• Latest
  • Trending
‘ਫਰਜ਼ ਮਨੁੱਖਤਾ ਲਈ’ ਕੋਵਿਡ ਹੈਲਪ ਕੇਂਦਰ, ਮਰੀਜ਼ਾਂ ਲਈ ਬਣਾ ਰਿਹਾ ਮਦੱਦਗਾਰ

‘ਫਰਜ਼ ਮਨੁੱਖਤਾ ਲਈ’ ਕੋਵਿਡ ਹੈਲਪ ਕੇਂਦਰ, ਮਰੀਜ਼ਾਂ ਲਈ ਬਣਾ ਰਿਹਾ ਮਦੱਦਗਾਰ

5 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 minutes ago
ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

22 minutes ago
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

1 hour ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

1 hour ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

3 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

3 hours ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

3 hours ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

3 hours ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

3 hours ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Tuesday, June 16, 2026
No Result
View All Result
32 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਫਰਜ਼ ਮਨੁੱਖਤਾ ਲਈ’ ਕੋਵਿਡ ਹੈਲਪ ਕੇਂਦਰ, ਮਰੀਜ਼ਾਂ ਲਈ ਬਣਾ ਰਿਹਾ ਮਦੱਦਗਾਰ

May 12, 2021
in MOHALI, ਸਿਹਤ, ਖਬਰਾਂ, ਪੰਜਾਬ
‘ਫਰਜ਼ ਮਨੁੱਖਤਾ ਲਈ’ ਕੋਵਿਡ ਹੈਲਪ ਕੇਂਦਰ, ਮਰੀਜ਼ਾਂ ਲਈ ਬਣਾ ਰਿਹਾ ਮਦੱਦਗਾਰ

‘ਫਰਜ਼ ਮਨੁੱਖਤਾ ਲਈ’ ਕੋਵਿਡ ਹੈਲਪ ਕੇਂਦਰ, ਮਰੀਜ਼ਾਂ ਲਈ ਬਣਾ ਰਿਹਾ ਮਦੱਦਗਾਰ

ਮੋਹਾਲੀ, 12 ਅਪ੍ਰੈਲ(ਵਿਸ਼ਵ ਵਾਰਤਾ):ਮਹਾਮਾਰੀ ਦੀ ਦੂਜੀ ਲਹਿਰ ਨੇ ਭਾਰਤ ਦੇ ਹੋਰ ਸੂਬਿਆਂ ਦੀ ਤਰ੍ਹਾਂ ਪੰਜਾਬ ਨੂੰ ਵੀ ਬੁਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਹੈ ਜਿਸ ਕਾਰਨ ਰੋਜ਼ਾਨਾ ਹਜ਼ਾਰਾਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਬਚਾਉਣ ਲਈ ਆਕਸੀਜਨ ਤੇ ਵੈਂਟੀਲੇਟਰ ਬੈੱਡਾਂ, ਕੋਰੋਨਾ ਕਿੱਟਾਂ ਅਤੇ ਦਵਾਈਆਂ ਲਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਚਾਨਕ ਦੇਸ਼ ਵਿਚ ਮਰੀਜ਼ਾਂ ਦੀ ਗਿਣਤੀ ਵੱਧਣ ਨਾਲ ਮੈਡੀਕਲ ਐਮਰਜੈਂਸੀ ਦਾ ਮਾਹੌਲ ਬਣਾ ਗਿਆ ਹੈ ਜਿਥੇ ਗੰਭੀਰ ਮਰੀਜ਼ਾਂ ਨੂੰ ਸਹੀ ਸਮੇਂ ’ਤੇ ਸਹੀ ਥਾਂ ਮਿਲਣਾ ਚੁਣੌਤੀ ਸਾਬਿਤ ਹੋ ਰਿਹਾ ਹੈ ਜਿਸ ਲਈ ਹਰ ਮਰੀਜ਼ ਚਾਹੁੰਦਾ ਕਿ ਕੋਈ ਤਾਂ ਹੋਵੇ ਜੋ ਇਕ ਕਾਲ ’ਤੇ ਬਿਨ੍ਹਾਂ ਕਿਸੇ ਜਾਣ-ਪਛਾਣ ਨਾਲ ਹਾਂ-ਪੱਖੀ ਜੁਆਬ ਦੇ ਕੇ ਮੱਦਦ ਕਰੇ।

ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਪਰ ਲਗਾਤਾਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਹਜ਼ਾਰਾਂ ਵਿਚ ਵਧਣ ਕਾਰਨ ਲੋੜਵੰਦ ਲੋਕਾਂ ਨੂੰ ਜਰੂਰੀ ਚੀਜ਼ਾਂ ਤੱਕ ਪਹੁੰਚ ਕਰਨ ਲਈ ਕਾਫੀ ਸਮਾਂ ਲਗ ਰਿਹਾ ਹੈ।ਇਸ ਮੁਸ਼ਕਿਲ ਭਰੇ ਸਮੇਂ ਵਿਚ ਲੋੜਵੰਦ ਲੋਕਾਂ ਨੂੰ ਤੁਰੰਤ ਸਹੂਲਤ ਪਹੁੰਚਾਉਣ ਦੇ ਮੰਤਵ ਲਈ ‘ਫਰਜ਼ ਮਨੁੱਖਤਾ ਲਈ’ ਹੈਲਪ ਲਾਈਨ ਕੇਂਦਰ ਕੋਰੋਨਾ ਮਰੀਜ਼ਾਂ ਲਈ ਮਦੱਦਗਾਰ ਸਾਬਿਤ ਰਿਹਾ ਹੈ ਜੋ 24 ਘੰਟੇ 7 ਦਿਨ ਲੋਕਾਂ ਦੀ ਪਰੇਸ਼ਾਨੀਆਂ ਨੂੰ ਸੁਣ ਕੇ ਜਿਲ੍ਹਾ ਪੱਧਰ ’ਤੇ ਆਪਣੇ ਵਲੰਟੀਅਰਾਂ ਰਾਹੀਂ ਸੁਵਿਧਾਵਾਂ ਪਹੁੰਚਾ ਰਿਹਾ ਹੈ। ਇਸ ਹੈਲਪ ਲਾਈਨ ਤੇ ਵੱਡੇ ਅਫਸਰਾਂ, ਲੀਡਰਾਂ, ਮੀਡੀਆ ਕਰਮੀਆਂ, ਵਪਾਰੀਆਂ ਅਤੇ ਹਰ ਵਰਗ ਦੇ ਲੋਕਾਂ ਦੀਆਂ ਦਰਜਨਾਂ ਕਾਲਾਂ ਆਉਂਦੀਆਂ ਹਨ ਕਿ ਸਾਡ ਮਰੀਜ਼ ਨੂੰ ਵੈਂੇਟੀਲੇਟਰ ਦੀ ਲੋੜ ਹੈ, ਆਕਸੀਜਨ ਬੈੱਡ ਚਾਹੀਦਾ ਹੈ ਜਾਂ ਕੋਈ ਵਿਸ਼ੇਸ਼ ਦਵਾਈ ਚਾਹੀਦੀ ਹੈ ਜਿਸ ਉਤੇ ਸਾਡੇ ਵਲੋਂ ਤੁਰੰਤ ਕਾਰਵਾਈ ਕਰਕੇ ਮੱਦਦ ਪਹੁੰਚਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਫਰਜ਼ ਮਨੁੱਖਤਾ ਦੇ ਵੰਲਟੀਅਰਾਂ ਵਲੋਂ ਕੋਵਿਡ ਮਰੀਜ਼ਾਂ ਦੇ ਪਰਿਵਾਰਾਂ ਨੂੰ ਰਾਸ਼ਨ ਤੱਕ ਵੀ ਪਹੁੰਚਾਇਆ ਜਾ ਰਿਹਾ ਹੈ।

ਫਰਜ਼ ਮਨੁੱਖਤਾ ਲਈ ਹੈਲਪ ਲਾਈਨ ਦੇ ਕੋਆਰਡੀਨੇਟਰ ਸ. ਕੰਵਰਬੀਰ ਸਿੰਘ ਰੂਬੀ ਸਿਧੂ ਨੇ ਦੱਸਿਆ ਕਿ 3 ਮਈ ਤੋਂ ਇਹ ਸੇਵਾ ਸ਼ੁਰੂ ਕੀਤੀ ਹੈ ਪਰ ਕੋਵਿਡ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧਣ ਕਾਰਣ ਹਰ ਦਿਨ ਚੁਣੋਤੀ ਭਰਿਆ ਸਾਬਿਤ ਹੋਇਆ ਹੈ। ਕੋਵਿਡ ਪ੍ਰਭਾਵਿਤ ਮਰੀਜ਼ਾਂ ਦੇ ਪਰਿਵਾਰਕ ਨੂੰ ਸਹੂਲਤ ਪ੍ਰਦਾਨ ਕਰਨ ਲਈ 3 ਨੰਬਰ 91151-27102, 91151-58100 ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨਿਲ ਜਾਖੜ ਜੀ ਨੇ ਇਹ ਵਿਸ਼ੇਸ਼ ਹਦਾਇਤ ਕੀਤੀ ਹੈ ਕਿ ਹਰ ਲੋੜਵੰਦ ਦੀ ਪੱਖਪਾਤ ਰਹਿਤ ਮੱਦਦ ਕੀਤੀ ਜਾਵੇ ਅਤੇ ਮਰੀਜ਼ਾਂ ਤੋਂ ਫੀਡਬੈਕ ਵੀ ਲਾਜ਼ਮੀ ਲਈ ਜਾਵੇ।

ਕੰਵਰਬੀਰ ਸਿੱਧੂ ਨੇ ਦੱਸਿਆ ਕਿ ਐਮਰਜੈਂਸੀ ਵਿਚ ਸਮੇਂ ’ਤੇ ਮੱਦਦ ਪਹੁੰਚਾਉਣ ਲਈ ਅਸੀਂ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਵੰਲਟੀਅਰਾਂ ਰਾਹੀਂ ਲੋਕਾਂ ਤੱਕ ਪਹੁੰਚ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵੈਂਟੀਲੇਟਰ ਤੇ ਆਕਸੀਜਨ ਬੈੱਡਾਂ ਲਈ ਕੋਵਿਡ ਕੇਅਰ ਹਸਪਤਾਲਾਂ ਦੇ ਨੋਡਲ ਅਫਸਰਾਂ ਨਾਲ ਰਾਬਤਾ ਬਣਾਇਆ ਗਿਆ ਹੈ ਅਤੇ ਹਰ ਜਿਲ੍ਹੇ ਤੋਂ ਤੁਰੰਤ ਸਹਾਇਤਾ ਮਿਲ ਰਹੀ ਹੈ।

ਭਾਵੁਕ ਹੁੰਦਿਆ ਰੂਬੀ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਵੀ ਸਾਨੂੰ ਲੋਕ ਧੰਨਵਾਦ ਕਰਨ ਲਈ ਫੋਨ ਕਰਦੇ ਹਨ ਕਿ ਭਾਵੇਂ ਬਦਕਿਸਮਤੀ ਨਾਲ ਸਾਡੇ ਮਰੀਜ਼ ਦੀ ਜਾਨ ਚਲੇ ਗਈ ਹੈ ਪਰ ਤੁਸੀਂ ਇਸ ਦੁੱਖ ਦੀ ਘੜੀ ਵਿਚ ਸਾਡਾ ਸਾਥ ਦਿੱਤਾ ਅਸੀਂ ਤੁਹਾਡੇ ਸ਼ੁੱਕਰਗੁਜ਼ਾਰ ਹਾਂ। ਬੁਹੱਤੇ ਮਾਮਲਿਆਂ ਵਿਚ ਬਜ਼ੁਰਗ ਲੋਕ ਸਾਡੇ ਵੁਲੰਟੀਅਰਾਂ ਨੂੰ ਹੱਲਾਸ਼ੇਰੀ ਦਿੰਦੇ ਕਿ ਤੁਸੀਂ ਸਾਡੀ ਓਲਾਦ ਦਾ ਫਰਜ਼ ਨਿਭਾਇਆ ਹੈ ਅਸੀਂ ਕਿਵੇਂ ਤੁਹਾਡਾ ਕਰਜ਼ ਚੁਕਾਈਏ।

ਅਮਰਪ੍ਰੀਤ ਸਿੰਘ ਲਾਲੀ ਨੇ ਦੱਸਿਆ ਕਿ ਰੋਜ਼ਾਨਾ ਦਰਜਨਾਂ ਦੀ ਗਿਣਤੀ ਵਿਚ ਸਮਾਜ ਭਲਾਈ ਤੇ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਗੈਰ-ਸਰਕਾਰੀ ਸੰਠਨਾਂ ਦੇ ਪ੍ਰਸਤਾਵ ਆ ਰਹੇ ਹਨ ਕਿ ਉਹ ਕਿਵੇਂ ਸਾਡੀ ਮੱਦ ਕਰ ਸਕਦੇ ਹਨ ਜਿਸ ਨਾਲ ਸਾਡੇ ਵੁਲੰਟੀਅਰਾਂ ਦਾ ਉਤਸਾਹ ਵੀ ਵੱਧ ਰਿਹਾ ਹੈ ਅਤੇ ਸਾਡਾ ਲੋਕਾਂ ਤੱਕ ਪਹੁੰਚ ਕਰਨ ਦਾ ਨੈਟਵਰਕ ਵੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

by Jaspreet Kaur
June 16, 2026
0

ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ 'ਚ ਬਣਾਈ ਜਗ੍ਹਾ...

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
June 16, 2026
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
5 hours ago
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 