• Latest
  • Trending
ਫਿਲਮ ‘ਪਲਟਣ’ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਫਿਲਮ ‘ਪਲਟਣ’ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

8 years ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

37 minutes ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

4 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

4 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

4 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

4 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

4 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

5 hours ago
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

5 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਲਮ ‘ਪਲਟਣ’ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

February 12, 2018
in ਫ਼ਿਲਮੀ
ਫਿਲਮ ‘ਪਲਟਣ’ ਦੀ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਰੱਖਿਆ ਮੰਤਰੀ ਨੂੰ ਜੰਗ ਅਤੇ ਜੰਗੀ ਨਾਇਕਾਂ ਦੇ ਜੀਵਨ ‘ਤੇ ਅਧਾਰਿਤ ਫਿਲਮਾਂ ਬਣਾਉਣ ਲਈ ਪ੍ਰਵਾਨਗੀਆਂ ਸਰਲ ਕਰਨ ਦੀ ਅਪੀਲ

ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਜੰਗ ਅਤੇ ਜੰਗੀ ਨਾਇਕਾਂ ਦੇ ਜੀਵਨ ‘ਤੇ ਫਿਲਮਾਂ ਦੀ ਸ਼ੂਟਿੰਗ ਲਈ ਲੋੜੀਂਦੀਆਂ ਪ੍ਰਵਾਨਗੀਆਂ ਦੀ ਪ੍ਰਕ੍ਰਿਆ ਨੂੰ ਸਰਲ ਅਤੇ ਤੇਜ਼ ਕਰਨ ਲਈ ਰੱਖਿਆ ਮੰਤਰੀ ਨੂੰ ਅਪੀਲ ਕਰਨਗੇ |

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿਰਮਾਤਾ-ਨਿਰਦੇਸ਼ਕ ਜੇ.ਪੀ. ਦੱਤਾ ਨੂੰ ਇਹ ਭਰੋਸਾ ਦਿੱਤਾ ਜਿਨ੍ਹਾਂ ਨੇ ਅੱਜ ਆਪਣੀ ਅਗਲੀ ਫਿਲਮ ‘ਪਲਟਣ’ ਦੀ ਟੀਮ ਨਾਲ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ | ਇਹ ਫਿਲਮ ਨੱਥੂ ਲਾ (ਸਿੱਕਮ) ਵਿਖੇ 1967 ਵਿੱਚ ਭਾਰਤ-ਚੀਨ ਦਰਮਿਆਨ ‘ਟਕਰਾਅ ਦੁਆਲੇ ਕੇਂਦਰਿਤ ਹੈ |

ਸ੍ਰੀ ਦੱਤਾ ਜੋ ਇਸ ਵੇਲੇ ਪੰਜਾਬ ਵਿੱਚ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ, ਨੇ ਕਿਹਾ ਕਿ ਫਿਲਮ ਨਿਰਮਾਤਾਵਾਂ ਨੂੰ ਕਈ ਬੰਦਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂ ਜੋ ਰੱਖਿਆ ਅਧਾਰਿਤ ਫਿਲਮ ਬਣਾਉਣ ਲਈ ਕਈ ਤਰ੍ਹਾਂ ਦੀਆਂ ਪ੍ਰਵਾਨਗੀਆਂ ਦੀ ਲੋੜ ਪੈਂਦੀ ਹੈ | ਸ੍ਰੀ ਦੱਤਾ ਨੇ ਕਿਹਾ ਕਿ ਇਸ ਨਾਲ ਬਹੁਤ ਦੇਰੀ ਹੁੰਦੀ ਹੈ ਅਤੇ ਇਹ ਕਾਰਨ ਫਿਲਮ ਨਿਰਮਾਤਾਵਾਂ ਨੂੰ ਅਜਿਹੀਆਂ ਫਿਲਮਾਂ ਬਣਾਉਣ ਤੋਂ ਰੋਕਦੇ ਹਨ |

