• Latest
  • Trending
ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

6 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

8 minutes ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

12 minutes ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

16 minutes ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

20 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

3 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

3 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Saturday, November 21, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

November 12, 2020
in ਖਬਰਾਂ, ਪੰਜਾਬ
ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਈ-ਨਿਲਾਮੀ ‘ਚ 1000 ਰੁਪਏ ਅਦਾ ਕਰਕੇ ਲਿਆ ਜਾ ਸਕਦੈ ਹਿੱਸਾ
ਸਾਰਾ ਸਾਲ ਚੱਲੇਗੀ ਈ-ਨਿਲਾਮੀ, ਜ਼ਿਆਦਾ ਪਾਰਦਰਸ਼ੀ ਅਤੇ ਲੋਕ ਪੱਖੀ ਫੈਸਲਾ

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)-ਲੋਕ-ਪੱਖੀ ਪਹਿਲਕਦਮੀ ਤਹਿਤ, ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਤੋਂ ਇਸ ਪ੍ਰਕਿਰਿਆ ਵਿਚ ਸ਼ਾਮਲ ਹੋ ਸਕਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਹ ਇਕ ਮਹੱਤਵਪੂਰਨ ਪਹਿਲਕਦਮੀ ਹੈ। ਉਹਨਾਂ ਕਿਹਾ ਕਿ ਰਾਖਵੇਂ ਨੰਬਰਾਂ (ਫ਼ੈਂਸੀ ਨੰਬਰਾਂ) ਦੀ ਈ-ਆਕਸ਼ਨ ਵੈਬ ਐਪਲੀਕੇਸ਼ਨ ‘ਵਾਹਨ 4.0’ ਰਾਹੀਂ ਕੀਤੀ ਜਾਵੇਗੀ ਜੋ ਭਾਰਤ ਸਰਕਾਰ ਵਲੋਂ ਡਿਜਾਇਨ ਅਤੇ ਤਿਆਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਸਾਰੇ ਰਾਖਵੇਂ ਨੰਬਰਾਂ ਨੂੰ ਜਨਤਕ ਤੌਰ ‘ਤੇ 24 ਘੰਟੇ ਅਤੇ ਸੱਤੋ ਦਿਨ ਉਪਲਬਧ ਕਰਵਾਉਣ ਹਿੱਤ ਇਹ ਨਵੀਂ ਉਪਭੋਗਤਾ ਅਨੁਕੂਲ ਈ-ਨਿਲਾਮੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਈ- ਨਿਲਾਮੀ ਵਿਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਹਰ ਐਤਵਾਰ ਨੂੰ ਤਿੰਨ ਦਿਨਾਂ (ਐਤਵਾਰ ਤੋਂ ਮੰਗਲਵਾਰ) ਲਈ ਖੁੱਲ੍ਹੀ ਰਹੇਗੀ।
