• Latest
  • Trending
ਫਿਰੌਤੀ ਦੀ ਮੰਗ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਫਿਰੌਤੀ ਦੀ ਮੰਗ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

5 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

5 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

5 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

5 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

5 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

7 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

8 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

8 hours ago
Hindi News
English News
Saturday, November 28, 2026
No Result
View All Result
14 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰੌਤੀ ਦੀ ਮੰਗ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

May 6, 2021
in ਖਬਰਾਂ, ਪੰਜਾਬ
ਫਿਰੌਤੀ ਦੀ ਮੰਗ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

.32 ਬੋਰ ਪਿਸਤੌਲ ਸਮੇਤ 04 ਜਿੰਦਾਂ ਕਾਰਤੂਸ ਹੋਏ ਬ੍ਰਾਮਦ

ਫਿਰੌਤੀ ਦੀ ਮੰਗ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਐਸ.ਏ.ਐਸ ਨਗਰ, 6 ਮਈ (ਵਿਸ਼ਵ ਵਾਰਤਾ)-ਸ਼੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਦੱਸਿਆ ਹੈ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ) ਐਸ.ਏ.ਐਸ ਨਗਰ, ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਵੱਲੋਂ ਰਸੂਖਦਾਰ ਲੋਕਾਂ ਪਾਸੋਂ ਡਰਾ ਧਮਕਾ ਕੇ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਮੱਖਣ ਸਿੰਘ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ।

ਐਸ.ਐਸ.ਪੀ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 05-05-2021 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਖੂਫੀਆ ਇਤਲਾਹ ਮਿਲੀ ਸੀ ਕਿ ਮੱਖਣ ਸਿੰਘ ਪੁੱਤਰ ਸੀਤਾ ਰਾਮ ਵਾਸੀ ਸੰਮਲਾਹ ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਜੋ ਕਿ ਰਸੂਖਦਾਰ ਲੋਕਾਂ ਨੂੰ ਡਰਾ-ਧਮਕਾ ਕੇ ਉਹਨਾਂ ਨੂੰ ਜਾਨੋ ਮਾਰਨ ਦੀ ਧਮਕੀ ਦੇ ਕੇ ਉਹਨਾ ਪਾਸੋਂ ਫਿਰੌਤੀ ਦੀ ਮੋਟੀ ਰਕਮ ਵਸੂਲ ਕਰਦਾ ਹੈ।ਜਿਸ ਤੇ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਵੱਲੋ ਖਾਨਪੁਰ ਟੀ ਪੁਆਇੰਟ ਵਿਖੇ ਨਾਕਾਬੰਦੀ ਦੌਰਾਨੇ ਮੋਕੇ ਤੇ ਕਾਬੂ ਕਰਕੇ ਗ੍ਰਿਫਤਾਰ ਕੀਤਾ।
ਦੌਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਕਿ ਦੋਸੀ ਮੱਖਣ ਸਿੰਘ ਕਾਫੀ ਲੰਬੇ ਸਮੇ ਤੋਂ ਰਸੂਖਦਾਰ ਲੋਕਾਂ ਪਾਸੋਂ ਡਰਾ ਧਮਕਾ ਕੇ ਜਾਨੋਂ ਮਾਰਨ ਦੀ ਧਮਕੀ ਦੇ ਬਦਲੇ ਉਹਨਾਂ ਪਾਸੋਂ ਫਿਰੌਤੀ ਲੈਦਾ ਆ ਰਿਹਾ ਹੈ।ਦੋਸੀ ਮੱਖਣ ਸਿੰਘ ਨੇ ਪਹਿਲਾ ਵੀ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਨਾਮ ਦੀ ਵਰਤੋਂ ਕਰਕੇ ਸਰਵਣ ਸਿੰਘ ਵਾਸੀ ਪਿੰਡ ਮੋੜਾ ਥਾਣਾ ਆਨੰਦਪੁਰ ਸਾਹਿਬ ਦੇ ਸਰਪੰਚ ਪਾਸੋਂ 12 ਲੱਖ 50 ਹਜਾਰ ਰੁਪਏ ਦੀ ਫਿਰੌਤੀ ਦੀ ਰਕਮ ਵਸੂਲ ਕੀਤੀ ਸੀ।ਜਿਸ ਸਬੰਧੀ ਇਸਦੇ ਖਿਲਾਫ ਮੁਕੱਦਮਾ ਨੰਬਰ 142 ਮਿਤੀ 19-12-2018 ਅ/ਧ 384,387,506 ਅਤੇ 34 ਆਈ.ਪੀ.ਸੀ ਥਾਣਾ ਕੀਰਤਪੁਰ ਸਾਹਿਬ ਦਰਜ ਰਜਿਸਟਰ ਹੋਇਆ ਸੀ।
ਦੌਰਨੇ ਪੁੱਛਗਿੱਛ ਦੋਸੀ ਨੇ ਮੰਨਿਆ ਹੈ ਕਿ ਉਸ ਨੇ ਮਨੀਸ਼ ਗੋਤਮ ਨੈਣਾਂ ਦੇਵੀ ਟਰੱਸਟ ਦੇ ਪੁਜਾਰੀ ਪਾਸੋਂ ਵੀ 30 ਲੱਖ ਰੁਪਏ ਦੀ ਅਤੇ ਜਤਿੰਦਰ ਸਿੰਘ ਵਾਸੀ ਪੂਰਨਪੁਰ ਜਿਲ੍ਹਾ ਪੀਲੀਭੀਤ ਯੂ.ਪੀ ਪਾਸੋਂ 01 ਕਰੋੜ ਰੁਪਏ ਦੀ ਫਿਰੌਤੀ ਫੋਨ ਰਾਂਹੀ ਮਾਰ ਦੇਣ ਦੀ ਧਮਕੀ ਦੇ ਕੇ ਮੰਗ ਕੀਤੀ ਸੀ।ਜੋ ਅਕਸਰ ਕੁਰਾਲੀ ਨੇੜੇ ਬਗਲਾਮੁਖੀ ਮੰਦਰ ਆਉਂਦਾ ਰਹਿੰਦਾ ਹੈ।ਜਿਸ ਨੂੰ ਉਸਨੇ ਅੱਜ ਆਪਣਾ ਨਿਸ਼ਾਨਾ ਬਣਾਕੇ ਧਮਕਾਉਣਾ ਸੀ।
