ਫਿਰੋਜ਼ਪੁਰ, 19 ਸਤੰਬਰ : ਫਿਰੋਜ਼ਪੁਰ ਵਿਖੇ 12ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਵਿਦਿਆਰਥਣ ਫਿਰੋਜ਼ਪੁਰ ਦੇ ਮੈਰੀਟੋਰੀਅਸ ਸਕੂਲ ਵਿਚ ਪੜ੍ਹਦੀ ਸੀ ਅਤੇ ਉਸ ਨੇ ਹੋਸਟਲ ਦੇ ਬਾਥਰੂਮ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ|
ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ|
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...