ਈ-ਨਿਲਾਮੀ ਦੀ ਸ਼ੁਰੂਆਤ ਕਰਨ ਤੋਂ ਬਾਅਦ, ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਨੰਬਰਾਂ ਦੀ ਬੋਲੀ ਅਗਲੇ ਦੋ ਦਿਨਾਂ (ਬੁੱਧਵਾਰ ਅਤੇ ਵੀਰਵਾਰ ) ਨੂੰ ਲਗਾਈ ਜਾ ਸਕੇਗੀ। ਉਹਨਾਂ ਅੱਗੇ ਕਿਹਾ ਕਿ ਸਫ਼ਲ ਬੋਲੀਕਾਰ ਅਗਲੇ ਦੋ ਦਿਨਾਂ ਭਾਵ ਸ਼ਨੀਵਾਰ ਅੱਧੀ ਰਾਤ ਤੱਕ ਆਨਲਾਈਨ ਈ-ਨਿਲਾਮੀ ਪਲੇਟਫਾਰਮ ‘ਤੇ ਅਦਾਇਗੀ ਕਰਨਗੇ। ਉਹਨਾਂ ਕਿਹਾ ਕਿ ਇਹ ਸਹੂਲਤ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਉਪਲਬਧ ਹੋਵੇਗੀ। ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਹਰੇਕ ਰਾਖਵੇਂ ਨੰਬਰ ਲਈ 1000 ਰੁਪਏ ਦੀ ਨਾ-ਮੋੜਣਯੋਗ ਰਜਿਸਟ੍ਰੇਸ਼ਨ ਫੀਸ ਹੋਵੇਗੀ ਅਤੇ ਬੋਲੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਸਫਲ ਅਤੇ ਅਸਫਲ ਬੋਲੀਕਾਰਾਂ ਦੇ ਨਤੀਜੇ ‘ਵਾਹਨ 4.0’ ਦੀ ਵੈਬਸਾਈਟ ‘ਤੇ ਅਪਲੋਡ ਕੀਤੇ ਜਾਣਗੇ ਅਤੇ ਸਫ਼ਲ ਬੋਲੀਕਾਰਾਂ ਨੂੰ ਐਸ.ਐਮ.ਐਸ. ਅਤੇ ਈਮੇਲ ਰਾਹੀਂ ਸੂਚਿਤ ਵੀ ਕੀਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਫ਼ਲ ਬੋਲੀਕਾਰ ਨੂੰ ਬੋਲੀ ਖ਼ਤਮ ਹੋਣ ਦੀ ਤਰੀਕ ਤੋਂ ਤਿੰਨ ਦਿਨਾਂ ਦੇ ਅੰਦਰ ਬੋਲੀ ਦੀ ਰਕਮ ਜਮ੍ਹਾ ਕਰਵਾਉਣੀ ਪਵੇਗੀ, ਨਹੀਂ ਤਾਂ ਉਹਨਾਂ ਦਾ ਨੰਬਰ ਰੱਦ ਕਰ ਦਿੱਤਾ ਜਾਵੇਗਾ ਅਤੇ ਉਹ ਨੰਬਰ ਅਗਲੀ ਈ-ਨਿਲਾਮੀ ਲਈ ਉਪਲਬਧ ਕਰਵਾ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੋਲੀਕਾਰ ਨੂੰ ਨਿਯਤ ਕੀਮਤ ਦਾ 50 ਫ਼ੀਸਦ ਜਮ੍ਹਾ ਕਰਾਉਣਾ ਪੈਂਦਾ ਸੀ ਅਤੇ ਦਿੱਕਤ ਇਹ ਸੀ ਕਿ ਅਸਫ਼ਲ ਬੋਲੀਕਾਰ ਨੂੰ ਰੀਫੰਡ ਲੈਣ ਵਿਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਦੱਸਿਆ ਕਿ ਸਫ਼ਲ ਬੋਲੀਕਾਰ ਵਲੋਂ ਲਿਆ ਗਿਆ ਫ਼ੈਂਸੀ ਨੰਬਰ ਅਲਾਟਮੈਂਟ ਲੈਟਰ ਮਿਲਣ ਤੋਂ 15 ਦਿਨਾਂ ਦੇ ਅੰਦਰ ਆਪਣੇ ਵਾਹਨ ‘ਤੇ ਲਗਾਉਣਾ ਪਵੇਗਾ, ਨਹੀਂ ਤਾਂ ਇਹ ਰੱਦ ਹੋ ਜਾਵੇਗਾ ਅਤੇ ਅਗਲੀ ਈ-ਨਿਲਾਮੀ ਲਈ ਉਪਲਬਧ ਕਰਵਾ ਦਿੱਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਨਵੀਂ ਨੀਤੀ ਤਹਿਤ ਪਹਿਲਾਂ ਨਿਲਾਮ ਨਾ ਹੋਏ ਨੰਬਰ ਵੀ ਈ-ਨੀਲਾਮੀ ਲਈ ਉਪਲੱਬਧ ਰਹਿਣਗੇ ਅਤੇ ਹੋਰ ਜ਼ਿਆਦਾ ਲੋਕ ਰਾਖਵਾਂ ਨੰਬਰ ਪ੍ਰਾਪਤ ਕਰਨ ਲਈ ਬੋਲੀ ਵਿਚ ਹਿੱਸਾ ਲੈਣ ਸਕਣਗੇ। ਉਹਨਾਂ ਅੱਗੇ ਕਿਹਾ ਕਿ ਹੁਣ ਈ-ਨਿਲਾਮੀ ਵਿਚ ਐਕਟਿਵ ਸੀਰੀਜ਼ ਦੇ ਰਿਜ਼ਰਵਡ ਨੰਬਰ ਪੂਰਾ ਸਾਲ ਬੋਲੀ ਲਈ ਉਪਲਬਧ ਰਹਿਣਗੇ। ਇਸ ਪ੍ਰਕਿਰਿਆ ਸਬੰਧੀ ਵਿਸਥਾਰਤ ਨੋਟੀਫਿਕੇਸ਼ਨ www.punjabtransport.org ‘ਤੇ ਉਪਲਬਧ ਹੈ। ਉਹਨਾਂ ਨਵੀਂ ਨੀਤੀ ਦੇ ਲਾਭਾਂ ਬਾਰੇ ਦੱਸਦਿਆਂ ਕਿਹਾ ਕਿ ਇਹ ਪਾਰਦਰਸ਼ੀ ਨੀਤੀ ਲੋਕਾਂ ਨੂੰ ਵਧੇਰੇ ਵਿਕਲਪ ਦੇਵੇਗੀ ਅਤੇ ਇਹ ਨੀਤੀ ਕਿਫਾਇਤੀ ਵੀ ਹੈ ਕਿਉਂਕਿ ਹੁਣ ਬੋਲੀ ਵਿੱਚ ਹਿੱਸਾ ਲੈਣ ਲਈ ਸਿਰਫ਼ 1000 ਰੁਪਏ ਦੇਣ ਦੀ ਲੋੜ ਹੈ ਜਦੋਂ ਕਿ ਪਹਿਲਾਂ ਰਾਖਵੀਂ ਰਾਸ਼ੀ ਦਾ 50 ਫ਼ੀਸਦ ਜਮ੍ਹਾ ਕਰਵਾਉਣਾ ਪੈਂਦਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
1 week ago
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 