
ਫਿਰੋਜ਼ਪੁਰ, 30 ਸਤੰਬਰ (ਵਿਸ਼ਵ ਵਾਰਤਾ) : ਫਿਰੋਜ਼ਪੁਰ ਵਿਖੇ ਅੱਜ ਵਾਪਰੇ ਇਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ| ਦੁਸਹਿਰੇ ਵਾਲੇ ਦਿਨ ਵਾਲੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਕੋਟ ਕਰੋੜ ਕਲਾਂ ਨਜ਼ਦੀਕ ਸਵਿੱਫਟ ਅਤੇ ਮਾਰੂਤੀ ਵੈਨ ਵਿਚਾਲੇ ਹੋਈ ਸਿੱਧੀ ਟੱਕਰ ਹੋ ਗਈ| ਇਸ ਹਾਦਸੇ ਵਿਚ ਪਤੀ-ਪਤਨੀ, ਇਕ ਬੱਚੇ ਅਤੇ ਇਕ ਵਿਅਕਤੀ ਸਮੇਤ 4 ਲੋਕ ਮਾਰੇ ਗਏ, ਜਦੋਂ ਕਿ 5 ਹੋਰ ਜ਼ਖਮੀ ਹੋ ਗਏ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...





















