• Latest
  • Trending
ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਖਿਲਾਫ ਮੁਕੱਦਮਾ ਦਰਜ

2 years ago
ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

6 hours ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

7 hours ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

9 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

Hindi News
English News
Wednesday, September 30, 2026
No Result
View All Result
25 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਖਿਲਾਫ ਮੁਕੱਦਮਾ ਦਰਜ

June 1, 2024
in Politics, ਸਿਆਸੀ, ਖਬਰਾਂ, ਲੋਕ ਸਭਾ ਚੋਣਾਂ 2024
ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਖਿਲਾਫ ਮੁਕੱਦਮਾ ਦਰਜ

ਚੰਡੀਗੜ੍ਹ,1ਜੂਨ(ਵਿਸ਼ਵ ਵਾਰਤਾ)-: ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਬਸਪਾ ਦੀ ਟਿਕਟ ‘ਤੇ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਣ ਸਮੇਂ ਈਵੀਐਮ ਮਸ਼ੀਨ ਦੀ ਵੀਡੀਓ ਬਣਾਉਣ ਅਤੇ ਉਸ ਨੂੰ ਜਨਤਕ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ.ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਰਿਟਰਨਿੰਗ ਅਫਸਰ-ਕਮ- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਦੇ ਨਸ਼ਰ ਹੋਣ ਤੋਂ ਬਾਅਦ ਤੁਰੰਤ ਐਕਸ਼ਨ ਲੈ ਕੇ ਸੁਰਿੰਦਰ ਸਿੰਘ ਕੰਬੋਜ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਇਆ।
ਜ਼ਿਕਰਯੋਗ ਹੈ ਕਿ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।

Tags: BASP AfirFIROZPURLATEST PUNJABI NEW SLOK SABHA ELECTIONS 2024UMEEDVARWEB PORTALWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 30, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 30, 2026
0

Asian Games : ਦੱਖਣੀ ਕੋਰੀਆ ਨੂੰ 2-0 ਨਾਲ ਹਰਾ ਕੇ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼  ...

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

‘Lock Upp: Sach Ya Sazaa’ ਜਲਦੀ ਹੀ Netflix ‘ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ

by Navjot
September 30, 2026
0

'Lock Upp: Sach Ya Sazaa' ਜਲਦੀ ਹੀ Netflix 'ਤੇ ਸੀਜ਼ਨ 2 ਨਾਲ ਕਰੇਗਾ ਵਾਪਸੀ ਮੁੰਬਈ,30 ਸਤੰਬਰ (ਵਿਸ਼ਵ ਵਾਰਤਾ): ਪਹਿਲੇ ਸੀਜ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
September 30, 2026
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

Most Popular

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

by Ranjit Singh
4 weeks ago
0

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਤੇ ਹਰਿਆਣਾ ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 