• Latest
  • Trending
ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਭਗਵੰਤ ਮਾਨ ਨੇ ਦਾਖਾ ਦੇ ਲੋਕਾਂ ਕੋਲ ਜਤਾਇਆ ਅਫਸੋਸ

ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਭਗਵੰਤ ਮਾਨ ਨੇ ਦਾਖਾ ਦੇ ਲੋਕਾਂ ਕੋਲ ਜਤਾਇਆ ਅਫਸੋਸ

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

25 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

2 hours ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

3 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਭਗਵੰਤ ਮਾਨ ਨੇ ਦਾਖਾ ਦੇ ਲੋਕਾਂ ਕੋਲ ਜਤਾਇਆ ਅਫਸੋਸ

August 9, 2019
in ਪੰਜਾਬ
ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਭਗਵੰਤ ਮਾਨ ਨੇ ਦਾਖਾ ਦੇ ਲੋਕਾਂ ਕੋਲ ਜਤਾਇਆ ਅਫਸੋਸ

ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਭਗਵੰਤ ਮਾਨ ਨੇ ਦਾਖਾ ਦੇ ਲੋਕਾਂ ਕੋਲ ਜਤਾਇਆ ਅਫਸੋਸ
ਖਹਿਰਾ ਤੇ ਬਾਕੀਆਂ ਬਾਰੇ ਸਪੀਕਰ ਨੂੰ ਆੜੇ ਹੱਥੀ ਲਿਆ

