<img class="alignnone size-medium wp-image-570" src="http://wishavwarta.in/wp-content/uploads/2017/08/suicide-300x167.jpg" alt="" width="300" height="167" /> ਫਰੀਦਕੋਟ, 30 ਅਪ੍ਰੈਲ : ਫਰੀਦਕੋਟ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿਥੇ ਇੱਕ ਵਿਦਿਆਰਥਣ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ| ਖੁਦਕੁਸੀ ਦੇ ਕਾਰਨਾਂ ਬਾਰੇ ਫਿਲਹਾਲ ਪਤਾ ਨਹੀਂ ਚੱਲ ਸਕਿਆ| ਇਸ ਦੌਰਾਨ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਲਿਆ ਹੈ|