• Latest
  • Trending
ਫਸਲੀ ਕਰਜ਼ਿਆਂ ਲਈ ਨਾਬਾਰਡ ਜਲਦ ਹੀ ਜਾਰੀ ਕਰੇਗਾ 4000 ਕਰੋੜ ਰੁਪਏ ਦੀ ਲਿਮਟ : ਰੰਧਾਵਾ

ਫਸਲੀ ਕਰਜ਼ਿਆਂ ਲਈ ਨਾਬਾਰਡ ਜਲਦ ਹੀ ਜਾਰੀ ਕਰੇਗਾ 4000 ਕਰੋੜ ਰੁਪਏ ਦੀ ਲਿਮਟ : ਰੰਧਾਵਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

8 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

9 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

9 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

9 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

9 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

10 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

10 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

11 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਸਲੀ ਕਰਜ਼ਿਆਂ ਲਈ ਨਾਬਾਰਡ ਜਲਦ ਹੀ ਜਾਰੀ ਕਰੇਗਾ 4000 ਕਰੋੜ ਰੁਪਏ ਦੀ ਲਿਮਟ : ਰੰਧਾਵਾ

July 26, 2018
in ਪੰਜਾਬ
ਫਸਲੀ ਕਰਜ਼ਿਆਂ ਲਈ ਨਾਬਾਰਡ ਜਲਦ ਹੀ ਜਾਰੀ ਕਰੇਗਾ 4000 ਕਰੋੜ ਰੁਪਏ ਦੀ ਲਿਮਟ : ਰੰਧਾਵਾ

ਫਸਲੀ ਕਰਜ਼ਿਆਂ ਲਈ ਨਾਬਾਰਡ ਜਲਦ ਹੀ ਜਾਰੀ ਕਰੇਗਾ 4000 ਕਰੋੜ ਰੁਪਏ ਦੀ ਲਿਮਟ : ਰੰਧਾਵਾ
• ਸਹਿਕਾਰਤਾ ਮੰਤਰੀ ਵੱਲੋਂ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਨਾਲ ਮੀਟਿੰਗ
• ਪੰਜਾਬ ਦੇ ਕਿਸਾਨਾਂ ਲਈ ਲਿਮਟ ਰਾਸ਼ੀ ਵਧਾਉਣ ਸਮੇਤ ਨਾਬਾਰਡ ਕੋਲ ਰੱਖੀਆਂ ਗਈਆਂ ਕਈ ਮੰਗਾਂ
• ਨਾਬਾਰਡ ਡੇਅਰੀ ਫਾਰਮਿੰਗ, ਬਾਗਬਾਨੀ ਅਤੇ ਸਿੰਜਾਈ ਦੀ ਤੁਪਕਾ ਪ੍ਰਣਾਲੀ ਲਈ ਸਸਤੀਆਂ ਦਰਾਂ ‘ਤੇ ਕਰਜ਼ਾ ਮੁਹੱਈਆ ਕਰਵਾਏਗਾ
• ਨਾਬਾਰਡ ਦੇ ਚੇਅਰਮੈਨ ਨੇ ਲਿਮਟ ਵਧਾਉਣ ਸਮੇਤ ਹੋਰਨਾਂ ਮੰਗਾਂ ‘ਤੇ ਵਿਚਾਰ ਕਰਨ ਦਾ ਵਿਸ਼ਵਾਸ ਦਿਵਾਇਆ

