• Latest
  • Trending
ਫਿਲਹਾਲ ਮੇਰਾ ਧਿਆਨ ਸਿਰਫ ਪੰਜਾਬੀ ਗੀਤਾਂ ’ਚ : ਅਕਾਂਕਸ਼ਾ ਸਰੀਨ

ਫਿਲਹਾਲ ਮੇਰਾ ਧਿਆਨ ਸਿਰਫ ਪੰਜਾਬੀ ਗੀਤਾਂ ’ਚ : ਅਕਾਂਕਸ਼ਾ ਸਰੀਨ

9 years ago
ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

1 hour ago
ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

ਨੇਵੀ ਮੁਖੀ ਨੇ ਮਜ਼ਾਗਾਂਵ ਡੌਕ ਸ਼ਿਪ ਬਿਲਡਰਜ਼ ਲਿਮਿਟੇਡ ਦਾ ਕੀਤਾ ਦੌਰਾ ; ਆਉਣ ਵਾਲੇ ਪ੍ਰੋਜੈਕਟਾਂ ਲਈ ਤਿਆਰੀਆਂ ‘ਤੇ ਕੀਤੀ ਚਰਚਾ

1 hour ago
ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

ਪੁਲਿਸ ਨੇ ਫਲੈਟ ‘ਤੇ ਮਾਰਿਆ ਛਾਪਾ; 1.21 ਕਰੋੜ ਰੁਪਏ ਮੁੱਲ ਦੇ 243 ਕਿਲੋ ਨਸ਼ੀਲੇ ਪਦਾਰਥ ਜ਼ਬਤ

2 hours ago
ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਕਿਊਬਾ ਨੇ ਸੰਸਦੀ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ‘ਤੇ ਕੀਤੀ ਚਰਚਾ

2 hours ago
ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

2 hours ago
12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗਾ ਸ਼ੁਰੂ

2 hours ago
ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

2 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਦੌਰੇ ‘ਤੇ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

3 hours ago
ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

4 hours ago
Hindi News
English News
Monday, October 26, 2026
No Result
View All Result
27 °c
Chandigarh
24 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਲਹਾਲ ਮੇਰਾ ਧਿਆਨ ਸਿਰਫ ਪੰਜਾਬੀ ਗੀਤਾਂ ’ਚ : ਅਕਾਂਕਸ਼ਾ ਸਰੀਨ

August 16, 2017
in ਫ਼ਿਲਮੀ
ਫਿਲਹਾਲ ਮੇਰਾ ਧਿਆਨ ਸਿਰਫ ਪੰਜਾਬੀ ਗੀਤਾਂ ’ਚ : ਅਕਾਂਕਸ਼ਾ ਸਰੀਨ

ਫਿਲਹਾਲ ਮੇਰਾ ਧਿਆਨ ਸਿਰਫ ਪੰਜਾਬੀ ਗੀਤਾਂ ’ਚ : ਅਕਾਂਕਸ਼ਾ ਸਰੀਨਚੰਡੀਗਡ਼੍ਹ, 16 ਅਗਸਤ (ਅੰਕੁਰ) – ਜੇਕਰ ਪੰਜਾਬੀ ਫ਼ਿਲਮਾਂ ਵਿਚ ਮਹਿਲਾ ਸ਼ਕਤੀਕਰਨ ਤੇ ਕੋਈ ਰੋਲ ਮੈਨੂੰ ਆਫਰ ਹੋਵੇ ਤਾਂ ਉਹ ਮੈਂ ਜਰੂਰ ਕਰਾਂਗੀ ਭਾਵੇਂ ਮੈਨੂੰ  ਉਸ ਦੇ ਲਈ ਡਾਇਰੈਕਟਰ ਪੈਸੇ ਵੀ ਘੱਟ ਦੇਵੇ। ਇਹ ਕਹਿਣਾ ਹੈ ਪੰਜਾਬੀ ਐਲਬਮ ਜਾਨ ਤੋਂ ਦਰਸ਼ਕਾਂ ਦੀ ਪਸੰਦ ਬੰਨ ਚੁੱਕੀ ਆਕਾਂਕਸ਼ਾ ਸਰੀਨ ਦਾ। ਵਿਸ਼ਵ ਵਾਰਤਾ ਨਾਲ  ਗੱਲਬਾਤ ਕਰਦਿਆਂ ਆਕਾਂਕਸ਼ਾ ਨੇ ਦੱਸਿਆ ਕਿ ਉਹ ਛੇਤੀ ਹੀ ਇਕ ਪੰਜਾਬੀ ਫਿਲਮ ਕਰ ਰਹੀ ਹੈ। ਜਿਸਦਾ ਨਾਮ ਹਲੇ ਫਾਈਨਲ ਨਹੀਂ ਹੋਇਆ ਹੈ। ਜਿਸਦੇ ਬਾਰੇ ਉਹ ਜ਼ਿਆਦਾ ਕੁਝ ਨਾ ਦੱਸਦੇ ਹੋਏ ਉਹਨਾਂ ਏਹੀ ਕਿਹਾ ਕਿ ਮੇਰੀ  ਇਹ ਜੋ ਫਿਲਮ ਆ ਰਹੀ ਹੈ। ਉਹ ਮਹਿਲਾ ਸ਼ਕਤੀਕਰਨ ਤੇ ਅਧਾਰਿਤ ਹੈ। ਇਸ ਤੋਂ ਇਲਾਵਾ ਆਕਾਂਕਸ਼ਾ ਨੇ ਦੱਸਿਆ ਕਿ  ਪੰਜਾਬੀ ਗਾਇਕ ਰੇਸ਼ਮ ਅਨਮੋਲ,ਮਨੀ ਔਜਲਾ ਦੇ ਦੋ ਨਵੇਂ ਗਾਣੇ ਆ ਰਹੇ ਹੈ ਜਿਸ ਵਿਚ ਉਹਨਾਂ ਦਾ ਲੀਡ ਰੋਲ ਹੈ  ਜਿਸਦੀ ਵੀਡੀਓ ਸ਼ੂਟ ਖਤਮ ਹੋ ਚੁਕੀ ਹੈ। ਸਰੀਨ ਨੇ ਦੱਸਿਆ ਕਿ ਉਨ੍ਹਾਂ ਦਾ ਫੋਕਸ ਸਿਰਫ ਪੰਜਾਬੀ ਵੀਡੀਓ ਤੱਕ ਹੀ ਹੈ । ਉਨ੍ਹਾਂ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਨਿਜੀ ਰਾਏ ਹੈ ਕਿ ਜੋ ਮਾਡਲਾਂ ਬਿਨਾਂ ਤਿਆਰੀ ਕੀਤੇ ਪੰਜਾਬੀ ਫਿਲਮ ਕਰ ਲੈਂਦੀਆਂ ਹਨ ,ਉਹ ਫਲਾਪ ਹੋ ਜਾਂਦੀ ਹੈ ।