ਫਿਲਮ ਨਿਰਤਾਮਾਵਾਂ ਦੀ ਚਿੰਤਾ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਰੱਖਿਆ ਮੰਤਰੀ ਕੋਲ ਉਠਾਉਣਗੇ | ਕੈਪਟਨ ਅਮਰਿੰਦਰ ਸਿੰਘ ਜੋ ਖੁਦ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਫੌਜੀ ਇਤਿਹਾਸਕਾਰ ਵੀ ਹਨ, ਨੇ ਕਿਹਾ ਕਿ ਅਜਿਹੀਆਂ ਫਿਲਮਾਂ ਰੱਖਿਆ ਸੈਨਾਵਾਂ ਦੇ ਹਿੱਤ ਵਿੱਚ ਹਨ ਜੋ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਵਿੱਚ ਸਹਾਈ ਹੋ ਸਕਦੀਆਂ ਹਨ |

ਸ੍ਰੀ ਦੱਤਾ ਨੇ ਫਿਲਮ ਉਦਯੋਗ ਨੂੰ ਕੌਮੀ ਐਵਾਰਡ ਜੇਤੂ ‘ਬਾਰਡਰ’ ਵਰਗੀਆਂ ਜੰਗ ਅਧਾਰਿਤ ਬਿਹਤਰੀਨ ਫਿਲਮਾਂ ਦਿੱਤੀਆਂ ਹਨ | ਸ੍ਰੀ ਦੱਤਾ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਦੀ ਦੁਪਹਿਰ ਦੇ ਭੋਜਨ ਲਈ ਮੇਜ਼ਬਾਨੀ ਕਰਨ ਲਈ ਧੰਨਵਾਦ ਕੀਤਾ |

ਸ੍ਰੀ ਦੱਤਾ ਨਾਲ ਫਿਲਮ ਅਦਾਕਾਰ ਸੋਨੂ ਸੂਦ, ਅਰਜੁਨ ਰਾਮਪਾਲ, ਸੋਨਲ ਚੌਹਾਨ, ਮੋਨਿਕਾ ਗਿੱਲ, ਗੌਤਮ, ਨਿਧੀ ਦੱਤਾ, ਗੁਰਮੀਤ ਚੌਧਰੀ, ਲਵ ਸਿਨਹਾ ਅਤੇ ਹਰਸ਼ਵਰਧਨ ਰਾਣੇ ਹਾਜ਼ਰ ਸਨ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

by Navjot
June 20, 2026
0

ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’     ਮੁੰਬਈ, 20 ਜੂਨ (ਵਿਸ਼ਵ ਵਾਰਤਾ)...

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
June 20, 2026
0

ਰੋਮਾਂਟਿਕ ਕਾਮੇਡੀ ਫਿਲਮ 'Heartin' ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 20 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਕਿਸ਼ੋਰ ਕੁਮਾਰ...

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

by Ranjit Singh
June 20, 2026
0

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਪੰਜਾਬੀ ਸੰਗੀਤ ਅਤੇ ਸਿਨੇਮਾ ਨੂੰ ਵਿਸ਼ਵ...

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

by Ranjit Singh
June 20, 2026
0

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ 'ਭਾਵੁਕ ਪੋਸਟ' ਚੰਡੀਗੜ੍ਹ, 20 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

by Jaspreet Kaur
June 20, 2026
0

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ - ਕਿਹਾ: "ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ...

Most Popular

ਗੁਰਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਵਫ਼ਦ ਦੀ ਕਰਨਗੇ ਅਗਵਾਈ 

ਗੁਰਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਵਫ਼ਦ ਦੀ ਕਰਨਗੇ ਅਗਵਾਈ 

by Navjot
2 weeks ago
0

ਗੁਰਿੰਦਰਵੀਰ ਸਿੰਘ ਅਤੇ ਅਨੀਮੇਸ਼ ਕੁਜੂਰ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਵਫ਼ਦ ਦੀ ਕਰਨਗੇ ਅਗਵਾਈ  ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 