ਫਿਰੋਜ਼ਪੁਰ ਨੂੰ ਮਿਲੇ ਨਵੇਂ ਡਿਪਟੀ ਕਮਿਸ਼ਨਰ , ਪੜ੍ਹੋ ਕੌਣ
ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਗਵਰਨਰ ਦੇ ਹੁਕਮਾਂ ਦੇ ਅਨੁਸਾਰ ਫਿਰੋਜ਼ਪੁਰ ਨੂੰ ਨਵਾਂ ਡਿਪਟੀ ਕਮਿਸ਼ਨਰ ਮਿਲ ਗਿਆ ਹੈ। 2012 ਬੈਚ ਦੇ ਆਈਏਐਸ ਵਿਨੀਤ ਕੁਮਾਰ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ। ਇਸਤੋਂ ਪਹਿਲਾਂ ਉਹ ਸਪੈਸ਼ਲ ਸੈਕਟਰੀ ਦੇ ਆਹੁਦੇ ਤੇ ਤੈਨਾਤ ਸਨ।