• Latest
  • Trending
ਫੋਟੋ ਵੋਟਰ ਸੂਚੀ ਵਿਚ ਵਿਸ਼ੇਸ਼ ਸੋਧ ਅਗਸਤ 16 ਤੋਂ

ਫੋਟੋ ਵੋਟਰ ਸੂਚੀ ਵਿਚ ਵਿਸ਼ੇਸ਼ ਸੋਧ ਅਗਸਤ 16 ਤੋਂ

7 years ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

14 minutes ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

1 hour ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

3 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

4 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੋਟੋ ਵੋਟਰ ਸੂਚੀ ਵਿਚ ਵਿਸ਼ੇਸ਼ ਸੋਧ ਅਗਸਤ 16 ਤੋਂ

August 8, 2019
in ਪੰਜਾਬ
ਫੋਟੋ ਵੋਟਰ ਸੂਚੀ ਵਿਚ ਵਿਸ਼ੇਸ਼ ਸੋਧ ਅਗਸਤ 16 ਤੋਂ

ਚੰਡੀਗੜ•, 8 ਅਗਸਤ: ਮੁੱਖ ਚੋਣ ਅਫਸਰ, ਪੰਜਾਬ ਵਲੋਂ 16 ਅਗਸਤ, 2019 ਤੋਂ ਫੋਟੋ ਵੋਟਰ ਸੂਚੀ ਵਿਚ ਵਿਸ਼ੇਸ਼ ਸੋਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।

ਅੱਜ ਇਥੇ ਦਫਤਰ ਮੁੱਖ ਚੋਣ ਅਫਸਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਮਿਤੀ 01.01.2020  ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੋਣ ਵਾਲੇ ਯੋਗ ਵੋਟਰਾ ਦੇ ਨਾਮ ਦਰਜ ਕਰਨ ਲਈ ਵੋਟਰ ਫੋਟੋ ਸੂਚੀ ਵਿਚ ਵਿਸ਼ੇਸ਼ ਸੋਧਾਂ ਕਰਨ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਵੋਟਰ ਸੂਚੀ ਨੂੰ ਹੋਰ ਸੁਚੱਜਾ ਬਣਾਉਣ ਦੇ ਮੱਦੇਨਜ਼ਰ ਸੋਧ ਸ਼ੁਰੂ ਕਰਨ ਤੋਂ ਪਹਿਲਾਂ ਇਲੈਕਟੋਰਸ ਵੈਰੀਫਿਕੇਸ਼ਨ ਪ੍ਰੋਗਰਾਮ (ਈ.ਵੀ.ਪੀ.) ਅਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵਲੋਂ ਘਰ-ਘਰ ਜਾ ਕੇ ਸਨਾਖਤ ਕੀਤੀ ਜਾਵੇਗੀ। ਈ.ਵੀ.ਪੀ. ਪ੍ਰਕਿਰਿਆ 16.08.2019 ਤੋਂ 30.09.2019 ਤੱਕ ਜਾਰੀ ਰਹੇਗੀ।
ਮਤਦਾਤਾ ਵੋਟਰ ਹੈਲਪ ਲਾਈਨ ਮੋਬਾਇਲ ਐਪ, ਨੈਸ਼ਨਲ ਵੋਟਰ ਸਰਵਿਸ ਪੋਰਟਲ (ਐਨ.ਵੀ.ਐਸ.ਪੀ.), ਨੇੜਲੇ ਸੇਵਾ ਕੇਂਦਰਾਂ ਵਿਚ ਜਾ ਕੇ ਜਾਂ ਈ.ਆਰ.ਓ. ਦਫਤਰ ਦੇ ਵੋਟਰ ਸੁਵਿਧਾ ਕੇਂਦਰ ਵਿਚ ਜਾ ਕੇ ਆਪਣੇ ਵੇਰਵਿਆਂ ਦੀ ਪੜਤਾਲ ਕਰ ਸਕਦਾ ਹੈ।
ਵੋਟਰ ਹੇਠ ਲਿਖਿਆਂ ਵਿਚੋਂ ਕਿਸੇ ਇਕ ਦਸਤਾਵੇਜ ਦੀ ਕਾਪੀ ਦੇ ਕੇ ਵੋਟਰ ਸੂਚੀ ਵਿਚ ਆਪਣਾ ਨਾਂ ਦਰਜ ਕਰਵਾ ਸਕਦਾ ਹੈ-

