• Latest
  • Trending
ਫਿਰੋਜ਼ਪੁਰ ਪੁਲਿਸ ਨੇ ਬਲਾਈਂਡ ਮਰਡਰ ਟ੍ਰੇਸ ਕੀਤਾ

ਫਿਰੋਜ਼ਪੁਰ ਪੁਲਿਸ ਨੇ ਬਲਾਈਂਡ ਮਰਡਰ ਟ੍ਰੇਸ ਕੀਤਾ

5 years ago
ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

53 minutes ago
Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

2 hours ago
ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

2 hours ago
IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

2 hours ago
ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

ਨਾਗਾਲੈਂਡ ਵਿੱਚ ਭਾਰੀ ਮੀਂਹ ਤੋਂ ਬਾਅਦ ਲੈਂਡਸਲਾਈਡ: 8 ਦੀ ਮੌਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

3 hours ago
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

3 hours ago
ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ ‘ਚ ਪਲਟੀ

ਗੁਆਨਾ ਵਿੱਚ ਵੱਡਾ ਹਾਦਸਾ: 116 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਸਮੁੰਦਰ ‘ਚ ਪਲਟੀ

3 hours ago
IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

3 hours ago
ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ

ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ

5 hours ago
Hindi News
English News
Sunday, July 19, 2026
No Result
View All Result
31 °c
Chandigarh
28 ° Mon
25 ° Tue
25 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰੋਜ਼ਪੁਰ ਪੁਲਿਸ ਨੇ ਬਲਾਈਂਡ ਮਰਡਰ ਟ੍ਰੇਸ ਕੀਤਾ

July 10, 2021
in CRIME, ਖਬਰਾਂ, ਪੰਜਾਬ
ਫਿਰੋਜ਼ਪੁਰ ਪੁਲਿਸ ਨੇ ਬਲਾਈਂਡ ਮਰਡਰ ਟ੍ਰੇਸ ਕੀਤਾ

ਫਿਰੋਜ਼ਪੁਰ ਪੁਲਿਸ ਨੇ ਬਲਾਈਂਡ ਮਰਡਰ ਟ੍ਰੇਸ ਕੀਤਾ

ਨਾਜਾਇਜ਼ ਸਬੰਧਾਂ ਨੂੰ ਲੈ ਕੇ ਕੀਤੇ ਗਏ ਕਤਲ ਦੇ ਚਾਰ ਦੋਸ਼ੀ ਹਥਿਆਰਾਂ ਸਮੇਤ ਗ੍ਰਿਫਤਾਰ

ਫੜੇ ਗਏ ਕਾਤਲ

ਫਿਰੋਜ਼ਪੁਰ, 10 ਜੁਲਾਈ (ਵਿਸ਼ਵ ਵਾਰਤਾ) 3 ਜੁਲਾਈ ਨੂੰ ਲਕਸ਼ਮਣ ਨਹਿਰ ਵਿਚ ਪਿੰਡ ਕੜਮਾਂ ਤੋਂ
ਮਿਲੀ ਫੁੰਮਨ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਲਾਸ਼ ਨੂੰ ਲੈ ਕੇ ਫਿਰੋਜ਼ਪੁਰ ਪੁਲਿਸ ਨੇ
ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਕਤਲ ਵਿਚ ਸ਼ਾਮਲ 4 ਦੋਸ਼ੀਆਂ ਨੂੰ ਗਿ੍ਰਫਤਾਰ ਕਰ ਲਿਆ
ਹੈ, ਜਿਨ੍ਹਾਂ ਤੋਂ ਕਤਲ ਵਿਚ ਵਰਤਿਆ ਗਿਆ ਹਥੋੜਾ, ਇਕ 12 ਬੋਰ ਦਾ ਦੇਸੀ ਕੱਟ, 4
ਜਿੰਦਾ ਕਾਰਤੂਸ ਤੇ ਮਿ੍ਰਤਕ ਦਾ ਬਜਾਜ ਪਲਟੀਨਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਇਹ
ਜਾਣਕਾਰੀ ਦਿੰਦੇ ਹੋਏ ਆਯੋਜਿਤ ਪੱਤਰਕਾਰ ਸੰਮੇਲਨ ਵਿਚ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ
ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਤੋਂ ਮੁੱਢਲੀ ਪੁੱਛਗਿੱਛ ਕਰਨ ’ਤੇ ਇਹ ਪਤਾ ਚੱਲਿਆ ਹੈ
ਕਿ ਇਹ ਮਾਮਲਾ ਨਾਜਾਇਜ਼ ਸਬੰਧਾਂ ਦਾ ਸੀ ਅਤੇ ਪੁਲਿਸ ਦੇ ਕੋਲ ਮੁਕੱਦਮਾ ਦਰਜ ਕਰਵਾਉਣ
ਵਾਲੀ ਮਿ੍ਰਤਕ ਦੀ ਪਤਨੀ ਕੈਲਾਸ਼ ਕੌਰ ਦੇ ਕੁਲਵੰਤ ਸਿੰਘ ਦੇ ਨਾਲ ਚੱਲਦੇ ਨਾਜਾਇਜ਼
ਸਬੰਧਾਂ ਨੂੰ ਲੈ ਕੇ ਇਹ ਕਤਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਫੁੰਮਨ ਸਿੰਘ ਦੇ
ਕੋਲੋਂ ਮਿਲੇ ਮੋਬਾਇਲ ਫੋਨ ਤੋਂ ਉਸਦੀ ਸ਼ਨਾਖਤ ਹੋਈ ਸੀ।

