ਦੁਬਈ, 16 ਨਵੰਬਰ – ਕਾਮੇਡੀ ਸ਼ੋਅ ਰਾਹੀਂ ਹਿੱਟ ਹੋਏ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਫਿਲਮ ‘ਫਿਰੰਗੀ’ ਦੀ ਪ੍ਰਮੋਸ਼ਨ ਵਿਚ ਰੁੱਝੇ ਹੋਏ ਹਨ| ਇਸ ਦੌਰਾਨ ਕਪਿਲ ਸ਼ਰਮਾ ਨੇ ਅੱਜ ਦੁਬਈ ਵਿਖੇ ਆਪਣੀ ਫਿਲਮ ਦਾ ਪ੍ਰਚਾਰ ਕੀਤਾ|
ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦਰਬਾਰ ਦੁਬਈ ਵਿਖੇ ਮੱਥਾ ਟੇਕਿਆ| ਇਸ ਮੌਕੇ ਸੇਵਾਦਾਰਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ| ਕਪਿਲ ਨੇ ਇਹ ਤਸਵੀਰਾਂ ਆਪਣੇ ਟਵਿੱਟਰ ਉਤੇ ਸ਼ੇਅਰ ਕੀਤੀਆਂ| ਇਸ ਮੌਕੇ ਕਪਿਲ ਨੂੰ ਦੇਖਣ ਲਈ ਲੋਕਾਂ ਵਿਚ ਭਾਰੀ ਉਤਸੁਕਤਾ ਸੀ|
Bollywood News : ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਦਿਹਾਂਤ
Bollywood News : ਫਿਲਮ ਨਿਰਮਾਤਾ ਸ਼ਿਆਮ ਬੇਨੇਗਲ ਦਾ ਦਿਹਾਂਤ ਚੰਡੀਗੜ੍ਹ, 24ਦਸੰਬਰ(ਵਿਸ਼ਵ ਵਾਰਤਾ) ਮਸ਼ਹੂਰ ਫਿਲਮ ਨਿਰਦੇਸ਼ਕ, ਪਟਕਥਾ ਲੇਖਕ ਅਤੇ ਨਿਰਮਾਤਾ ਸ਼ਿਆਮ...