• Latest
  • Trending
ਫਿਲਮ ‘ਸੀਕਰੇਟ ਸੁਪਰਸਟਾਰ’ ਦਾ ਇੰਤਜ਼ਾਰ ਕਰ ਰਹੇ ਹਨ ਗਿਪੀ 

9 years ago
ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
“ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ….”  ਚੀਫ਼ ਜਸਟਿਸ ਸੂਰਿਆਕਾਂਤ

ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ!

IPL 2026 LSG vs CSK : ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

3 hours ago
ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

4 hours ago
ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

Hindi News
English News
Friday, May 15, 2026
No Result
View All Result
31 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਲਮ ‘ਸੀਕਰੇਟ ਸੁਪਰਸਟਾਰ’ ਦਾ ਇੰਤਜ਼ਾਰ ਕਰ ਰਹੇ ਹਨ ਗਿਪੀ 

October 8, 2017
in ਰਾਸ਼ਟਰੀ
ਫਿਲਮ ‘ਸੀਕਰੇਟ ਸੁਪਰਸਟਾਰ’ ਦਾ ਇੰਤਜ਼ਾਰ ਕਰ ਰਹੇ ਹਨ ਗਿਪੀ 
 
ਚੰਡੀਗੜ੍ਹ  ਪੰਜਾਬੀ ਗਾਇਕ ਗਿੱਪੀ ਗਰੇਵਾਲ ਆਪਣੀ ਅਦਾਕਾਰੀ ਤੇ ਗਾਇਕੀ ਨਾਲ ਤਾਂ ਹਰ ਕਿਸੇ ਨੂੰ ਦੀਵਾਨਾ ਬਣਾ ਹੀ ਚੁੱਕੇ ਹਨ ਪਰ ਗਿੱਪੀ ਗਰੇਵਾਲ ਖੁਦ ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਦੇ ਬਹੁਤ ਵੱਡੇ ਪ੍ਰਸ਼ੰਸਕ ਹਨ ਤੇ ਹਰ ਵਾਰ ਉਨ੍ਹਾਂ ਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।
ਅਜਿਹਾ ਹੀ ਇੰਤਜ਼ਾਰ ਉਹ ਆਮਿਰ ਖਾਨ ਦੀ ਆਉਣ ਵਾਲੀ ਫਿਲਮ ‘ਸੀਕਰੇਟ ਸੁਪਰਸਟਾਰ’ ਦਾ ਕਰ ਰਹੇ ਹਨ ਤੇ ਇਸ ਫਿਲਮ ਨੂੰ ਦੇਖਣ ਲਈ ਕਾਫੀ ਉਤਸ਼ਾਹਿਤ ਹਨ। ਇਹ ਫਿਲਮ ਸੰਗੀਤ ‘ਤੇ ਆਧਾਰਿਤ ਹੈ, ਜਿਸ ‘ਚ ਮੁੱਖ ਭੂਮਿਕਾ ਅੰਦਰ ਜ਼ਾਇਰਾ ਵਸੀਮ ਹੈ, ਜੋ ਕਿ ਗਾਇਕਾ ਬਣਨ ਦੀ ਰਾਹ ‘ਚ ਆਉਣ ਵਾਲੀਆਂ ਮੁਸੀਬਤਾਂ ਦਾ ਡਟ ਕੇ ਸਾਹਮਣਾ ਕਰਦੀ ਹੈ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

“ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ….”  ਚੀਫ਼ ਜਸਟਿਸ ਸੂਰਿਆਕਾਂਤ

“ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ….” ਚੀਫ਼ ਜਸਟਿਸ ਸੂਰਿਆਕਾਂਤ

by Jaspreet Kaur
May 15, 2026
0

"ਕੁਝ ਬੇਰੁਜ਼ਗਾਰ ਨੌਜਵਾਨ ਕਾਕਰੋਚ ਵਰਗੇ...." ਚੀਫ਼ ਜਸਟਿਸ ਸੂਰਿਆਕਾਂਤ ਪੜ੍ਹੋ ਪੂਰਾ ਮਾਮਲਾ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) – ਚੀਫ਼...

ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ!

ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ!

by Jaspreet Kaur
May 15, 2026
0

ਹੈਦਰਾਬਾਦ-ਜੈਪੁਰ ਐਕਸਪ੍ਰੈਸ ਵਿੱਚ ਲੱਗੀ ਅੱਗ, ਦੋ ਏ.ਸੀ. (AC) ਕੋਚ ਸੜ ਕੇ ਸੁਆਹ! ਹੈਦਰਾਬਾਦ, 15 ਮਈ 2026 (ਵਿਸ਼ਵ ਵਾਰਤਾ): ਤੇਲੰਗਾਨਾ ਦੇ...

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

by Jaspreet Kaur
May 15, 2026
0

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
May 15, 2026
0

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ 15 ਮਈ 2026 (ਵਿਸ਼ਵ ਵਾਰਤਾ):- ਰਾਜ ਚੋਣ ਕਮਿਸ਼ਨ, ਪੰਜਾਬ ਨੇ...

Most Popular

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

4 weeks ago
0

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 