ਚੰਡੀਗੜ੍ਹ, 9 ਅਗਸਤ –ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਖਾ ਤੋਂ ‘ਆਪ’ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫਾ ਪ੍ਰਵਾਨ ਹੋਣ ‘ਤੇ ਪ੍ਰਤੀਕਿਰਿਆ ਦਿੰਦਿਆਂ ਫੂਲਕਾ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਕਿਹਾ ਕਿ ਹਲਕੇ ਤੋਂ ਬਤੌਰ ਵਿਧਾਇਕ ਅਸਤੀਫਾ ਦੇਣਾ ਹਰਵਿੰਦਰ ਸਿੰਘ ਫੂਲਕਾ ਦਾ ਨਿਰੋਲ ਨਿੱਜੀ ਪੱਧਰ ‘ਤੇ ਲਿਆ ਗਿਆ ਫੈਸਲਾ ਸੀ। ‘ਆਪ’ ਇਸ ਫੈਸਲੇ ਨਾਲ ਬਿਲਕੁਲ ਸਹਿਮਤ ਨਹੀਂ ਸੀ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਮਹਿਸੂਸ ਕਰਦੀ ਹੈ ਕਿ ਦਾਖਾ ਹਲਕੇ ਦੇ ਵੋਟਰਾਂ ਨਾਲ ਧੱਕਾ ਹੋਇਆ ਹੈ। ਲੋਕਾਂ ਅਤੇ ਲੋਕਤੰਤਰਿਕ ਕਦਰਾਂ ਕੀਮਤਾਂ ਦਾ ਨਿਰਾਦਰ ਹੈ, ਕਿਉਂਕਿ ਦਾਖਾ ਹਲਕੇ ਦੇ ਲੋਕਾਂ ਨੇ ਬੜੀਆਂ ਉਮੀਦਾਂ ਅਤੇ ਉਤਸ਼ਾਹ ਨਾਲ ਪਾਰਟੀ ਅਤੇ ਖਾਸ ਕਰਕੇ ਹਰਵਿੰਦਰ ਸਿੰਘ ਫੂਲਕਾ ਨੂੰ ਹਲਕੇ ਦੀ ਨੁਮਾਇੰਦਗੀ ਬਖਸ਼ੀ ਸੀ। ਫੂਲਕਾ ਵੱਲੋਂ ਅਧਵਟੇ ਅਸਤੀਫਾ ਦੇਣ ‘ਤੇ ਪਾਰਟੀ ਨਿਰਾਸ਼ਾ ਮਹਿਸੂਸ ਕਰ ਰਹੀ ਹੈ। ਹਾਲਾਂਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤੁਰੰਤ ਬਾਅਦ ਪਾਰਟੀ ਵਿਧਾਇਕਾਂ ਖਾਸ ਕਰਕੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਡਵੋਕੇਟ ਫੂਲਕਾ ਨੂੰ ਪਾਰਟੀ ਦੇ ਇੱਕੋ-ਇੱਕ ਸਭ ਤੋਂ ਵੱਡੇ ਵਿਰੋਧੀ ਧਿਰ ਦੇ ਅਹੁਦੇ ਨਾਲ ਮਾਣ ਬਖਸ਼ਿਆ ਸੀ।
ਭਗਵੰਤ ਮਾਨ ਨੇ ਸਰਕਾਰ ਅਤੇ ਸਪੀਕਰ ‘ਤੇ ਦੋਹਰੇ ਪੱਖਪਾਤੀ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਨੈਤਿਕ ਅਤੇ ਸੰਵਿਧਾਨਿਕ ਤੌਰ ‘ਤੇ ਸਪੀਕਰ ਰਾਣਾ ਕੇ.ਪੀ. ਸਿੰਘ ਨਿਰਪੱਖਤਾ ਨਾਲ ਆਪਣੇ ਫਰਜ਼ ਨਹੀਂ ਨਿਭਾਅ ਰਹੇ। ਜੇਕਰ ਸਪੀਕਰ ਆਪਣੇ ਸੰਵਿਧਾਨਿਕ ਰੁਤਬੇ ਦੀ ਮਰਿਆਦਾ ਦਾ ਖਿਆਲ ਰੱਖਦੇ ਹੁੰਦੇ ਤਾਂ ਐਡਵੋਕੇਟ ਫੂਲਕਾ ਦੇ ਨਾਲ-ਨਾਲ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਅਸਤੀਫਾ ਪ੍ਰਵਾਨ ਕਰਦੇ।
ਇਸਦੇ ਨਾਲ ਹੀ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਬਤੌਰ ਵਿਧਾਇਕ ਮੈਂਬਰਸ਼ਿਪ ਰੱਦ ਕਰਦੇ, ਕਿਉਂਕਿ ਇਨ੍ਹਾਂ ਸਾਰਿਆਂ ਨੇ ਪਾਰਟੀ ਦੇ ਨਾਲ-ਨਾਲ ਆਪਣੇ ਆਪਣੇ ਹਲਕੇ ਦੋ ਲੋਕਾਂ ਦੀ ਪਿੱਠ ‘ਚ ਛੁਰੇ ਮਾਰੇ ਅਤੇ ਜਮੀਰਾਂ ਵੇਚ ਕੇ ਸਿੱਧੇ-ਅਸਿੱਧੇ ਤੌਰ ‘ਤੇ ਕਾਂਗਰਸ ਅਤੇ ਬਾਦਲਾਂ ਦੀ ਝੋਲੀ ‘ਚ ਜਾ ਬੈਠੇ। ਭਗਵੰਤ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਖਹਿਰਾ ਖਿਲਾਫ ਪਾਰਟੀ ਨੇ ਲਿਖਤ ਰੂਪ ‘ਚ ਕਾਰਵਾਈ ਮੰਗੀ ਹੈ, ਪਰੰਤੂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਅਤੇ ਇਹ ਸਾਰੇ ‘ਲਾਲਚੀ’ ਸਰਕਾਰੀ ਤਨਖਾਹਾਂ, ਗੱਡੀਆਂ, ਸਿਕਿਉਰਟੀ ਅਤੇ ਹੋਰ ਰਾਜਨੀਤਕ ਤੇ ਵਿੱਤੀ ਸਹੂਲਤਾਂ ਮਾਣ ਰਹੇ ਹਨ। ਸਪੀਕਰ ਅਤੇ ਸਰਕਾਰ ਇਨ੍ਹਾਂ ਹਵਾ ‘ਚ ਲਟਕਦੇ ਗੈਰ-ਕਾਨੂੰਨੀ ਨਜਾਇਜ ਵਿਧਾਇਕਾਂ ਨੂੰ ਵੱਖ-ਵੱਖ ਕਮੇਟੀਆਂ ‘ਚ ਪਾ ਕੇ ਸਿੱਧੇ ਵਿੱਤੀ ਲਾਭਾਂ ਨਾਲ ਨਿਵਾਜ ਰਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼

by Ranjit Singh
3 weeks ago
0

Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 