ਐਸ.ਐਸ.ਪੀ. ਫਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਪੱਤਰਕਾਰਾਂ ਨੂੰ ਘਟਨਾ ਸਬੰਧੀ
ਜਾਣਕਾਰੀ ਦਿੰਦੇ ਹੋਏ

ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਐਸ.ਪੀ. ਰਤਨ ਸਿੰਘ ਬਰਾੜ, ਡੀ.ਐਸ.ਪੀ. ਸਤਨਾਮ ਸਿੰਘ, ਡੀ.ਐਸ.ਪੀ. ਜਗਦੀਸ਼
ਕੁਮਾਰ ਨੇ ਦੱਸਿਆ ਕਿ ਥਾਣਾ ਮਮਦੋਟ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਵੱਲੋਂ ਸਖਤ ਮਿਹਨਤ
ਦੇ ਬਾਅਦ ਇਸ ਬਲਾਈਂਡ ਮਰਡਰ ਦੀ ਗੁੱਥੀ ਸੁਲਝਾਉਂਦੇ ਹੋਏ ਕਾਤਲ ਗੁਰਚਰਨ ਸਿੰਘ ਪੁੱਤਰ
ਖੁਸ਼ਹਾਲ ਸਿੰਘ ਵਾਸੀ ਪਿੰਡ ਲੱਖਾ ਹਾਜੀ, ਬਲਦੇਵ ਸਿੰਘ ਪੁੱਤਰ ਰਾਜ ਸਿੰਘ ਵਾਸੀ ਨਿੱਕਾ
ਸਿੱਧੂ ਵਾਲਾ, ਕੁਲਵੰਤ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਬਸਤੀ ਚੰਡੀਗੜ੍ਹ ਅਤੇ ਗੁਰਮੇਲ
ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਹੀਮੇ ਸ਼ਾਹ ਬੋਦਲਾ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।
ਕੁਲਵੰਤ ਸਿੰਘ ਨੇ ਪੁੱਛਗਿੱਛ ਦੌਰਾਨ ਪੁਲਿਸ ਦੇ ਸਾਹਮਣੇ ਮੰਨਿਆ ਕਿ ਮਿ੍ਰਤਕ ਫੁੰਮਨ
ਸਿੰਘ ਅਤੇ ਉਸਦਾ ਪਰਿਵਾਰ ਸੇਠੀ ਦੇ ਭੱਠੇ ਪਿੰਡ ਸਾਬੂਆਣਾ ਵਿਖੇ ਕੰਮ ਕਰਦੇ ਸੀ, ਜਿਥੇ
ਫੁੰਮਨ ਸਿੰਘ ਦੀ ਪਤਨੀ ਕੈਲਾਸ਼ ਕੌਰ ਨਾਲ ਉਸਦੇ ਨਾਜਾਇਜ਼ ਸਬੰਧ ਬਣ ਗਏ ਅਤੇ ਉਸਨੇ ਫੁੰਮਨ
ਸਿੰਘ ਨੂੰ ਰਸਤੇ ਵਿਚੋਂ ਹਟਾਉਣ ਦੇ ਲਈ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਸਦਾ ਕਤਲ ਕਰ
ਦਿੱਤਾ ਅਤੇ ਪਹਿਲਾਂ ਉਸਨੇ ਗੁਰਚਰਨ ਸਿੰਘ ਦੇ ਘਰ ਵਿਚ ਫੁੰਮਨ ਸਿੰਘ ਨੂੰ ਨੀਂਦ ਦੀ
ਦਵਾਈ ਪਿਲਾਈ ਅਤੇ ਉਸਦੇ ਸਿਰ ਵਿਚ ਹਥੋੜੇ ਨਾਲ ਵਾਰ ਕੀਤਾ, ਜਿਸ ਨਾਲ ਉਹ ਬੁਰੀ ਤਰ੍ਹਾਂ
ਜਖਮੀ ਹੋ ਗਿਆ ਅਤੇ ਬਾਅਦ ਵਿਚ ਉਸਦੇ ਹੀ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਏ ਅਤੇ ਉਸਨੂੰ
ਮੋਟਰਸਾਈਕਲ ਦੇ ਨਾਲ ਲਛਮਣ ਨਹਿਰ ਵਿਚ ਸੁੱਟ ਦਿੱਤਾ। ਐਸ.ਐਸ.ਪੀ. ਨੇ ਦੱਸਿਆ ਕਿ
ਮਿ੍ਰਤਕ ਦੀ ਲਾਸ਼ ਅਤੇ ਉਸਦਾ ਮੋਟਰਸਾਈਕਲ ਦੋ ਵੱਖ ਵੱਖ ਜਗ੍ਹਾ ਤੋਂ ਬਰਾਮਦ ਹੋਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