ਚੰਡੀਗੜ , 26 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਡਾ. ਹਰਸ਼ ਕੁਮਾਰ ਬਾਨਵਾਲਾ ਨਾਲ ਅਹਿਮ ਮੀਟਿੰਗ ਕਰ ਕੇ ਫਸਲੀ ਕਰਜ਼ਿਆਂ ਦੀ ਲਿਮਟ ਤੁਰੰਤ ਜਾਰੀ ਕਰਵਾਉਣ, ਅਗਲੇ ਸੀਜ਼ਨ ਤੋਂ ਲਿਮਟ ਰਾਸ਼ੀ ਵਧਾਉਣ ਸਮੇਤ ਪੰਜਾਬ ਦੇ ਕਿਸਾਨਾਂ ਦੀ ਭਲੇ ਲਈ ਕਈ ਮੰਗਾਂ ਰੱਖੀਆਂ ਗਈਆਂ। ਨਾਬਾਰਡ ਦੇ ਚੇਅਰਮੈਨ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਨੂੰ ਕਿਸਾਨਾਂ ਨੂੰ ਫਸਲੀ ਕਰਜ਼ਾ ਮੁਹੱਈਆ ਕਰਵਾਉਣ ਹਿੱਤ 4000 ਕਰੋੜ ਰੁਪਏ ਦੀ ਲਿਮਟ ਮਨਜ਼ੂਰ ਕਰ ਕੇ ਜਲਦ ਜਾਰੀ ਕਰਨ ਅਤੇ ਨਵੰਬਰ-ਦਸੰਬਰ ਦੇ ਮਹੀਨੇ ਲਿਮਟ ਨੂੰ ਵਧਾਉਣ ਬਾਰੇ ਪੁਨਰ-ਵਿਚਾਰ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।
ਇਸ ਮੀਟਿੰਗ ਦੌਰਾਨ ਸ. ਰੰਧਾਵਾ ਵੱਲੋਂ ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਨਾਬਾਰਡ ਨਾਲ ਸਬੰਧਤ ਅਹਿਮ ਮੁੱਦੇ ਸਾਂਝੇ ਕੀਤੇ ਗਏ। ਇਨ•ਾਂ ਮੁੱਦਿਆਂ ਵਿੱਚ ਮੁੱਖ ਤੌਰ ‘ਤੇ ਸੂਬੇ ਦੇ ਸਹਿਕਾਰੀ ਬੈਂਕਾਂ ਨੂੰ ਨਾਬਾਰਡ ਵੱਲੋਂ ਖੇਤੀਬਾੜੀ ਕਰਜ਼ਿਆਂ ਲਈ ਦਿਤੀ ਜਾ ਰਹੀਂ ਰੀਫਾਇਨਾਂਸ ਦੀ ਲਿਮਟ ਤੁਰੰਤ ਜਾਰੀ ਕਰਨਾ ਸੀ। ਇਹ ਲਿਮਟ ਆਮ ਤੌਰ ‘ਤੇ ਜੂਨ ਮਹੀਨੇ ਵਿੱਚ ਨਾਬਾਰਡ ਵੱਲੋਂ ਜਾਰੀ ਕੀਤੀ ਜਾਂਦੀ ਹੈ ਪਰ ਇਸ ਸਾਲ ਹੁਣ ਤੱਕ ਇਹ ਲਿਮਟ ਜਾਰੀ ਨਹੀਂ ਹੋਈ ਸੀ। ਸਹਿਕਾਰਤਾ ਮੰਤਰੀ ਵੱਲੋਂ ਇਹ ਮੰਗ ਮੀਟਿੰਗ ਵਿੱਚ ਜ਼ੋਰਦਾਰ ਤਰੀਕੇ ਨਾਲ ਉਠਾਏ ਜਾਣ ‘ਤੇ ਨਾਬਾਰਡ ਦੇ ਚੇਅਰਮੈਨ ਵੱਲੋਂ ਇਸ ਨੂੰ ਤੁਰੰਤ ਜਾਰੀ ਕਰਨ ਦਾ ਯਕੀਨ ਦਿਵਾਇਆ ਗਿਆ। ਸਹਿਕਾਰਤਾ ਮੰਤਰੀ ਨੇ ਲਿਮਟ ਨੂੰ ਵਧਾਉਣ ਦੀ ਵੀ ਮੰਗ ਰੱਖੀ ਜਿਸ ‘ਤੇ ਨਾਬਾਰਡ ਦੇ ਚੇਅਰਮੈਨ ਵੱਲੋਂ ਨਵਬੰਰ-ਦਸੰਬਰ ਮਹੀਨੇ ਇਸ ਉਪਰ ਪੁਨਰ ਵਿਚਾਰ ਕਰਨ ਦੀ ਗੱਲ ਆਖੀ ਗਈ।
