<img class="alignnone size-full wp-image-23754" src="https://wishavwarta.in/wp-content/uploads/2018/05/heroin.jpg" alt="" width="250" height="200" /> ਫਿਰੋਜ਼ਪੁਰ, 10 ਨਵੰਬਰ – ਫਿਰੋਜ਼ਪੁਰ ਵਿਖੇ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਭਾਰਤ-ਪਾਕਿ ਸਰਹੱਦ ਤੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਬਾਜ਼ਾਰ ‘ਚ ਇਸ ਹੈਰੋਇਨ ਦੀ ਕੀਮਤ 22 ਕਰੋੜ ਰੁਪਏ ਦੱਸੀ ਜਾ ਰਹੀ ਹੈ।