
ਫਰੀਦਕੋਟ, 9 ਜਨਵਰੀ : ਫਰੀਦਕੋਟ ਵਿਖੇ ਅੱਜ ਇੱਕ ਕਰਜ਼ਈ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ| ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚਹਿਲ ਦੇ ਕਿਸਾਨ ਗੁਰਦੇਵ ਸਿੰਘ, ਜਿਸ ਦੇ ਸਿਰ 20 ਲੱਖ ਰੁਪਏ ਦਾ ਕਰਜ਼ਾ ਸੀ| ਇਸ ਕਰਜ਼ੇ ਕਾਰਨ ਗੁਰਦੇਵ ਸਿੰਘ ਕਾਫੀ ਪ੍ਰੇਸ਼ਾਨ ਸੀ| ਇਸ ਦੌਰਾਨ ਜਦੋਂ ਕਰਜ਼ਾ ਮੁਆਫੀ ਸੂਚੀ ਵਿਚ ਉਸ ਦਾ ਨਾਮ ਨਹੀਂ ਆਇਆ ਤਾਂ ਉਸ ਨੇ ਖੇਤ ਦੀ ਖੂਹੀ ਵਿਚ ਲਟਕ ਕੇ ਆਤਮ ਹੱਤਿਆ ਕਰ ਲਈ|
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...























