ਫਰੀਦਕੋਟ 17 ਮਈ ( ਵਿਸ਼ਵ ਵਾਰਤਾ)-ਫਰੀਦਕੋਟ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਅੱਜ ਫਿਰ ਫਰੀਦਕੋਟ ਵਿਚ ਕੋਰੋਨਾ ਵਾਇਰਸ ਦੇ ਨਵੇਂ ਚਾਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਨਵੇਂ ਸਾਹਮਣੇ ਆਏ ਪਾਜ਼ੀਟਿਵ ਮਰੀਜ਼ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਜ਼ਿਲੇ ਵਿਚ ਕੁਲ ਮਰੀਜ਼ਾਂ ਦੀ ਗਿਣਤੀ 60 ਹੋ ਗਈ ਹੈ, ਜਿਨ੍ਹਾਂ ਵਿਚੋਂ 45 ਮਰੀਜ਼ਾਂ ਨੂੰ ਸਿਹਤਯਾਬ ਹੋਣ ਕਰਕੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਹੈ ਤੇ ਹੁਣ ਫਰੀਦਕੋਟ ਵਿਚ ਕੋਰੋਨਾ ਵਾਇਰਸ ਦੇ ਕੁਲ 15 ਐਕਟਿਵ ਕੇਸ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...





















