• Latest
  • Trending
ਫੂਡ ਸੇਫਟੀ ਟੀਮ ਵੱਲੋਂ ਵੱਡੀ ਕਾਰਵਾਈ- ਅੰਮ੍ਰਿਤਸਰ ਵਿੱਚ ਦੇਸੀ ਘਿਓ ਦੇ 1 ਲੱਖ ਨਕਲੀ ਡੱਬੇ ਜ਼ਬਤ 

ਫੂਡ ਸੇਫਟੀ ਟੀਮ ਵੱਲੋਂ ਵੱਡੀ ਕਾਰਵਾਈ- ਅੰਮ੍ਰਿਤਸਰ ਵਿੱਚ ਦੇਸੀ ਘਿਓ ਦੇ 1 ਲੱਖ ਨਕਲੀ ਡੱਬੇ ਜ਼ਬਤ 

8 years ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

25 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

31 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

39 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

44 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੂਡ ਸੇਫਟੀ ਟੀਮ ਵੱਲੋਂ ਵੱਡੀ ਕਾਰਵਾਈ- ਅੰਮ੍ਰਿਤਸਰ ਵਿੱਚ ਦੇਸੀ ਘਿਓ ਦੇ 1 ਲੱਖ ਨਕਲੀ ਡੱਬੇ ਜ਼ਬਤ 

January 15, 2019
in ਪੰਜਾਬ
ਫੂਡ ਸੇਫਟੀ ਟੀਮ ਵੱਲੋਂ ਵੱਡੀ ਕਾਰਵਾਈ- ਅੰਮ੍ਰਿਤਸਰ ਵਿੱਚ ਦੇਸੀ ਘਿਓ ਦੇ 1 ਲੱਖ ਨਕਲੀ ਡੱਬੇ ਜ਼ਬਤ 

– ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ

ਚੰਡੀਗੜ, 15 ਜਨਵਰੀ (ਵਿਸ਼ਵ ਵਾਰਤਾ) : ਛੇਹਰਟਾ, ਅੰਮ੍ਰਿਤਸਰ ਦੇ ਮਾਡਲ ਟਾਊਨ ਏਰੀਏ ਵਿੱਚ ਦੇਰ ਰਾਤ ਛਾਪੇਮਾਰੀ ਵਿੱਚ ਫੂਡ ਸੇਫਟੀ ਟੀਮ ਵੱਲੋਂ  1 ਕਿਲੋ, 500 ਗਾ੍ਰਮ ਅਤੇ 200 ਗ੍ਰਾਮ ਦੇਸੀ ਘਿਓ ਦੇ 1 ਲੱਖ ਨਕਲੀ ਡੱਬੇ ਜ਼ਬਤ ਕੀਤੇ ਗਏ, ਜਿਨ•ਾਂ ‘ਤੇ ਡੇਅਰੀ ਸ਼ਾਈਨ ਦੇਸੀ ਘਿਓ ਦਾ ਲੇਬਲ ਲੱਗਾ ਹੋਇਆ ਸੀ ਅਤੇ ਇਸਦੇ ਨਾਲ ਦੇਸੀ ਘਿਓ ਬਣਾਉਣ ਲਈ ਰੱਖੀ ਮਿਲਾਵਟੀ ਸਮੱਗਰੀ ਵੀ ਵੱਡੀ ਮਾਤਰਾ ਵਿੱਚ ਜ਼ਬਤ ਕੀਤੀ ਗਈ। ਇਹ ਜਾਣਕਾਰੀ ਫੂਡ ਸੇਫਟੀ ਕਮਿਸ਼ਨਰ, ਪੰਜਾਬ ਸ੍ਰੀ ਕੇ.ਐਸ. ਪੰਨੂੰ ਨੇ ਦਿੱਤੀ।
ਜਾਣਕਾਰੀ ਦਿੰਦਿਆਂ ਕਮਿਸ਼ਨਰ ਨੇ ਦੱÎਸਿਆ ਕਿ ਛਾਪੇਮਾਰੀ ਦੌਰਾਨ 5000 ਕਿਲੋਗ੍ਰਾਮ ਪਾਮ ਤੇਲ, ਘਿਓ ਦੀ ਬੀ.ਆਰ. (ਬੁਟਾਇਰੋ ਰੀਫਰੈਕਟੋਮੀਟਰ) ਮਿਕਦਾਰ ਵਧਾਉਣ ਲਈ 200 ਲੀਟਰ ਕੈਮੀਕਲ ਅਤੇ 1650 ਕਿਲੋਗ੍ਰਾਮ ਮਿਲਾਵਟੀ ਮੱਖਣ ਮੌਕੇ ‘ਤੇ ਮਿਲਿਆ। ਸਾਰੇ ਉਤਪਾਦਾਂ ਦੇ ਨਮੂਨੇ ਲੈ ਕੇ ਸਟੇਟ ਲੈਬ ਨੂੰ ਜਾਂਚ ਲਈ ਭੇਜ ਦਿੱਤੇ ਗਏ ਹਨ। ਇਹ ਛਾਪੇਮਾਰੀ ਸਥਾਨਕ ਪੁਲੀਸ ਦੇ ਸਹਿਯੋਗ ਨਾਲ ਕੀਤੀ ਗਈ ਅਤੇ ਜਗ•ਾ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਦੋਸ਼ੀ ਕੁਲਬੀਰ ਸਿੰਘ ਪੁੱਤਰ ਯੁਵਰਾਜ ਸਿੰਘ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 272,273 ਅਤੇ 420 ਅਧੀਨ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।
ਇਸ ਤੋਂ ਬਾਅਦ ਦੀ ਕਾਰਵਾਈ ਵਿੱਚ ਡੇਅਰੀ ਸ਼ਾਈਨ ਦੇਸੀ ਘਿਓ, ਅੰਗਦ ਮਿਲਕ ਫੂਡ ਪ੍ਰਾਈਵੇਟ ਲਿਮਟਿਡ, ਪੰਜਵਾਦ ਜ਼ਿਲ•ਾ ਤਰਨ ਤਾਰਨ ਦੇ ਅਸਲ ਟਿਕਾਣੇ ਦਾ ਨਿਰੀਖਣ ਕੀਤਾ ਗਿਆ ਤਾਂ ਜੋ ਅੰਮ੍ਰਿਤਸਰ ਦੇ ਮਿਲਾਵਟਖੋਰਾਂ ਨਾਲ ਇੱਥੋਂ ਦੇ ਉਤਪਾਦਕ ਦੀ ਮਿਲੀਭੁਗਤ ਦਾ ਪਤਾ ਲਗਾਇਆ ਜਾ ਸਕੇ। ਸਟਾਕ ਦੇ ਨਮੂਨੇ ਲੈ ਕੇ ਘਿਓ ਦੀ ਗੁਣਵੱਤਾ ਦੀ ਜਾਂਚ ਲਈ ਲੈਬ ਨੂੰ ਭੇਜ ਦਿੱਤੇ ਗਏ ਹਨ। ਮਾਲਕ ਵੱਲੋਂ ਸਟਾਕ ਨਾਲ ਛੇੜਛਾੜ ਨਾ ਕਰਨ ਦੀਆਂ ਸਖ਼ਤ ਹਦਾਇਤਾਂ ਨਾਲ ਸਮਝੌਤੇ ਦੇ ਮੱਦੇਨਜ਼ਰ ਜ਼ਬਤ ਕੀਤੇ ਗਏ ਦੇਸੀ ਘਿਓ ਦਾ ਪੂਰਾ ਸਟਾਕ ਉਤਪਾਦਨ ਇਕਾਈ ਵਾਲੀ ਜਗ•ਾ ‘ਤੇ ਹੀ ਰੱਖਿਆ ਗਿਆ ਹੈ। ਸ੍ਰੀ ਪੰਨੂੰ ਨੇ ਕਿਹਾ ਕਿ ਸਟੇਟ ਫੂਡ ਲੈਬਾਟਰੀ ਪਾਸੋਂ ਜਾਂਚ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਦੋਸ਼ੀ ਨਾਲ ਨਜਿੱਠਿਆ ਜਾਵੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 