ਪੰਜਾਬ ਵਿੱਚ ਬਲਾਤਕਾਰ ਦੀ ਘਟਨਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ ਅਜੇ ਤਿੰਨ ਦਿਨ ਪਹਿਲਾਂ ਲੁਧਿਆਣਾ ਵਿਖੇ ਇਕ ਘਟਨਾ ਸਾਹਮਣੇ ਆਈ ਸੀ ਜਿਸ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਉੱਥੇ ਹੀ ਹੁਣ ਜਲੰਧਰ ਦੇ ਫਿਲੌਰ ਦੇ ਪਿੰਡ ਕੱਟਾ ਵਿਖੇ ਇੱਕ ਪ੍ਰਵਾਸੀ ਲੜਕੀ ਨਾਲ ਇਹ ਘਟਨਾ ਵਾਪਰੀ ਹੈ ਇਸ ਲੜਕੀ ਦਾ ਫਿਲਹਾਲ ਫਿਲੌਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਲੜਕੀ ਦਾ ਕਹਿਣਾ ਹੈ ਕਿ ਉਸ ਦਾ ਦੋਸ਼ ਰਜੀਵ ਉਸ ਨੂੰ ਵਰਗਲਾ ਕੇ ਘਰੋਂ ਲੈ ਗਿਆ ਜਿਸ ਤੋਂ ਬਾਅਦ ਉਹ ਉਸ ਨੂੰ ਸੁਨਸਾਨ ਜਗ੍ਹਾ ਤੇ ਲੈ ਗਿਆ ਤੇ ਉਸ ਨਾਲ ਬਲਾਤਕਾਰ ਕੀਤਾ ਜਿਸ ਤੋਂ ਬਾਅਦ ਤਿੰਨ ਹੋਰ ਲੜਕਿਆਂ ਨੇ ਉਸ ਨਾਲ ਬਲਾਤਕਾਰ ਕੀਤਾ ਮਾਮਲੇ ਵਿੱਚ ਫਿਲੌਰ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲੜਕੀ ਦੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...




