ਇਸ ਮੁਲਾਕਾਤ ਵਿੱਚ ਸ. ਰੰਧਾਵਾ ਨੇ ਸਹਿਕਾਰੀ ਬੈਂਕਾਂ ਨੂੰ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਕਰਜ਼ਿਆਂ ‘ਤੇ ਮਿਲਦੀ 2 ਫੀਸਦੀ ਵਿਆਜ ਸਬ ਵੈਸ਼ਨ (ਰਾਹਤ) ਨੂੰ ਤਰਕਸੰਗਤ ਬਣਾਉਣ ਹਿੱਤ, ਇਸ ਲਿਮਟ ‘ਤੇ ਨਾਬਾਰਡ ਵੱਲੋਂ ਲਾਏ ਜਾ ਰਹੇ ਵਿਆਜ਼ ਨੂੰ ਘਟਾਉਣ ਹਿੱਤ ਵੀ ਨਾਬਾਰਡ ਨੂੰ ਬੇਨਤੀ ਕੀਤੀ ਗਈ ਕਿ ਇਹ ਮਸਲੇ ਭਾਰਤ ਸਰਕਾਰ ਨਾਲ ਵਿਚਾਰੇ ਜਾਣ। ਸਹਿਕਾਰਤਾ ਮੰਤਰੀ ਵੱਲੋਂ ਮਿਲਕਫੈੱਡ ਪੰਜਾਬ ਨੂੰ ਡੀ.ਆਈ.ਡੀ.ਐਫ. ਫੰਡ ਵਿਚੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਲਈ ਰਾਜ ਸਰਕਾਰ ਦੀ ਗਾਰੰਟੀ ਵਾਲੀ ਸ਼ਰਤ ਨੂੰ ਹਟਾਉਣ ਬਾਰੇ ਵੀ ਮੰਗ ਕੀਤੀ ਗਈ ਜਿਸ ‘ਤੇ ਚੇਅਰਮੈਨ ਵੱਲੋਂ ਗਾਰੰਟੀ ਹਟਾਉਣ ਦੀ ਸ਼ਰਤ ਬਾਰੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ।
ਮੀਟਿੰਗ ਦੌਰਾਨ ਪੰਜਾਬ ਵੱਲੋਂ ਇਹ ਵੀ ਮੰਗ ਰੱਖੀ ਗਈ ਕਿ ਭਾਰਤ ਸਰਕਾਰ ਵੱਲੋਂ ਜੋ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਕੰਪਿਊਟ੍ਰੀਕਰਨ ਲਈ ਬਜ਼ਟ ਰੱਖਿਆ ਗਿਆ ਹੈ, ਉਸ ਵਿੱਚ ਪੰਜਾਬ ਦੀਆਂ ਸਮੁੱਚੀਆਂ ਖੇਤੀਬਾੜੀ ਸਹਿਕਾਰੀ ਸਭਾਵਾ ਨੂੰ ਸ਼ਾਮਿਲ ਕੀਤਾ ਜਾਵੇ ਜੋ ਕਿ ਇਸ ਸਮੇਂ ਪੰਜਾਬ ਦੀਆਂ ਕੁੱਲ 3537 ਸਭਾਵਾਂ ਵਿਚੋਂ 2012 ਸਭਾਵਾਂ ਨੂੰ ਹੀ ਇਸ ਵਿਚ ਸ਼ਾਮਲ ਕੀਤਾ ਗਿਆ ਹੈ।
ਮੀਟਿੰਗ ਦੇ ਅੰਤ ਵਿੱਚ ਨਾਬਾਰਡ ਦੇ ਚੇਅਰਮੈਨ ਡਾ.ਬਾਨਵਾਲਾ ਵੱਲੋਂ ਦੱਸਿਆ ਗਿਆ ਕਿ ਡੇਅਰੀ ਫਾਰਮਿੰਗ, ਬਾਗਬਾਨੀ ਅਤੇ ਸਿੰਜਾਈ ਦੀ ਤੁਪਕਾ ਪ੍ਰਣਾਲੀ ਬਾਰੇ ਨਾਬਾਰਡ ਵੱਲੋਂ ਸਸਤੀਆਂ ਵਿਆਜ਼ ਦਰਾਂ ਉਤੇ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਹ ਕਰਜ਼ਾ ਪੰਜਾਬ ਸੂਬੇ ਦੇ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਰਾਹੀਂ ਲੈਣ ਲਈ ਉਤਸ਼ਾਹਤ ਕੀਤਾ ਜਾਵੇ।  