ਚੰਡੀਗੜ , 14 ਮਾਰਚ – ਚੰਡੀਗੜ੍ਹ ਵਿਚ ਅੱਜ ਪੈਟਰੋਲ ਫਿਰ ਤੋਂ ਮਹਿੰਗਾ ਹੋ ਗਿਆ। ਇਥੇ ਪੈਟਰੋਲ 7 ਪੈਸੇ ਦੇ ਵਾਧੇ ਨਾਲ 68.54 ਪੈਸੇ ਪ੍ਰਤੀ ਲੀਟਰ ਹੋ ਗਿਆ, ਜਦਕਿ ਡੀਜ਼ਲ ਦੀਆਂ ਕੀਮਤਾਂ ਵਿਚ 5 ਪੈਸੇ ਦੀ ਕਟੌਤੀ ਦਰਜ ਕੀਤੀ ਗਈ ਤੇ ਇਹ 64.12 ਰੁ. ਪ੍ਰਤੀ ਲੀਟਰ ਉਤੇ ਪਹੁੰਚ ਗਿਆ.
ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ...