦੇ ਮੁਲਾਜ਼ਮਾਂ ਨੂੰ ਜੁਲਾਈ 2021 ਤੋਂ ਅਕਤੂਬਰ-2021 ਲਈ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਨੁਸਾਰ, ਮਿਲਣਯੋਗ ਤਨਖਾਹ ਵਾਧੇ ਦੇ ਏਰੀਅਰ ਲਈ ਕੋਈ ਵੀ ਬਜ਼ਟ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪ੍ਰਾਇਮਰੀ ਸਕੂਲਾਂ ਵਿੱਚ ਲੋੜੀਂਦਾ ਬਜਟ ਉੱਕਾ ਹੀ ਪ੍ਰਾਪਤ ਨਹੀਂ ਹੋਇਆ ਹੈ, ਉਥੇ ਸੈਕੰਡਰੀ ਸਕੂਲਾਂ ਲਈ ਪ੍ਰਾਪਤ ਹੋਇਆ ਬਜਟ ਵੀ ਤਨਖ਼ਾਹਾਂ ਦੀ ਕੁੱਲ ਰਾਸ਼ੀ ਅਨੁਸਾਰ ਪੂਰਾ ਨਹੀਂ ਹੈ, ਜਿਸ ਕਾਰਨ ਕਈ ਅਧਿਆਪਕਾਂ ਨੂੰ ਤਨਖ਼ਾਹਾਂ ਨਹੀਂ ਪ੍ਰਾਪਤ ਹੋਈ ਹੈ। ਵਿੱਤੀ ਵਰ੍ਹੇ ਦਾ ਅਖੀਰਲਾ ਮਹੀਨਾ ਹੋਣ ਕਾਰਨ, ਅਧਿਆਪਕਾਂ ਨੂੰ ਬਿਨਾਂ ਤਨਖ਼ਾਹ ਪ੍ਰਾਪਤ ਹੋਇਆਂ ਆਮਦਨ ਟੈਕਸ ਦੀਆਂ ਰਿਟਰਨਾਂ ਭਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਡੀਟੀਐੱਫ ਆਗੂਆਂ ਦਲਜੀਤ ਸਫੀਪੁਰ, ਮੇਘ ਰਾਜ, ਅਮਨ ਵਿਸ਼ਿਸ਼ਟ, ਸੁਖਪਾਲ ਸਫੀਪੁਰ ਅਤੇ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਪਹਿਲਾਂ ਸਾਢੇ ਪੰਜ ਸਾਲ ਪਿੱਛੜ ਕੇ ਜਾਰੀ ਹੋਏ ਲੰਗੜੇ ਤਨਖਾਹ ਕਮਿਸ਼ਨ ਨੇ ਮੁਲਾਜਮਾਂ ਨੂੰ ਨਿਰਾਸ਼ ਕੀਤਾ ਹੈ, ਦੂਜਾ ਹੁਣ ਮਿਲਣ ਵਾਲੇ ਨਾ ਮਾਤਰ ਵਾਧੇ ਦੇ ਏਰੀਅਰ ਸਮੇਤ ਫਰਵਰੀ ਮਹੀਨੇ ਦੀਆਂ ਤਨਖਾਹਾਂ ਲਈ ਵੀ ਢੁਕਵਾਂ ਬਜ਼ਟ ਜਾਰੀ ਨਾ ਕਰਕੇ ਮੁਲਾਜਮਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਰਵਿੰਦਰ ਸਿੰਘ ਦਿੜ੍ਹਬਾ, ਕਮਲ ਘੋੜੇਨਬ, ਗੁਰਦੀਪ ਚੀਮਾ, ਗੁਰਜੰਟ ਸਿੰਘ ਲਹਿਲ, ਦੀਨਾ ਨਾਥ, ਸੁਖਬੀਰ ਸਿੰਘ, ਮਨਜੀਤ ਸਿੰਘ, ਰਾਜ ਸੈਣੀ, ਸੁਖਵਿੰਦਰ ਸੁਖ, ਰਮਨ ਅਤੇ ਗੌਰਵਜੀਤ ਘੁਮਾਣ ਆਦਿ ਅਧਿਆਪਕ ਆਗੂ ਹਾਜ਼ਰ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

by Jaspreet Kaur
November 24, 2026
0

ਅਕਾਲੀ ਦਲ - ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ ਟਵੀਟ ਕਰ ਸਾਧਿਆ ਨਿਸ਼ਾਨਾ; ਪੜ੍ਹੋ ਕੀ ਕਿਹਾ ਚੰਡੀਗੜ੍ਹ, 24...

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

ਵੀਅਤਨਾਮ ਦੀ ਰਾਜਧਾਨੀ ‘ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ

by Jaspreet Kaur
November 24, 2026
0

ਵੀਅਤਨਾਮ ਦੀ ਰਾਜਧਾਨੀ 'ਚ ਜ਼ਬਰਦਸਤ ਧਮਾਕਾ; ਕਈ ਲੋਕਾਂ ਦੀ ਮੌਤ - ਮਲਬੇ ਹੇਠ ਦਬੇ ਲੋਕਾਂ ਦੀ ਭਾਲ ਜਾਰੀ ਨਵੀ ਦਿੱਲੀ,...

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

by Jaspreet Kaur
November 24, 2026
0

'ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ 'ਚ ਵਾਪਸ ਪਰਤਿਆ' - ਗਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

by Jaspreet Kaur
November 24, 2026
0

ਅਕਾਲੀ ਦਲ - ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ ਟਵੀਟ ਕਰ ਸਾਧਿਆ ਨਿਸ਼ਾਨਾ; ਪੜ੍ਹੋ ਕੀ ਕਿਹਾ ਚੰਡੀਗੜ੍ਹ, 24...

Most Popular

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
3 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 