• Latest
  • Trending
ਫਰੀਦਕੋਟ ਚ ਵਾਪਰੀ ਭਿਆਨਕ ਘਟਨਾ

ਫਰੀਦਕੋਟ ਚ ਵਾਪਰੀ ਭਿਆਨਕ ਘਟਨਾ

5 years ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

1 hour ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

1 hour ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

2 hours ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

3 hours ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

3 hours ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

3 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

4 hours ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

4 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, July 9, 2026
No Result
View All Result
27 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਰੀਦਕੋਟ ਚ ਵਾਪਰੀ ਭਿਆਨਕ ਘਟਨਾ

April 9, 2021
in ਖਬਰਾਂ, ਪੰਜਾਬ, ਫ਼ਰੀਦਕੋਟ
ਫਰੀਦਕੋਟ ਚ ਵਾਪਰੀ ਭਿਆਨਕ ਘਟਨਾ

ਫਰੀਦਕੋਟ ਚ ਵਾਪਰੀ ਭਿਆਨਕ ਘਟਨਾ

ਕਲਜੁਗੀ ਮਾਂ ਨੇ ਕਰੀਬ ਸਵਾ ਮਹੀਨੇ ਦੀ ਬੱਚੀ ਨੂੰ ਜ਼ਿੰਦਾ ਸੁੱਟਿਆ ਗਟਰ ਵਿੱਚ

 ਆਸ ਪਾਸ ਦੇ ਲੋਕਾਂ ਨੇ ਕਰੀਬ ਚਾਰ ਪੰਜ ਘੰਟੇ ਬਾਅਦ ਕੱਢਿਆ ਗਟਰ ਵਿਚੋਂ ਬਾਹਰ , ਬੱਚੀ ਦੀ ਹੋਈ ਮੌਤ 

ਪਹਿਲਾਂ ਅਗਵਾ ਹੋਣ ਦਾ ਰਚਿਆ ਡਰਾਮਾ ਫਿਰ ਡਰ ਦੇ ਮਾਰੇ ਮੰਨਿਆ ਜੁਰਮ 

 ਫਰੀਦਕੋਟ ,9ਅਪ੍ਰੈਲ(ਵਿਸ਼ਵ ਵਾਰਤਾ )- ਜ਼ਿਲ੍ਹੇ ਦੇ ਪਿੰਡ ਕਲੇਰ ਦੇ ਇੱਕ ਇੱਟਾਂ ਦੇ ਭੱਠੇ ਤੇ ਕੰਮ ਕਰਨ ਵਾਲੇ ਪਰਵਾਸੀ ਔਰਤ ਵਲੋਂ ਆਪਣੀ ਕਰੀਬ ਸਵਾ ਕੁ ਮਹੀਨੇ ਦੀ ਮਾਸੂਮ ਧੀ ਨੂੰ ਗਟਰ ਵਿੱਚ ਸੁੱਟ ਕੇ ਕਤਲ ਕਰਨ ਦਾ ਭਿਆਨਕ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇੱਟਾਂ ਦੇ ਭੱਠੇ ਉੱਤੇ ਕੰਮ ਕਰਨ ਵਾਲੇ ਪਰਵਾਸੀ ਮਜਦੂਰ ਦੇ ਪਰਿਵਾਰ ਨੇ ਰੌਲਾ ਪਾਇਆ ਕਿ ਉਨ੍ਹਾਂ ਦੀ ਕਰੀਬ ਸਵਾ ਕੁ ਮਹੀਨੇ ਦੀ ਧੀ ਘਰੋਂ ਗਾਇਬ ਹੈ ਜਿਨੂੰ ਕੋਈ ਚੁੱਕ ਕੇ ਲੈ ਗਿਆ ਕਾਫ਼ੀ ਭਾਲ ਕਰਨ ਦੇ ਬਾਅਦ ਕੁੜੀ ਦਾ ਕੁੱਝ ਪਤਾ ਨਾ ਲੱਗਾ ਤਾਂ ਪਿੰਡ ਵਾਸੀਆਂ ਅਤੇ ਨਾਲ ਦੇ ਲੋਕਾਂ ਨੂੰ ਪਰਿਵਾਰ ਉੱਤੇ ਹੀ ਸ਼ੱਕ ਹੋ ਗਿਆ ਜਦੋਂ ਪਿੰਡ ਵਾਸੀਆਂ ਨੇ ਪਰਿਵਾਰ ਤੋਂ ਪੁੱਛਗਿਛ ਕੀਤੀ ਤਾਂ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪ ਹੀ ਆਪਣੀ ਧੀ ਨੂੰ ਫ਼ਲਸ਼ ਦੇ ਗਟਰ ਵਿੱਚ ਸੁੱਟ ਦਿੱਤਾ ਹੈ ਪਿੰਡ ਵਾਸੀਆਂ ਅਤੇ ਭੱਠੇ ਤੇ ਕੰਮ ਕਰਨ ਵਾਲੇ ਲੋਕਾਂ ਨੇ ਬੱਚੀ ਨੂੰ ਤੁਰੰਤ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਇਸ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਮੌਕੇ ਉੱਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਡੀਐਸਪੀ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਬੱਚੀ ਦੀ ਮਾਂ ਵਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਕਿਉਂਕਿ ਉਸਦੇ ਪਹਿਲਾਂ ਹੀ ਦੋ ਬੇਟੀਆਂ ਸਨ ਅਤੇ ਹੁਣ ਉਹ ਮੁੰਡੇ ਦੀ ਉਂਮੀਦ ਕਰਦੀ ਸੀ ਅਤੇ ਕੁੜੀ ਹੋਣ ਕਾਰਨ ਨਿਰਾਸ਼ ਸੀ ਜਿਸਦੇ ਚਲਦੇ ਉਸਨੇ ਆਪਣੀ ਬੱਚੀ ਨੂੰ ਜ਼ਿੰਦਾ ਹੀ ਗਟਰ ਵਿੱਚ ਸੁੱਟ ਦਿੱਤਾ ਜਿਸਦੇ ਚਲਦੇ ਉਸਦੀ ਮੌਤ ਹੋ ਗਈ। ਪੁਲਿਸ ਨੇ ਪਰਵਾਸੀ ਵਿਅਕਤੀ ਰੰਜੂ ਦੇ ਬਿਆਨਾਂ ਤੇ ਉਸਦੀ ਪਤਨੀ ਸਾਈਨਾ ਖ਼ਿਲਾਫ਼ 302 ਦਾ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

by Ranjit Singh
July 9, 2026
0

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ - ਭਾਰਤ ਨੂੰ ਆਸਟ੍ਰੇਲੀਆ ਤੋਂ ਮਿਲੇਗਾ ਯੂਰੇਨੀਅਮ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

by Ranjit Singh
July 9, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਫਰਜ਼ੀ ਮੁਕਾਬਲਿਆਂ' ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ 'ਵਿਸ਼ੇਸ਼ ਅਰਦਾਸ' ਦਾ ਐਲਾਨ ਸ੍ਰੀ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

by Ranjit Singh
July 9, 2026
0

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ - ਭਾਰਤ ਨੂੰ ਆਸਟ੍ਰੇਲੀਆ ਤੋਂ ਮਿਲੇਗਾ ਯੂਰੇਨੀਅਮ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) –...

Most Popular

ਫਿਲਮ ‘Tera Yaar Hoon Main’ ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਫਿਲਮ ‘Tera Yaar Hoon Main’ ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
2 weeks ago
0

ਫਿਲਮ 'Tera Yaar Hoon Main' ਦੇ ਟਾਈਟਲ ਟਰੈਕ ਦਾ ਟੀਜ਼ਰ ਰਿਲੀਜ਼ ; ਫਿਲਮ ਜੁਲਾਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 