<img class="alignnone size-full wp-image-7512" src="http://wishavwarta.in/wp-content/uploads/2017/11/mohammad-sadiq.jpg" alt="" width="213" height="237" /> ਫਰੀਦਕੋਟ, 24 ਅਪ੍ਰੈਲ – ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਵੱਲੋਂ ਆਪਣੇ ਨਾਮਜਦਗੀ ਕਾਗਜ ਦਾਖਲ ਕੀਤੇ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਰਹੇ।