‘ਫਲਾਇੰਗ ਸਿੱਖ’ ਮਿਲਖਾ ਸਿੰਘ ਇਕ ਵਾਰ ਫਿਰ ਹਸਪਤਾਲ ਦਾਖਲ

ਨਵੀਂ ਦਿੱਲੀ, 4ਜੂਨ(ਵਿਸ਼ਵ ਵਾਰਤਾ)-ਕੋਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਮਿਲਖਾ ਸਿੰਘ ਨੂੰ ਦੁਬਾਰਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਹੈ ਅਤੇ ਉਹਨਾਂ ਨੂੰ ਚੰਡੀਗੜ੍ਹ ਦੇ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।






