ਮਨੀਸ਼ ਗੋਤਮ ਨੈਣਾਂ ਦੇਵੀ ਟਰੱਸਟ ਦੇ ਪੁਜਾਰੀ ਨੂੰ ਸਾਮਲ ਤਫਤੀਸ ਕੀਤਾ ਗਿਆ ਜਿਸ ਨੇ ਦੱਸਿਆ ਕਿ ਉਹ ਮਾਂ ਬਗਲਾਮੁੱਖੀ ਮਾਤਾ ਦੇ ਮੰਦਰ, ਦੇਵ ਭੂਮੀ ਨੇੜੇ ਬਾਈਪਾਸ ਕੁਰਾਲੀ ਦਾ ਸੇਵਾਦਾਰ ਵੀ ਹੈ।ਜੋ ਅਕਸਰ ਹੀ ਇੱਥੇ ਆਉਂਦਾ ਰਹਿੰਦਾ ਹੈ ਮੈਨੂੰ ਕੁੱਝ ਦਿਨ ਪਹਿਲਾਂ ਤੋਂ ਇੱਕ ਅਗਿਆਤ ਵਿਅਕਤੀ ਪੈਸੇ ਦੀ ਮੰਗ ਕਰਕੇ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਸੀ।ਮੈਂ ਡਰ ਦੇ ਮਾਰੇ ਨੇ ਇਸ ਸਬੰਧੀ ਪੁਲਿਸ ਕੋਲ ਕੋਈ ਵੀ ਸਕਾਇਤ ਵਗੈਰਾ ਨਹੀਂ ਕੀਤੀ ਸੀ।
ਇਸੀ ਤਰਾਂ ਜਤਿੰਦਰ ਸਿੰਘ ਵਾਸੀ ਪੂਰਨਪੁਰ ਜਿਲ੍ਹਾ ਪੀਲੀਭੀਤ ਯੂ.ਪੀ ਨਾਲ ਫੋਨ ਰਾਂਹੀ ਸੰਪਰਕ ਕੀਤਾ ਗਿਆ ਜਿਹਨਾਂ ਨੇ ਦੱਸਿਆ ਕਿ ਮੇਰੇ ਪਾਸ 100 ਏਕੜ ਦਾ ਫਾਰਮ ਅਤੇ ਇੱਕ ਪ੍ਰਈਵੇਟ ਸਕੂਲ ਹੈ ਜਿਸਦਾ ਨਾਮ ਮਲੇਨੀਅਮ ਵਰਲਡ ਸਕੂਲ ਪੀਲੀਭੀਤ ਰੋਡ ਪੂਰਨਪੁਰ ਹੈ।ਮੇਰੇ ਪਾਸੋਂ ਵੀ 01 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਜਿਸ ਸਬੰਧੀ ਮੈਂ ਦਰਖਾਸਤ ਦਿੱਤੀ ਸੀ ਜਿਸ ਪਰ ਮੁਕੱਦਮਾ ਨੰਬਰ 0259 ਮਿਤੀ 28/04/2021 ਅ/ਧ 386,506 ਆਈ.ਪੀ.ਸੀ ਥਾਣਾ ਪੂਰਨਪੁਰ ਜਿਲ੍ਹਾ ਪੀਲੀਭੀਤ ਦਰਜ ਰਜਿਸਟਰ ਹੋਇਆ ਹੈ।
ਦੋਸੀ ਮੱਖਣ ਸਿੰਘ ਤੇ ਪਹਿਲਾ ਵੀ ਐਨ.ਡੀ.ਪੀ.ਐਸ., ਲੜਾਈ-ਝਗੜੇ, ਚੋਰੀ, ਲੁੱਟ-ਖੋਹ ਅਤੇ ਡਕੈਤੀ ਦੇੇ ਵੱਖ-ਵੱਖ ਥਾਣਿਆ ਵਿੱਚ ਕਈ ਮੁਕੱਦਮੇ ਦਰਜ ਹਨ।ਦੋਸੀ ਮੱਖਣ ਸਿੰਘ ਪਾਸੋਂ ਇੱਕ .32 ਬੋਰ ਪਿਸਤੌਲ ਸਮੇਤ 04 ਜਿੰਦਾਂ ਕਾਰਤੂਸ ਬ੍ਰਾਮਦ ਹੋਏ ਹਨ, ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਨਾਲ ਉਸਦੇ ਹੋਰ ਸਾਥੀਆ ਬਾਰੇ ਖੁਲਾਸਾ ਹੋ ਸਕਦਾ ਹੈ।ਦੋਸੀ ਮੱਖਣ ਸਿੰਘ ਖਿਲਾਫ ਮੁਕੱਦਮਾ ਨੰਬਰ 180 ਮਿਤੀ 05-05-2021 ਅ/ਧ 384 IPC 25-54-59 arms act ਥਾਣਾ ਸਿਟੀ ਖਰੜ ਵਿਖੇ ਦਰਜ ਰਜਿਸਟਰ ਕੀਤਾ ਗਿਆ।ਦੋਸੀ ਮੱਖਣ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕੀਤਾ ਗਿਆ ਅਤੇ 03 ਦਿਨ ਦਾ ਪੁੁਲਿਸ ਰਿਮਾਂਡ ਹਾਸਲ ਕੀਤਾ ਗਿਆ।ਮੁਕੱਦਮਾ ਦੀ ਤਫਤੀਸ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

by Ranjit Singh
3 weeks ago
0

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 7 ਨਵੰਬਰ ਨੂੰ 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 