• Latest
  • Trending
ਫਰਜ਼ੀ ਡਿਗਰੀਆਂ ਖਰੀਦ ਕੇ ਮੈਡੀਕਲ ਪ੍ਰੈਕਟਿਸ ਕਰਨ ਵਾਲਿਆਂ ਦਾ ਪਰਦਾਫਾਸ਼

ਫਰਜ਼ੀ ਡਿਗਰੀਆਂ ਖਰੀਦ ਕੇ ਮੈਡੀਕਲ ਪ੍ਰੈਕਟਿਸ ਕਰਨ ਵਾਲਿਆਂ ਦਾ ਪਰਦਾਫਾਸ਼

4 years ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

12 minutes ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

44 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

1 hour ago
National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

2 hours ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

2 hours ago
Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

2 hours ago
Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

12 hours ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

12 hours ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

14 hours ago
Hindi News
English News
Thursday, September 17, 2026
No Result
View All Result
29 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਰਜ਼ੀ ਡਿਗਰੀਆਂ ਖਰੀਦ ਕੇ ਮੈਡੀਕਲ ਪ੍ਰੈਕਟਿਸ ਕਰਨ ਵਾਲਿਆਂ ਦਾ ਪਰਦਾਫਾਸ਼

January 4, 2023
in ADMINISTRATION, ਅੰਮ੍ਰਿਤਸਰ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪਠਾਨਕੋਟ, ਮਨੋਰੰਜਨ, ਮਾਨਸਾ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਫਰਜ਼ੀ ਡਿਗਰੀਆਂ ਖਰੀਦ ਕੇ ਮੈਡੀਕਲ ਪ੍ਰੈਕਟਿਸ ਕਰਨ ਵਾਲਿਆਂ ਦਾ ਪਰਦਾਫਾਸ਼

ਫਰਜ਼ੀ ਡਿਗਰੀਆਂ ਖਰੀਦ ਕੇ ਮੈਡੀਕਲ ਪ੍ਰੈਕਟਿਸ ਕਰਨ ਵਾਲਿਆਂ ਦਾ ਪਰਦਾਫਾਸ਼

ਚੰਡੀਗੜ੍ਹ 4 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਹੁਣ  ਬਿਨਾਂ ਪੜ੍ਹਾਈ ਅਤੇ ਸਿਖਲਾਈ ਦੇ ਜਾਅਲੀ ਡਿਗਰੀਆਂ ਲੈ ਕੇ ਸਿੱਧੇ ਹੀ ਪ੍ਰੈਕਟਿਸ ਕਰਨ ਵਾਲੇ ਫਰਜ਼ੀ ਡਾਕਟਰਾਂ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਅਨੁਸਾਰ ਬੋਰਡ ਆਫ ਆਯੁਰਵੇਦ ਐਂਡ ਯੂਨਾਨੀ ਸਿਸਟਮ ਆਫ ਮੈਡੀਸਨ ਪੰਜਾਬ ਨੇ ਜਾਅਲੀ ਡਿਗਰੀਆਂ ਲੈ ਕੇ ਸਿੱਧੇ ਪ੍ਰੈਕਟਿਸ ਕਰਨ ਦੀ ਕੋਸ਼ਿਸ਼ ਕਰਨ ਵਾਲੇ 6 ਬਿਨੈਕਾਰਾਂ ਦਾ ਪਤਾ ਲਗਾ ਕੇ ਡੀਜੀਪੀ ਗੌਰਵ ਯਾਦਵ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੋਰਡ ਦੇ ਰਜਿਸਟਰਾਰ ਡਾ: ਸਜੀਵ ਗੋਇਲ ਦੱਸਿਆ ਕਿ ਬਿਨੈਕਾਰਾਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਜਿਸ ਯੂਨੀਵਰਸਿਟੀ ਤੋਂ ਉਨ੍ਹਾਂ ਨੇ ਸਰਟੀਫਿਕੇਟ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਹੈ, ਉਹ ਬੀ.ਏ.ਐਮ.ਐਸ. ਦੀ  ਡਿਗਰੀ ਕਰਵਾਉਂਦੀ ਹੀ ਨਹੀਂ ਹੈ। ਇਹ ਸਰਟੀਫਿਕੇਟ ਕਾਨਪੁਰ ਦੀ ਯੂਨੀਵਰਸਿਟੀ ਤੋਂ ਬਣਵਾਏ ਗਏ ਹਨ। ਸਰਟੀਫਿਕੇਟਾਂ ਦੀ ਪੜਤਾਲ ਦੌਰਾਨ ਜਾਅਲਸਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਛਗਿੱਛ ਦੌਰਾਨ ਬਿਨੈਕਾਰਾਂ ਨੇ ਮੰਨਿਆ ਕਿ ਉਨ੍ਹਾਂ ਨੇ ਯੂਨੀਵਰਸਿਟੀ ਨੂੰ 5-5 ਲੱਖ ਰੁਪਏ ਦੇ ਕੇ ਜਾਅਲੀ ਸਰਟੀਫਿਕੇਟ ਬਣਾਏ ਹਨ।

ਇਸ ਤੋਂ ਇਲਾਵਾ ਪੰਜਾਬ ਤੋਂ ਬਾਹਰ ਹੋਰ ਰਾਜਾਂ ਦੀਆਂ ਯੂਨੀਵਰਸਿਟੀਆਂ ਤੋਂ ਹਾਸਲ ਕੀਤੀਆਂ 80 ਤੋਂ ਵੱਧ ਡਿਗਰੀਆਂ ਜਾਂਚ ਅਧੀਨ ਹਨ। ਬੋਰਡ ਆਫ ਆਯੁਰਵੇਦ ਐਂਡ ਯੂਨਾਨੀ ਸਿਸਟਮ ਆਫ ਮੈਡੀਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ  ਜਾਅਲੀ ਡਿਗਰੀਆਂ ਲੈਣ ਵਾਲੇ ਦੂਜਿਆਂ ਦੀ ਜ਼ਿੰਦਗੀ ਨਾਲ ਖੇਡਦੇ ਹਨ। ਉਹਨਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਐਸਐਸਪੀ ਮੁਹਾਲੀ ਨੂੰ ਇਸ ਨੈਕਸਸ ਦਾ ਖੁਲਾਸਾ ਕਰਨ ਲਈ ਕਿਹਾ ਗਿਆ ਹੈ।

ਇਸ ਸੰਬੰਧੀ ਆਪਣੀ ਪ੍ਰਤਿਕਿਰਿਆ ਦਿੰਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ”ਜਾਅਲੀ ਡਿਗਰੀਆਂ ਲੈ ਕੇ ਕਿਸੇ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਧੋਖਾਧੜੀ ਕਰਨ ਵਾਲਿਆਂ ਨੂੰ ਰੋਕਿਆ ਜਾ ਸਕੇ”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

by Ranjit Singh
September 17, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ...

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
September 17, 2026
0

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਵੈਸਟਇੰਡੀਜ਼ ਵਿਰੁੱਧ 3...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 17, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17...

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

by Ranjit Singh
September 17, 2026
0

Punjab 'ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ - *ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

by Ranjit Singh
September 17, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਕਾਰ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 