ਉਨ੍ਹਾਂ ਨੇ ਦੱਸਿਆ ਦੀ 10 ਤੋਂ 15 ਗੀਤਾ ਦੀ ਸ਼ੂਟਿੰਗ ਖਤਮ ਹੋ ਚੁੱਕੀ ਹੈ । ਉਨ੍ਹਾਂ ਨੇ ਦੱਸਿਆ ਕਿ ਮੇਰੇ ਕੋਲ ਪੰਜਾਬੀ ਫਿਲਮਾਂ ਦੇ ਕਾਫ਼ੀ ਆਫਰ ਆ ਰਹੇ ਹੈ ਜਿਸਤੇ ਮੈਂ ਜਲਦਬਾਜੀ ਨਹੀਂ ਕਰਨਾ ਚਾਹੁੰਦੀ । ਉਨ੍ਹਾਂ ਨੇ ਦੱਸਿਆ ਕਿ ਮੈਨੂੰ ਹਿੰਦੀ ਫਿਲਮ ਕਵੀਨ ਵਿਚ ਕੰਗਨਾ ਵਰਗਾ ਕਿਰਦਾਰ ਕਰਨਾ ਚਾਹੁੰਦੀ ਹਾਂ । ਉਹਨਾਂ ਦੱਸਿਆ ਕਿ ਦਿਲ ਡਰਦਾ ਤੋਂ ਪਹਿਲਾਂ ਵੀ ਉਹ ਇੱਕ ਪੰਜਾਬੀ ਗੀਤ ਜਾਨ ਵਿੱਚ ਕੰਮ ਕਰ ਚੁੱਕੀ ਸੀ ,ਪਰ ਦਿਲ ਡਰਦਾ ਵਿੱਚ ਮੇਰੀ ਅਦਾਕਾਰੀ ਗੀਤ ਦੇ ਬੋਲ ਵਿੱਚ ਪੂਰੀ ਤਰ੍ਹਾਂ ਤੋਂ ਰਮ ਗਈ ,ਜਿਸਨੂੰ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ। ਜਿਸਨੂੰ 2016 ਵਿਚ ਸਨਮਾਨ ਵੀ ਮਿਲਿਆ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

Daler Mehndi Controversy : ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਤੋਂ ਮੰਗੀ ਮੁਆਫੀ

by Navjot
October 25, 2026
0

ਮੁੰਬਈ, 25 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਲੇਰ ਮਹਿੰਦੀ ਅਤੇ ਉੱਤਰਾਖੰਡ ਦੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਵਿਚਕਾਰ ਚੱਲ ਰਹੇ ਵਿਵਾਦ...

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

by Navjot
October 24, 2026
0

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ 'Fauzi' ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼    ਹੈਦਰਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -...

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

by Navjot
October 23, 2026
0

ਮੁੰਬਈ, 23 ਅਕਤੂਬਰ (ਵਿਸ਼ਵ ਵਾਰਤਾ) - ਮੁੰਬਈ ਪੁਲਿਸ ਨੂੰ ਸ਼ੁੱਕਰਵਾਰ ਨੂੰ ਇੱਕ ਧਮਕੀ ਭਰੀ ਈਮੇਲ ਬਾਰੇ ਜਾਣਕਾਰੀ ਮਿਲੀ, ਜਿਸ ਵਿੱਚ...

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

by Navjot
October 23, 2026
0

  ਚੇਨਈ, 23 ਅਕਤੂਬਰ (ਵਿਸ਼ਵ ਵਾਰਤਾ) - ਤਾਮਿਲ ਸਿਨੇਮਾ ਦੇ ਸਭ ਤੋਂ ਤੇਜ਼ੀ ਨਾਲ ਉੱਭਰਦੇ ਸਿਤਾਰਿਆਂ ਵਿੱਚੋਂ ਇੱਕ, ਅਰਜੁਨ ਦਾਸ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

ਪ੍ਰਧਾਨ ਮੰਤਰੀ ਮੋਦੀ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ 

by Navjot
October 26, 2026
0

ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ 'ਤੇ...

Most Popular

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Navjot
2 days ago
0

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 