1. ਭਾਰਤੀ ਪਾਸਪੋਰਟ, 2. ਆਧਾਰ ਕਾਰਡ, 3. ਡ੍ਰਾਇਵਿੰਗ ਲਾਇਸੈਂਸ, 4. ਰਾਸਨ ਕਾਰਡ

5. ਸਰਕਾਰੀ / ਅਰਧ ਸਰਕਾਰੀ ਅਧਿਕਾਰੀਆਂ ਲਈ ਪਛਾਣ ਪੱਤਰ, 6. ਬੈਂਕ ਪਾਸਬੁੱਕ

7. ਕਿਸਾਨਾਂ ਦਾ ਪਛਾਣ ਪੱਤਰ 8. ਕਮਿਸਨ ਦੁਆਰਾ ਪ੍ਰਵਾਨਿਤ ਕੀਤਾ ਕੋਈ ਹੋਰ ਦਸਤਾਵੇਜ

ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ  ਗੈਰ-ਰਜਿਸਟਰਡ ਪਰਿਵਾਰਕ ਮੈਂਬਰਾਂ (ਜਿਹਨਾਂ ਦਾ ਜਨਮ 01.01.2001 ਨੂੰ ਹੋਇਆ) ਦੀ ਜਾਣਕਾਰੀ ਦੇ ਕੇ ਅਤੇ ਆਪਣੇ ਨਾਲ ਰਹਿਣ ਵਾਲੇ ਸੰਭਾਵੀ ਵੋਟਰ (ਜਨਮ 02.01.2002 ਤੋਂ 01.01.2003) ਦੇ ਵੇਰਵੇ ਦੇ ਕੇ ਉਹਨਾਂ ਦੀ ਐਂਟਰੀ ਦੀ ਪੁਸ਼ਟੀ ਕਰ ਸਕਦਾ ਹੈ।  ਜੇਕਰ ਵੇਰਵਿਆਂ ਵਿਚ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਵੋਟਰ ਸੋਧ ਫਾਰਮ ਵੀ ਜਮ•ਾਂ ਕਰਵਾ ਸਕਦਾ ਹੈ।

ਉਹਨਾਂ ਕਿਹਾ ਕਿ ਵੋਟਰ ਆਪਣੇ ਘਰ ਦੇ ਜੀ.ਆਈ.ਐਸ ਕੋਆਰਡੀਨੇਟਸ, ਮੌਜੂਦਾ ਪੋਲਿੰਗ ਸਟੇਸ਼ਨ ਅਤੇ ਪੋਲਿੰਗ ਸਟੇਸ਼ਨ ਵਿਚ ਬਦਲਾਅ ਲਈ ਲੋੜੀਂਦਾ ਫਾਰਮ ਜਮ•ਾਂ ਕਰਵਾ ਸਕਦਾ ਹੈ । ਦਿਵਿਆਂਗ ਵੋਟਰ ਸਹੂਲਤ ਲਈ ਵੋਟਰ ਹੈਲਪ ਲਾਈਨ-1950 ‘ਤੇ ਸੰਪਰਕ ਕਰ ਸਕਦਾ ਹੈ। ਬੂਥ ਲੈਵਰ ਅਫਸਰ ਨਾਗਰਿਕ ਤੋਂ ਪ੍ਰਾਪਤ ਜਾਣਕਾਰੀ/ਵੇਰਵੇ ਦੀ ਪੜਤਾਲ ਕਰਨਗੇ ਅਤੇ ਗੈਰ-ਰਜਿਸਟਰਡ/ਮਰ ਚੁੱਕੇ/ਤਬਦੀਲ ਹੋਏ ਵੋਟਰਾਂ ਦੀ ਜਾਣਕਾਰੀ/ਵੇਰਵੇ ਵੀ ਇਕੱਤਰ ਕਰਨਗੇ। ਇਸ ਮੰਤਵ ਲਈ ਬੂਥ ਲੈਵਲ ਅਫਸਰ 01.09.2019 ਤੋਂ 30.09.2019 ਤੱਕ ਘਰ-ਘਰ ਜਾਣਗੇ।  ਤੈਅ ਮਿਤੀ 01.01.2020 ਅਨੁਸਾਰ  ਤਿਆਰ ਕੀਤੀ ਵੋਟਰ ਸੂਚੀ 15.10.2019 ਨੂੰ ਮੁਢਲੇ ਤੋਰ ਤੇ ਪ੍ਰਕਾਸ਼ਿਤ ਕਰ ਦਿੱਤਾ ਜਾਵੇਗਾ। ਤਰੁੱਟੀਆਂ ਤੇ ਇਤਰਾਜ਼ ਮਿਤੀ 15.10.2019 ਤੋਂ 30.11.2019 ਤੱਕ ਲਏ ਜਾਣਗੇ। ਸੋਧ ਸਮੇਂ ਦੌਰਾਨ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਮਿਤੀ 02.11.2019, 03.11.2019, 09.11.2019 ਅਤੇ 10.11.2019 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ•ਾਂ ਕਿਹਾ ਕਿ ਅੰਤਿਮ ਸੋਧੀ ਹੋਈ ਵੋਟਰ ਸੂਚੀ ਜਨਵਰੀ, 2020 ਦੇ ਪਹਿਲੇ ਹਫਤੇ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

by Ranjit Singh
November 14, 2026
0

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ 'ਚ ! ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਰੇਲਵੇ ਵਿੱਚ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 