ਫਰੀਦਕੋਟ, 7 ਦਸੰਬਰ (ਵਿਸ਼ਵ ਵਾਰਤਾ) : ਫਰੀਦਕੋਟ ਵਿਖੇ ਇੱਕ ਨਵਵਿਆਹੁਤਾ ਮਹਿਲਾ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਇੱਕ ਔਰਤ ਨੇ ਦੋ ਬੱਚਿਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ| ਇਸ ਘਟਨਾ ਵਿਚ ਮਹਿਲਾ ਦੀ ਮੌਤ ਹੋ ਗਈ, ਜਦੋਂ ਕਿ ਗੋਤਾਖੋਰਾਂ ਵੱਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ|
ਇਸ ਦੌਰਾਨ ਮੌਕੇ ਤੇ ਪਹੁੰਚੀ ਪੁਲਿਸ ਨੇ ਮਹਿਲਾ ਦੇ ਸਹੁਰਿਆਂ ਖਿਲਾਫ ਕੇਸ ਦਰਜ ਕੀਤਾ ਹੈ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...