ਚੇਅਰਮੈਨ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਉਕਤ ਮਸਲਿਆਂ ਬਾਰੇ ਪੂਰਾ ਧਿਆਨ ਦਿੱਤਾ ਜਾਵੇਗਾ ਅਤੇ ਇਹ ਵੀ ਭਰੋਸਾ ਦਿੱਤਾ ਗਿਆ ਕਿ ਪੰਜਾਬ ਸੂਬੇ ਵਿੱਚ ਡੇਅਰੀਫਾਰਮ, ਤੁਪਕਾ ਪ੍ਰਣਾਲੀ ਅਤੇ ਖੇਤੀਬਾੜੀ ਦੇ ਹੋਰ ਦਰਮਿਆਨੇ ਪੱਧਰ ਦੇ ਕਰਜ਼ਿਆਂ ਬਾਰੇ ਨਾਬਾਰਡ ਵੱਲੋਂ 4.70 ਫੀਸਦੀ ਦੀ ਦਰ ‘ਤੇ ਸਸਤਾ ਕਰਜ਼ਾ ਲਗਾਤਾਰ ਬਿਨਾਂ ਕਿਸੇ ਰੁਕਾਵਟ ਤੋਂ ਦਿੱਤਾ ਜਾਵੇਗਾ।
ਸ. ਰੰਧਾਵਾ ਨੇ ਕਿਹਾ ਕਿ ਉਨ•ਾਂ ਵੱਲੋਂ ਸਹਿਕਾਰਤਾ ਵਿਭਾਗ ਅਤੇ ਇਸ ਅਧੀਨ ਸਹਿਕਾਰੀ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਜਾਵੇਗਾ ਕਿ ਸਬੰਧਤ ਮਹਿਕਮਿਆਂ ਜਿਵੇਂ ਕਿ ਸਹਿਕਾਰਤਾਵਿਭਾਗ, ਖੇਤੀਬਾੜੀਵਿਭਾਗ, ਸਿੰਜਾਈ ਵਿਭਾਗ, ਸਹਿਕਾਰੀ ਬੈਂਕ, ਮਿਲਕਫੈਡ, ਮਾਰਕਫੈਡ, ਪਸ਼ੂ ਪਾਲਣ ਅਤੇ ਡੇਅਰੀ ਡਿਵੈਲਪਮੈਂਟ ਵਿਭਾਗ ਆਦਿ ਨਾਲ ਤਾਲਮੇਲ ਕਾਇਮ ਕਰਕੇ ਇਕ ਟੀਮ ਤਿਆਰ ਕੀਤੀ ਜਾਵੇ ਅਤੇ ਨਾਬਾਰਡ ਦਫਤਰ ਨਾਲ ਤਾਲਮੇਲ ਕਰਦੇ ਹੋਏ ਕਿਸਾਨਾਂ ਲਈ ਖੇਤੀਬਾੜੀ ਦੀਆਂ ਜੋ ਵੀ ਸਹੂਲਤਾਂ ਉਪਲੱਬਧ ਹਨ, ਉਨ•ਾਂ ਨੂੰ ਮੁਹੱਈਆ ਕਰਵਾਈਆਂ ਜਾਣ।
ਇਸ ਮੀਟਿੰਗ ਦੌਰਾਨ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ, ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ. ਰੈਡੀ, ਮਿਲਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਬਰਾੜ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ. ਬਾਤਿਸ਼, ਜਨਰਲ ਮੈਨੇਜਰ ਸ੍ਰੀ ਭੁਪਿੰਦਰ ਸਿੰਘ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

by Ranjit Singh
1 week ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 