• Latest
  • Trending
ਫਰੀਦਕੋਟ ਜ਼ਿਲ੍ਹਾ ਮਜਿਸਟਰੇਟ ਵੱਲੋਂ  ਬੈਂਕਾਂ ਨੂੰ ਰੋਜ਼ਾਨਾ ਖੁੱਲ੍ਹਣ ਦੀ ਦਿੱਤੀ ਪ੍ਰਵਾਨਗੀ

6 years ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

20 seconds ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

14 minutes ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

31 minutes ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

2 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

4 hours ago
Hindi News
English News
Thursday, June 4, 2026
No Result
View All Result
31 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਰੀਦਕੋਟ ਜ਼ਿਲ੍ਹਾ ਮਜਿਸਟਰੇਟ ਵੱਲੋਂ ਬੈਂਕਾਂ ਨੂੰ ਰੋਜ਼ਾਨਾ ਖੁੱਲ੍ਹਣ ਦੀ ਦਿੱਤੀ ਪ੍ਰਵਾਨਗੀ

May 11, 2020
in ਸਿਹਤ, ਖਬਰਾਂ, ਪੰਜਾਬ, ਫ਼ਰੀਦਕੋਟ
ਫਰੀਦਕੋਟ ਜ਼ਿਲ੍ਹਾ ਮਜਿਸਟਰੇਟ ਵੱਲੋਂ  ਬੈਂਕਾਂ ਨੂੰ ਰੋਜ਼ਾਨਾ ਖੁੱਲ੍ਹਣ ਦੀ ਦਿੱਤੀ ਪ੍ਰਵਾਨਗੀ

ਸਵੇਰੇ 9 ਵਜੇ ਤੋਂ ਦੁਪਿਹਰੇ 1 ਵਜੇ ਤੱਕ ਪਬਲਿਕ ਡੀਲਿੰਗ ਕਰਨਗੇ ਬੈਂਕ

ਏ . ਟੀ. ਐਮ ਸਵੇਰੇ 6 ਵਜੇ ਤੋ ਰਾਤ 8 ਵਜੇ ਤੱਕ ਖੁੱਲ੍ਹਣਗੇ

ਫਰੀਦਕੋਟ 11 ਮਈ ( ਵਿਸ਼ਵ ਵਾਰਤਾ )-ਫਰੀਦਕੋਟ ਜ਼ਿਲ੍ਹਾ ਮਜਿਸਟਰੇਟ ਸੌਰਵ ਰਾਜ ਆਈ. ਏ.ਐੱਸ ਨੇ ਜਿਲ੍ਹੇ ਵਿੱਚ 23 ਮਾਰਚ ਤੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫ਼ਿਊ ਦੀ ਲਗਾਤਾਰਤਾ ਦੇ ਵਿੱਚ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੈਂਕਾਂ ਨੂੰ ਰੋਜ਼ਾਨਾ ਸ਼ਰਤਾਂ ਸਹਿਤ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ ।
ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਸਾਰੇ ਬੈਂਕਾਂ ਦੇ ਏ .ਟੀ.ਐਮ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ । ਉਹਨਾਂ ਕਿਹਾ ਕਿ ਜਿਲ੍ਹੇ ਦੀਆ ਸਾਰੀਆਂ ਬੈਂਕਾਂ ਰੋਜ਼ਾਨਾ ਖੁੱਲਣਗਿਆ ਅਤੇ ਇਸ ਸਮੇਂ ਦੌਰਾਨ ਉਹ ਪਬਲਿਕ ਡਿਲਿੰਗ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਨਗੇ ਅਤੇ ਇਸ ਤੋਂ ਬਾਅਦ ਉਹ ਬੈਂਕਾਂ ਦੇ ਅੰਦੁਰਨੀ ਕੰਮ ਹੀ ਕਰ ਸਕਣ ਗਏ । ਬੈਂਕ ਮੁਲਾਜ਼ਮਾਂ ਦਾ ਆਈ ਡੀ ਕਾਰਡ ਹੀ ਉਹਨਾਂ ਦਾ ਕਰਫ਼ਿਊ ਪਾਸ ਮੰਨਿਆ ਜਾਵੇਗਾ । ਉਹਨਾਂ ਕਿਹਾ ਕਿ ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਇੱਕ ਪੁਲਸ ਕਰਮਚਾਰੀ ਹਰ ਬੈਂਕ ਅਤੇ ਏ .ਟੀ .ਐਮ ਦੇ ਅੱਗੇ ਤਾਇਨਾਤ ਕੀਤਾ ਜਾਵੇਗਾ ਤਾਂ ਜੋਂ ਭੀੜ ਤੇ ਕਾਬੂ ਪਾਇਆ ਜਾ ਸਕੇ । ਸਾਰੇ ਬੈਂਕਾਂ ਦੇ ਮੈਨੇਜਰ ਇਹ ਯਕੀਨੀ ਬਣਾਉਣ ਗਏ ਕਿ ਕੰਮ ਦੌਰਾਨ 1 ਮੀਟਰ , 1.50 ਮੀਟਰ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ ਤੇ ਸਾਰੇ ਸਟਾਫ ਨੂੰ ਮਾਸਕ ਅਤੇ ਦਸਤਾਨੇ ਪਾਉਣੇ ਯਕੀਨੀ ਬਣਾਏ ਜਾਣ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

by Jaspreet Kaur
June 4, 2026
0

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਨਵੀ ਦਿੱਲੀ, 4 ਜੂਨ 2026 (ਵਿਸ਼ਵ ਵਾਰਤਾ) :...

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

by Jaspreet Kaur
June 4, 2026
0

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ - ਦੋ ਸਾਲ ਪਹਿਲਾ ਗਿਆ ਸੀ ਵਿਦੇਸ਼ ਹਰਿਆਣਾ,...

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

Most Popular

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

by Ankit
3 weeks ago
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ ਉੱਚ ਪੱਧਰੀ ਸਮੀਖਿਆ ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 