by Jaspreet Kaur
July 19, 2026
0

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ ਜਾਣੋ ਕਿੰਨੀ ਰਹੀ ਤੀਬਰਤਾ ਪੇਰੂ, 19 ਜੁਲਾਈ 2026 (ਵਿਸ਼ਵ...

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ

by Jaspreet Kaur
July 19, 2026
0

Amritsar : ਰੰਗਲਾ ਪੰਜਾਬ ਸਕੀਮ ਤਹਿਤ ਮੁਫ਼ਤ ਪਬਲਿਕ ਇੰਡੋਰ ਜਿਮ ਲੋਕਾਂ ਨੂੰ ਸਮਰਪਿਤ - ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ...

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

by Ankit
July 19, 2026
0

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ ਮਾਲ ਵਿਭਾਗ ਵਿੱਚ ਮੁੱਦਤਾਂ...

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ

by Jaspreet Kaur
July 19, 2026
0

IND Vs ENG: ਇੰਗਲੈਂਡ ਦਾ ਭਾਰਤ ਦੇ ਖ਼ਿਲਾਫ਼ ਸਭ ਤੋਂ ਵੱਡਾ ਵਨਡੇ ਸਕੋਰ ਨਵੀ ਦਿੱਲੀ, 19 ਜੁਲਾਈ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ

by Jaspreet Kaur
July 19, 2026
0

ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਹਿਲਿਆ ਪੇਰੂ! ਪੰਜ ਲੋਕਾਂ ਦੀ ਮੌਤ ਜਾਣੋ ਕਿੰਨੀ ਰਹੀ ਤੀਬਰਤਾ ਪੇਰੂ, 19 ਜੁਲਾਈ 2026 (ਵਿਸ਼ਵ...

Most Popular

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ

by Ranjit Singh
2 weeks ago
0

Intarnational: ਕਰਾਚੀ ਨੇੜੇ ਪਾਕਿਸਤਾਨੀ ਕਾਰਗੋ ਜਹਾਜ਼ ਹੋਇਆ ਲਾਪਤਾ ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ) – ਮੰਗਲਵਾਰ ਰਾਤ ਨੂੰ ਕਰਾਚੀ ਪਹੁੰਚਣ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 