ਫੋਟੋ ਤੇ ਸਿਨੇਮਾ ਅਫ਼ਸਰ ਜੋਗਿੰਦਰ ਪਾਲ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਨੂੰ
ਚੰਡੀਗੜ੍ਹ 12 ਨਵੰਬਰ(ਵਿਸ਼ਵ ਵਾਰਤਾ) – ਫੋਟੋ ਤੇ ਸਿਨੇਮਾ ਅਫਸਰ ਜੋਗਿੰਦਰ ਪਾਲ ਜਿਹਨਾਂ ਦਾ ਕਿ ਪਿਛਲੇ ਦਿਨੀਂ ਅਚਾਨਕ ਤਬੀਅਤ ਵਿਗੜਨ ਕਾਰਨ ਦੇਹਾਂਤ ਹੋ ਗਿਆ ਸੀ, ਨਮਿੱਤ ਰੱਖੇ ਗਏ ਸਹਿਜ ਪਾਠ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਮਿਤੀ 13 ਨਵੰਬਰ ਨੂੰ ਸੈਕਟਰ 39-ਸੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।























