
ਦੁਬਈ, 16 ਨਵੰਬਰ – ਕਾਮੇਡੀ ਸ਼ੋਅ ਰਾਹੀਂ ਹਿੱਟ ਹੋਏ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਫਿਲਮ ‘ਫਿਰੰਗੀ’ ਦੀ ਪ੍ਰਮੋਸ਼ਨ ਵਿਚ ਰੁੱਝੇ ਹੋਏ ਹਨ| ਇਸ ਦੌਰਾਨ ਕਪਿਲ ਸ਼ਰਮਾ ਨੇ ਅੱਜ ਦੁਬਈ ਵਿਖੇ ਆਪਣੀ ਫਿਲਮ ਦਾ ਪ੍ਰਚਾਰ ਕੀਤਾ|
ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦਰਬਾਰ ਦੁਬਈ ਵਿਖੇ ਮੱਥਾ ਟੇਕਿਆ| ਇਸ ਮੌਕੇ ਸੇਵਾਦਾਰਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਵੀ ਭੇਂਟ ਕੀਤਾ ਗਿਆ| ਕਪਿਲ ਨੇ ਇਹ ਤਸਵੀਰਾਂ ਆਪਣੇ ਟਵਿੱਟਰ ਉਤੇ ਸ਼ੇਅਰ ਕੀਤੀਆਂ| ਇਸ ਮੌਕੇ ਕਪਿਲ ਨੂੰ ਦੇਖਣ ਲਈ ਲੋਕਾਂ ਵਿਚ ਭਾਰੀ ਉਤਸੁਕਤਾ ਸੀ|
Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ
Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਪੰਜਾਬੀ ਸੰਗੀਤ ਅਤੇ ਸਿਨੇਮਾ ਨੂੰ ਵਿਸ਼ਵ...






















